Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਤਰਰਾਸ਼ਟਰੀ ਹਵਾਈ ਅੱਡੇ, ਹਲਵਾਰਾ ਦਾ ਨਿਰਮਾਣ ਇਸ ਸਾਲ ਜੂਨ ਤੱਕ ਹੋ ਜਾਵੇਗਾ ਮੁਕੰਮਲ - ਐਮ.ਪੀ. ਡਾ. ਅਮਰ ਸਿੰਘ

ਸੰਸਦ ਡਾ. ਅਮਰ ਸਿੰਘ ਵੱਲੋਂ ਅੱਜ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਰੱਖਿਆ ਨੀਂਹ ਪੱਥਰ

Dr Amar Singh, Dr. Amar Singh, Punjab Congress, Congress, Halwara, Ludhiana

Web Admin

Web Admin

5 Dariya News

ਹਲਵਾਰਾ/ਲੁਧਿਆਣਾ , 05 Jan 2022

Last updated on: Jan 05, 2022, 00:00 IST

ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਿਰਮਾਣ ਕਾਰਜ ਇਸ ਸਾਲ ਜੂਨ ਤੱਕ ਮੁਕੰਮਲ ਹੋ ਜਾਣਗੇ, ਜਿਸ ਤੋਂ ਬਾਅਦ ਉਡਾਣਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਇਹ ਗੱਲ ਅੱਜ ਸਥਾਨਕ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਨੀਂਹ ਪੱਥਰ ਰੱਖਣ ਮੌਕੇ ਕਹੀ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਸ੍ਰੀ ਕਾਮਿਲ ਬੋਪਾਰਾਏ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਹਵਾਈ ਅੱਡੇ ਦੇ ਸੁਰੂ ਹੋਣ ਨਾਲ ਹਲਵਾਰਾ ਅਤੇ ਰਾਏਕੋਟ ਹਲਕੇ ਵਿੱਚ ਨਿਵੇਸ਼, ਨੌਕਰੀਆਂ ਅਤੇ ਵਿਕਾਸ ਨੂੰ ਹੁਲਾਰਾ ਮਿਲੇਗਾ। 

ਉਨ੍ਹਾਂ ਦੱਸਿਆ ਕਿ ਪਹੁੰਚ ਮਾਰਗ ਵਾਲੀ ਸੜ੍ਹਕ ਦਾ ਨਿਰਮਾਣ ਹੋ ਚੁੱਕਾ ਹੈ ਅਤੇ ਅੱਜ ਤੋਂ ਟਰਮੀਨਲ ਦੀ ਇਮਾਰਤ ਦੀ ਉਸਾਰੀ ਦੀ ਵੀ ਸ਼ੁਰੂਆਤ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਇਹ ਅੰਤਰਰਾਸ਼ਟਰੀ ਹਵਾਈ ਅੱਡਾ 46.91 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਅਤੇ ਅੰਤਰਿਮ ਇਮਾਰਤ ਦਾ ਕੁੱਲ ਕਵਰਡ ਖੇਤਰ 2000 ਵਰਗ ਮੀਟਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਨਾਲ ਸਬੰਧਤ ਸਾਰੇ ਨਿਰਮਾਣ ਕਾਰਜ 30 ਜੂਨ, 2022 ਤੱਕ ਮੁਕੰਮਲ ਕਰ ਲਏ ਜਾਣਗੇ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹਵਾਈ ਅੱਡੇ ਦੇ ਨਿਰਮਾਣ ਕਾਰਜ਼ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ ਅਤੇ ਸਰਕਾਰ ਇਸ ਸਾਲ ਜੁਲਾਈ ਤੱਕ ਉਡਾਣਾਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤੱਤਪਰ ਹੈ।ਕਾਂਗਰਸੀ ਆਗੂ ਸ੍ਰੀ ਕਾਮਿਲ ਬੋਪਾਰਾਏ ਨੇ ਕਿਹਾ ਕਿ ਹਵਾਈ ਅੱਡੇ ਦੀ ਸਥਾਪਨਾ ਨਾਲ ਜ਼ਿਲ੍ਹੇ ਵਿੱਚ ਨਵੇਂ ਉਦਯੋਗਾਂ ਲਈ ਖਿੱਚ ਦਾ ਕੇਂਦਰ ਬਣੇਗਾ।

 

Tags: Dr Amar Singh , Dr. Amar Singh , Punjab Congress , Congress , Halwara , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD