Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰੋ. ਨਾਹਰ ਨੂੰ ਮਿਲਿਆ ਕੈਬਨਿਟ ਰੈਂਕ, ਈਸਾਈ ਭਾਈਚਾਰੇ 'ਚ ਖੁਸ਼ੀ ਦੀ ਲਹਿਰ

ਸੱਤਰ ਸਾਲਾਂ ਵਿੱਚ ਪਹਿਲੀ ਵਾਰ ਕਿਸੇ ਈਸਾਈ ਆਗੂ ਨੂੰ ਕੈਬਨਿਟ ਰੈਂਕ ਮਿਲਿਆ: ਡਾ: ਸੁਭਾਸ਼ ਥੋਬਾ

Raj Kumar Verka, Congress, Punjab Congress, Dr. Raj Kumar Verka

Web Admin

Web Admin

5 Dariya News

ਗੁਰਦਾਸਪੁਰ , 04 Jan 2022

Last updated on: Jan 04, 2022, 00:00 IST

ਪੰਜਾਬ ਸਰਕਾਰ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇਮੈਨੁਅਲ ਨਾਹਰ ਨੂੰ ਕੈਬਨਿਟ ਰੈਂਕ ਦਾ ਦਰਜਾ ਦਿੱਤਾ ਗਿਆ ਹੈ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਈਸਾਈ ਆਗੂ ਨੂੰ ਇਹ ਅਹੁਦਾ ਮਿਲਿਆ ਹੈ । ਪ੍ਰੋ. ਨਾਹਰ ਦਾ ਅਹੁਦਾ ਮਿਲਣ 'ਤੇ ਘੱਟ ਗਿਣਤੀਆਂ ਖਾਸਕਰ ਈਸਾਈ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ |ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ: ਸੁਭਾਸ਼ ਥੋਬਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਅਤੇ ਸਾਬਕਾ ਕੇਂਦਰੀ ਮੰਤਰੀ ਜੇ.ਡੀ.ਸੀਲਮ ਨੇ ਈਸਾਈ ਭਾਈਚਾਰੇ ਨੂੰ ਸਰਕਾਰ ਵਿਚ ਨੁਮਾਇੰਦਗੀ ਦੇ ਕੇ ਸ਼ਲਾਘਾਯੋਗ ਕਦਮ ਚੁੱਕਿਆ ਹੈ | ਸੱਤਰ ਸਾਲਾਂ ਵਿੱਚ ਪਹਿਲੀ ਵਾਰ ਈਸਾਈ ਭਾਈਚਾਰੇ ਦੇ ਆਗੂ ਨੂੰ ਮੌਕਾ ਮਿਲਿਆ ਹੈ। ਡਾ: ਥੋਬਾ ਨੇ ਕਿਹਾ ਕਿ ਪ੍ਰੋ. ਨਾਹਰ ਇੱਕ ਅਜਿਹੀ ਸ਼ਖਸੀਅਤ ਹੈ ਜਿਸ ਨੇ ਘੱਟ ਗਿਣਤੀਆਂ ਦੇ ਉਥਾਨ ਲਈ ਕੰਮ ਕੀਤਾ। ਪੰਜਾਬ ਸਰਕਾਰ ਵੱਲੋਂ ਘੱਟ ਗਿਣਤੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪ੍ਰੋਫ਼ੈਸਰ ਵਜੋਂ ਕੰਮ ਕੀਤਾ । ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਸੈਨੇਟ ਮੈਂਬਰ ਅਤੇ ਇਸ ਯੂਨੀਵਰਸਿਟੀ ਵਿੱਚ ਡੀਨ ਵਿਦਿਆਰਥੀ ਭਲਾਈ ਵਜੋਂ ਕੰਮ ਕੀਤਾ।ਇਸ ਮੌਕੇ ਪ੍ਰੋ. ਨਾਹਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਡਾ: ਰਾਜਕੁਮਾਰ ਵੇਰਕਾ ਅਤੇ ਸਾਬਕਾ ਸੰਸਦ ਮੈਂਬਰ ਜੇ.ਡੀ.ਸੀਲਮ ਦਾ ਧੰਨਵਾਦ ਕੀਤਾ |ਇਸ ਮੌਕੇ ਮਾਈਕਲ ਪੈਟਰਿਕ, ਕਮਲ ਬਿਨ ਸ਼ਾਨ, ਰੌਬਿਨ ਮਸੀਹ, ਡੈਨੀਅਲ ਮਸੀਹ, ਟੋਨੀ ਪ੍ਰਧਾਨ, ਦੀਪਕ ਮੈਥਿਊ, ਚਰਨਜੀਤ ਗਿੱਲ, ਅਨਿਲ ਐਸ ਰਾਏ, ਬੱਬਰ ਭੱਟੀ ਆਦਿ ਹਾਜ਼ਰ ਸਨ ।

 

Tags: Raj Kumar Verka , Congress , Punjab Congress , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD