Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਪੁੱਡਾ ਦਫਤਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ

10 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਨਵੀਂ ਇਮਾਰਤ

Sukhbinder Singh Sarkaria, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਅੰਮਿ੍ਤਸਰ , 06 Jan 2022

Last updated on: Jan 06, 2022, 00:00 IST

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸ੍ਰੀ ਗੁਰੂ ਰਾਮਦਾਸ ਐਵੈਨੀਊ, ਏਅਰਪੋਰਟ ਰੋਡ ਵਿਖੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਨਵੀਂ ਬਣਨ ਵਾਲੀ ਆਧੁਨਿਕ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਮਾਝਾ ਖੇਤਰ ਦੇ ਸ਼ਹਿਰੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਣ ਲਈ ਅੰਮਿ੍ਤਸਰ ਵਿਕਾਸ ਅਥਾਰਟੀ ਦੀ ਸਰਾਹਨਾ ਕਰਦੇ ਕਿਹਾ ਕਿ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਇਸ ਅਥਾਰਟੀ ਤੋਂ ਅਸੰਭਵ ਹੈ। ਉਨ੍ਹਾਂ ਕਿਹਾ ਕਿ ਅੱਜ ਮੈਨੂੰ ਦਿਲੀ ਖੁਸੀ ਹੈ ਕਿ ਸ਼ਹਿਰਾਂ ਦੇ ਵਿਕਾਸ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਇਸ ਸੰਸਥਾ ਨੂੰ ਨਵੀਂ ਇਮਾਰਤ ਦੇਣ ਦਾ ਕੰਮ ਕਰਨ ਦਾ ਮੌਕਾ ਮੈਨੂੰ ਮਿਲਿਆ ਹੈ। 

ਇਸ ਮੌਕੇ ਅਥਾਰਟੀ ਦੇ ਮੁਖੀ ਸ੍ਰੀ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਨਵੀਂ ਬਣਨ ਵਾਲੀ ਇਮਾਰਤ 1.12 ਏਕੜ ਰਕਬੇ ਵਿਚ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਅਤੇ ਇਸ ਵਿੱਚ ਅੰਦਾਜਨ 200 ਦੇ ਕਰੀਬ ਕਰਮਚਾਰੀਆਂ ਦੇ ਕੰਮ ਕਰਨ ਲਈ ਹਰ ਆਧੁਨਿਕ ਸਹੂਲਤ ਹੋਵੇਗੀ। ਸ੍ਰੀ ਕਰਨੇਸ਼ ਸ਼ਰਮਾ ਨੇ ਸ ਸਰਕਾਰੀਆ ਨੂੰ ਇਸ ਸਮਾਗਮ ਵਿੱਚ ਆਉਣ ਤੇ ਜੀ ਆਇਆਂ ਕਹਿੰਦੇ ਕਿਹਾ ਕਿ ਇਹ ਇਮਾਰਤ ਸ ਸਰਕਾਰੀਆ ਦੇ ਉਦਮ ਸਦਕਾ ਹੀ ਸੰਭਵ ਹੋਈ ਹੈ, ਕਿਉਂਕਿ ਬਤੌਰ ਸ਼ਹਿਰੀ ਵਿਕਾਸ ਮੰਤਰੀ ਇਨ੍ਹਾਂ ਦਾ ਵਿਭਾਗ ਨਾਲ ਨੇੜਿਉਂ ਵਾਹ-ਵਾਸਤਾ ਪਿਆ ਤਾਂ ਵਿਭਾਗ ਦੀਆਂ ਲੋੜਾਂ ਵੇਖਦੇ ਹੋਏ ਸ ਸਰਕਾਰੀਆ ਨੇ ਇਹ ਇਮਾਰਤ ਬਨਾਉਣ ਦੀ ਹਦਾਇਤ ਵਿਭਾਗ ਨੂੰ ਕੀਤੀ। ਉਨ੍ਹਾਂ ਕਿਹਾ ਕਿ ਸ ਸਰਕਾਰੀਆ ਦੇ ਉਦਮ ਨਾਲ ਭਵਿੱਖ ਵਿੱਚ ਜਿੱਥੇ ਕਰਮਚਾਰੀਆਂ ਨੂੰ ਕੰਮ ਲਈ ਵਧੀਆ ਮਾਹੌਲ ਮਿਲੇਗਾ, ਉਥੇ ਦਫਤਰ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਵੀ ਬੈਠਣ ਤੇ ਕੰਮ ਕਰਵਾਉਣ ਵਿਚ ਕੋਈ ਮੁਸਕਿਲ ਨਹੀਂ ਆਵੇਗੀ। ਇਸ ਮੌਕੇ ਐਕਸੀਅਨ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD