Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਪੰਜਾਬ ਦੀਆਂ 13 ਸੀਟਾਂ 'ਤੇ ਅਕਾਲੀ ਦਲ ਦੀ ਜਿੱਤ ਹੋਵੇਗੀ : ਨਰੇਸ਼ ਮਿੱਤਲ

Web Admin

Web Admin

5 ਦਰਿਆ ਨਿਊਜ਼

ਮਾਨਸਾ , 22 Mar 2014

ਅੱਜ ਸ੍ਰੀ ਗੁਰੂ ਰਾਮ ਦਾਸ ਧਰਮਸ਼ਾਲਾ ਵਿਖੇ ਨੌਜਵਾਨਾਂ ਦੀ ਇੱਕ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਗੁਰਵਿੰਦਰ ਇੰਪੀ ਨੇ ਕੀਤੀ। ਇਸ ਮੌਕੇ 'ਤੇ ਅਕਾਲੀ ਦਲ ਦੇ ਵਿਨੈਜੀਤ ਗੋਲਡੀ, ਨਰੇਸ਼ ਮਿੱਤਲ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ, ਸ਼ਹਿਰੀ ਪ੍ਰਧਾਨ ਪ੍ਰੇਮ ਅਰੋੜਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ 'ਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰੇਮ ਅਰੋੜਾ, ਵਿਨੈਜੀਤ ਗੋਲਡੀ, ਨਰੇਸ਼ ਮਿੱਤਲ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹੁੰਦੇ ਹਨ। ਸਾਨੂੰ ਇੱਕ ਹੋ ਕੇ ਚੱਲਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਅੱਜ ਹਰ ਵਰਗ ਪੰਜਾਬ ਦੀ ਆਕਲੀ ਭਾਜਪਾ ਸਰਕਾਰ ਤੋਂ ਖੁਸ਼ ਹੈ ਅਤੇ ਪੰਜਾਬ ਦੀਆਂ 13 ਸੀਟਾਂ 'ਤੇ ਅਕਾਲੀ ਦਲ ਦੀ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਸਾਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਇਸ ਮੌਕੇ ਨੌਜਵਾਨਾਂ ਨੇ ਆਗੂਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਬੀਬਾ ਹਰਸਿਮਰਤ ਕੌਰ ਬਾਦਲ ਦੀ ਚੋਣ ਮੁਹਿੰਮ ਨੂੰ ਦਿਲੋਂ ਸਹਿਯੋਗ ਦੇਣਗੇ ਅਤੇ ਉਹਨਾਂ ਦੀ ਜਿੱਤ ਲਈ ਪੂਰਾ ਜੋਰ ਲਾਉਣਗੇ। ਇਸ ਮੌਕੇ ਹੋਰਾਂ ਤੋਂ ਇਲਾਵਾ ਗੁਰਪ੍ਰੀਤ ਵਾਰਡ ਨੰਬਰ 5 ਦਾ ਆਗੂ, ਵਿਨੈ ਸੰਧੂ, ਅਵਤਾਰ ਸਿੰਘ ਰਾੜਾ ਆਦਿ ਹਾਜਰ ਸਨ।

 

Tags: prem mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD