Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਦੂਮਾਜਰਾ ਦੀ ਜਿੱਤ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ ਯੂਥ ਅਕਾਲੀ ਦਲ : ਐਡਵੋਕੇਟ ਪ੍ਰਿੰਸ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 06 Mar 2014

Last updated on: Mar 06, 2014, 00:00 IST

ਪ੍ਰੋ, ਪ੍ਰੇਮ ਸਿੰਘ ਚੰਦੂਮਾਜਰਾ ਦੀ ਜਿੱਤ ਵਿੱਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ  ਯੂਥ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਹਰਮਨ ਪ੍ਰੀਤ ਸਿੰਘ ਪ੍ਰਿੰਸ ਨੇ ਫੇਜ਼-6 ਵਿਖੇ ਯੂਥ ਅਕਾਲੀ ਦਲ ਦੇ ਵਰਕਰਾਂ ਦੀ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ। ਉਨ੍ਹਾਂ ਇਸ ਮੌਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਨੌਜਵਾਨਾਂ ਦਾ ਭਵਿੱਖ  ਤਬਾਹ ਕੀਤਾ ਹੈ। ਕਾਂਗਰਸ ਪਾਰਟੀ  ਨੇ ਬੇਰੁਜਗਾਰੀ, ਭ੍ਰਿਸ਼ਟਚਾਰ, ਮਹਿੰਗਾਈ, ਵੱਡੇ-ਵੱਡੇ ਘੁਟਾਲਿਆਂ ਤੇ ਇਲਾਵਾ ਨੌਜਵਾਨਾਂ  ਨੂੰ ਨਸ਼ਿਆਂ ਵੱਲ ਧਕੇਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼੍ਰੋਮਣੀ ਅਕਾਲੀ  ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਨੇ ਨੌਜਵਾਨਾਂ ਦੀ ਭਲਾਈ ਲਈ ਵਿਸ਼ੇਸ਼ ਕਦਮ ਚੁੱਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸ਼ ਸੁਖਬੀਰ ਸਿੰਘ ਬਾਦਲ ਅਤੇ ਵਿਕਰਮ ਸਿੰਘ ਮਜੀਠੀਆ ਦੀ ਦੂਰ ਦਰਸ਼ੀ ਸੋਚ  ਦਾ ਸਦਕਾ ਨੌਜਵਾਨਾਂ ਨੂੰ ਇਕ ਨਵੀਂ ਦਿਸ਼ਾ ਪ੍ਰਧਾਨ ਕੀਤੀ ਗਈ ਹੈ।  ਪ੍ਰੋ. ਚੰਦੂਮਾਜਰਾ ਬਾਰੇ ਉਨ੍ਹਾਂ ਕਿਹਾ ਕਿ ਪ੍ਰੋa ਸਾਹਿਬ ਨੇ ਆਪਣਾ ਸਮੁੱਚਾ ਜੀਵਨ ਪੰਜਾਬ ਦੇ ਲੋਕ-ਹਿੱਤਾਂ ਦੀ ਰਾਖੀ  ਲਈ ਸੰਘਰਸ਼ ਵਿੱਚ ਲਗਾਇਆ ਹੈ ਅਤੇ ਹੁਣ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਪ੍ਰੋa ਚੰਦੂਮਾਜਰਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ  ਕਾਮਯਾਬ ਕਰਾਈਏ।  ਇਸ ਮੌਕੇ ਚਰਨਜੀਤ ਸਿੰਘ ਚੰਨੀ, ਨਵਨੀਤ ਸਿੰਘ, ਕਰਨ ਪਹਿਲਵਾਨ, ਗੁਰਜੀਤ ਸਿੰਘ, ਸਰਬਜੀਤ ਸਿੰਘ, ਹਮੀਦ ਖਾਨ ਮਣਾਨਾ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਰੋਬੀਨ ਸਿੰਘ, ਸੈਂਟੀ, ਸਪਨ, ਜਗਰੂਪ ਸਿੰਘ, ਮਨਜਿੰਦਰ ਸਿੰਘ, ਅਮਨਦੀਪ ਸਿੰਘ, ਸੁਪਨੀਤ ਸਿੰਘ ਆਦਿ ਹਾਜਰ ਸਨ।

 

Tags: harmanpreet singh prince

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD