Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੇਡਾ ਨੇ ਵੱਖ ਵੱਖ ਅਸਾਮੀਆਂ ਲਈ ਕੀਤੀਆਂ ਸੱਤ ਪੇਸ਼ੇਵਰਾਂ ਦੀਆਂ ਨਿਯੁਕਤੀਆਂ

PEDA, Navjot Pal Singh Randhawa, H.S. Hanspal, Punjab Engineering College

Web Admin

Web Admin

5 Dariya News

ਚੰਡੀਗੜ੍ਹ , 07 Jan 2022

Last updated on: Jan 07, 2022, 00:00 IST

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ.ਰਾਜ ਕੁਮਾਰ ਵੇਰਕਾ  ਦੀ ਯੋਗ ਅਗਵਾਈ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ(ਪੇਡਾ) ਵਿਖੇ ਭਰਤੀ ਮੁਹਿੰਮ ਚਲਾਈ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਡਾ ਦੇ ਬੁਲਾਰੇ ਨੇ ਦੱਸਿਆ ਕਿ ਪੇਡਾ ਦੇ ਮੁੱਖ ਕਾਰਜਸਾਧਕ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਏਜੰਸੀ ਵਿੱਚ ਵੱਖ ਵੱਖ ਅਸਾਮੀਆਂ ਲਈ ਚੁਣੇ ਗਏ ਸੱਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੇਡਾ ਦੇ ਚੇਅਰਮੈਨ ਸ੍ਰੀ ਐਸ.ਐਸ. ਹੰਸਪਾਲ ਅਤੇ ਪੇਡਾ ਦੇ ਜੁਆਇੰਟ ਡਾਇਰੈਕਟਰ ਸ੍ਰੀ ਆਰ.ਕੇ.ਗੁਪਤਾ ਵੀ ਹਾਜ਼ਰ ਸਨ।ਬੁਲਾਰੇ ਮੁਤਾਬਕ ਚੁਣੇ ਗਏ ਉਮੀਦਵਾਰ ਉੱਚ ਸਿੱਖਿਆ ਪ੍ਰਾਪਤ ਹਨ ਅਤੇ ਪੇਡਾ ਦੇ ਬਿਹਤਰ ਪ੍ਰਬੰਧਨ ਵਿੱਚ ਅਹਿਮ ਯੋਗਦਾਨ ਪਾਉਣਗੇ। ਸ੍ਰੀ ਐਚ.ਐਸ. ਹੰਸਪਾਲ, ਚੇਅਰਮੈਨ ਪੇਡਾ ਨੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਹ ਚੋਣ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਲੋਂ ਮੁਕਾਬਲਾ ਪ੍ਰੀਖਿਆ ਰਾਹੀਂ ਕੀਤੀ ਗਈ ਜੋ ਕਿ  ਤੋਂ ਗੇਟ ਪ੍ਰੀਖਿਆ ਤੋਂ ਘੱਟ ਨਹੀਂ ਸੀ। ਇਹ ਚੋਣ  ਸਿਰਫ ਲਿਖਤੀ ਪ੍ਰੀਖਿਆ ਦੇ ਆਧਾਰ ‘ਤੇ ਕੀਤੀ ਗਈ  ਸੀ।

 

Tags: PEDA , Navjot Pal Singh Randhawa , H.S. Hanspal , Punjab Engineering College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD