Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਅਨਾਜ ਮੰਡੀ ਜਗਰਾਉਂ ਵਿੱਚ ਸੂਆ ਰੋਡ ’ਤੇ ਫੁੱਟਪਾਥ, ਸੜਕਾਂ ਅਤੇ ਪਾਰਕਿੰਗ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

Gurkirat Singh Kotli, Congress, Punjab Congress, Jagraon

Web Admin

Web Admin

5 Dariya News

ਜਗਰਾਉਂ , 06 Jan 2022

Last updated on: Jan 06, 2022, 00:00 IST

ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਵਿੱਚ ਇੱਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ.ਚਰਨਜੀਤ ਸਿੰਘ ਚੰਨੀ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ.ਲਾਲ ਸਿੰਘ ਜੀ ਦੀ ਰਹਿਨੁਮਾਈ ਹੇਠ 4 ਕਰੋੜ 17 ਲੱਖ ਦੀ ਲਾਗਤ ਨਾਲ ਅਨਾਜ ਮੰਡੀ ਜਗਰਾਉਂ ਵਿਖੇ ਸੂਆ ਰੋਡ ਵਾਲੀ ਸਾਈਡ ਤੇ ਫੜ੍ਹ,ਸੜਕਾਂ ਅਤੇ ਪਾਰਕਿੰਗ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ।ਇਹਨਾਂ ਸਾਰੇ ਪ੍ਰੋਜੈਕਟਾ ਵਿੱਚ ਲੁਧਿਆਣਾ ਤੋਂ ਮੈਂਬਰ ਪਾਰਲਿਆਮੈਂਟ ਰਵਨੀਤ ਬਿੱਟੂ,ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਤੋਂ ਸ.ਮਲਕੀਤ ਸਿੰਘ ਦਾਖਾ ਨੇ ਵੀ ਬਹੁਤ ਸਹਿਯੋਗ ਦਿੱਤਾ ।ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਹਰ ਸੰਭਵ ਉਪਰਾਲਾ ਕੀਤਾ ਹੈ। ਮੰਤਰੀ ਜੀ ਨੇ ਅੱਗੇ ਕਿਹਾ, “ਅਸੀਂ ਪੰਜਾਬ ਨੂੰ ਇੱਕ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਵਚਨਬੱਧ ਹਾਂ, ਜਿਵੇਂ ਕਿ ਹਰ ਖੇਤਰ ਵਿੱਚ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੁੰਦਾ ਹੈ।”ਇਸ ਮੌਕੇ ਉਹਨਾ ਨਾਲ ਐਮ ਐਲ ਏ ਲਖਵੀਰ ਸਿੰਘ ਪਾਇਲ ,ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਰੁਪਿੰਦਰ ਸਿੰਘ ਰਾਜਾ ਗਿੱਲ,ਚੇਅਰਮੈਨ ਮਾਰਕਿਟ ਕਮੇਟੀ ਜਗਰਾਊ ਸ.ਸਤਿੰਦਰਪਾਲ ਸਿੰਘ ਗਰੇਵਾਲ,ਵਾਇਸ ਚੇਅਰਮੈਨ ਮਾਰਕਿਟ ਕਮੇਟੀ ਜਗਰਾਊ ਸ.ਸਿਕੰਦਰ ਸਿੰਘ ਬਰਸਾਲ,ਸੀਨੀਅਰ ਕਾਂਗਰਸ ਲੀਡਰ ਕ੍ਰਿਸ਼ਨ ਕੁਮਾਰ ਬਾਵਾ,ਪ੍ਰਧਾਨ ਲੁਧਿਆਣਾ ਪੇਂਡੂ ਕਰਨਜੀਤ ਸਿੰਘ ਗ਼ਾਲਿਬ ਸੋਨੀ ਮੌਜੂਦ ਸਨ ਅਤੇ ਹੋਰ ਪਤਵੰਤੇ ਕਾਂਗਰਸ ਆਗੂ ਮੌਜੂਦ ਸਨ।

 

Tags: Gurkirat Singh Kotli , Congress , Punjab Congress , Jagraon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD