Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਭੇਦਭਰੀ ਹਾਲਤ 'ਚ ਗੁੰਮ ਵਿਦਿਆਰਥੀ ਦੀ ਲਾਸ਼ ਸੁਧਾਰ ਨਹਿਰ ਵਿੱਚੋਂ ਮਿਲੀ, ਕਤਲ ਦੀ ਅਕੰਸ਼ਾ

Web Admin

Web Admin

5 ਦਰਿਆ ਨਿਊਜ਼(ਸਾਹਿਬ ਸੰਧੂ)

ਭਦੌੜ/ਸ਼ਹਿਣਾ , 16 Mar 2014

Last updated on: Mar 16, 2014, 00:00 IST

ਬੀਤੀ 12 ਮਾਰਚ ਤੋਂ ਜੀ.ਐਚ.ਜੀ. ਖਾਲਸਾ ਕਾਲਜ ਸੁਧਾਰ ਦੇ ਹੋਸਟਲ ਚੋਂ ਭੇਦਭਰੀ ਹਾਲਤ 'ਚ ਲਾਪਤਾ ਹੌਏ ਭਦੌੜ ਦੇ ਵਿਦਿਆਰਥੀ ਦੀਪਗ ਗਰਗ ਪੁੱਤਰ ਦੀਨਦਿਆਲ ਗਰਗ ਦੀ ਲਾਸ਼ ਅੱਜ ਸੁਧਾਰ ਤੋਂ ਮਹਿਜ ਕੁੱਝ ਗਜ਼ ਦੀ ਦੂਰੀ ਤੋਂ ਹੀ ਨਹਿਰ ਚੋਂ ਬਰਾਮਦ ਹੋ ਗਈ। ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼ ਮਿਲਣ ਦੀ ਖ਼ਬਰ ਸੁਣਦਿਆਂ ਹੀ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਦੀਪਕ ਗਰਗ ਸੁਧਾਰ ਕਾਲਜ ਵਿਖੇ ਬੀ.ਐਸ.ਸੀ. ਫਾਈਨਲ ਦਾ ਵਿਦਿਆਰਥੀ ਸੀ ਅਤੇ ਬੀਤੀ 12 ਮਾਰਚ ਤੋਂ ਲਾਪਤਾ ਸੀ ਅਤੇ ਉਸਦੇ ਕਮਰੇ ਚੋਂ ਉਸਦਾ ਪਰਸ, ਨਕਦੀ, ਐਨਕਾਂ, ਬੂਟ ਅਤੇ ਹੋਰ ਸਮਾਨ ਸਹੀ ਸਲਾਮਤ ਮਿਲਿਆ ਸੀ ਪ੍ਰੰਤੂ ਦੀਪਕ ਭੇਦਭਰੇ ਢੰਗ ਨਾਲ ਗਾਇਬ ਸੀ।

ਸੂਤਰਾਂ ਅਨੁਸਾਰ ਉਥੋਂ ਇੱਕ ਖੁਦਕੁਸ਼ੀ ਨੋਟ ਵੀ ਮਿਲਿਆ ਸੀ। ਦੀਪਕ ਪੜ੍ਹਾਈ 'ਚ ਇੱਕ ਹੁਸ਼ਿਆਰ ਵਿਦਿਆਰਥੀ ਅਤੇ ਘਰੋਂ ਖੁਸ਼ਹਾਲ ਸੀ। ਪੰਜ ਦਿਨ ਤੋਂ ਲਾਪਤਾ ਦੀਪਕ ਦੀ ਲਾਸ਼ ਦਾ ਸੁਧਾਰ ਨਹਿਰ ਚੋਂ ਕੁੱਝ ਫਰਲਾਂਗ ਦੀ ਦੂਰੀ ਤੋਂ ਹੀ ਮਿਲਣਾ ਕਈ ਸਵਾਲ ਖੜ੍ਹੇ ਕਰਦਾ ਹੈ। ਸੂਤਰ ਦੱਸਦੇ ਹਨ ਕਿ ਲਾਸ਼ ਪਿਛਲੇ ਪੰਜ ਦਿਨ ਤੋਂ ਪਾਣੀ 'ਚ ਡੁੱਬੀ ਨਹੀਂ ਲੱਗ ਰਹੀ ਕਿਉਂਕਿ ਲਾਸ਼ ਸਹੀ ਸਲਾਮਤ ਲੱਗ ਰਹੀ ਹੈ। ਜਿਸ ਕਰਕੇ ਇਹ ਮਾਮਲਾ ਖੁਦਕੁਸ਼ੀ ਦੀ ਬਜਾਏ ਕਤਲ ਦਾ ਜਾਪ ਰਿਹਾ ਹੈ। ਪੁਲਸ ਪ੍ਰਸ਼ਾਸ਼ਨ ਦਾ ਕਹਿਣਾ ਹੈ ਕਿ ਅਸਲ ਸਥਿਤੀ ਪੋਸਟਮਾਰਟਮ ਉਪਰੰਤ ਸਾਹਮਣੇ ਆ ਜਾਵੇਗੀ। ਦੇਰ ਸਾਮ ਉਕਤ ਨੌਜਵਾਨ ਦੀ ਲਾਸ਼ ਭਦੌੜ ਆਉਣ ਤੇ ਸਮੁੱਚਾ ਪਿੰਡ ਸੋਗ ਵਿੱਚ ਡੁੱਬਿਆ ਹੋਇਆ ਸੀ ਤੇ ਦਾਰ ਸਾਮ ਉਕਤ ਨੌਜਵਾਨ ਦਾ ਸੰਸਕਾਰ ਕੀਤਾ ਜਾ ਰਿਹਾ ਹੈ।

 

Tags: crime news india

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD