Saturday, 11 May 2024

 

 

ਖ਼ਾਸ ਖਬਰਾਂ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ!

 

ਮਨਪ੍ਰੀਤ ਵਿਕਾਸ ਦੇ ਰਾਹ ਵਿੱਚ ਰੋੜਾ : ਹਰਸਿਮਰਤ ਕੌਰ ਬਾਦਲ

ਮਨਪ੍ਰੀਤ ਵਿਕਾਸ ਦੇ ਰਾਹ ਵਿੱਚ ਰੋੜਾ : ਹਰਸਿਮਰਤ ਕੌਰ ਬਾਦਲ
ਮਨਪ੍ਰੀਤ ਵਿਕਾਸ ਦੇ ਰਾਹ ਵਿੱਚ ਰੋੜਾ : ਹਰਸਿਮਰਤ ਕੌਰ ਬਾਦਲ

Web Admin

Web Admin

5 ਦਰਿਆ ਨਿਊਜ਼

ਮਾਨਸਾ , 22 Mar 2014

ਮਨਪ੍ਰੀਤ ਵਿਕਾਸ ਦੇ ਰਾਹ ਵਿੱਚ ਰੋੜਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪਣੇ ਦੌਰੇ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬਾ ਬਾਦਲ ਨੇ ਕਿਹਾ ਕਿ ਮਨਪ੍ਰੀਤ ਵਿਕਾਸ ਦੇ ਰਾਹ ਵਿੱਚ ਰੋੜਾ ਹੈ ਉਸ ਨੂੰ ਵੋਟ ਮੰਗਣ ਦਾ ਕੋਈ ਹੱਕ ਨਹੀਂ ਕਿਉਂਕਿ ਉਸ ਨੇ ਲੋਕਾਂ ਤੇ ਪਰਿਵਾਰ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ। ਅੱਜ ਪੰਜਾਬ ਦੁਨੀਆ ਭਰ ਵਿੱਚ ਇੱਕ ਨੰਬਰ ਦਾ ਸੂਬਾ ਬਣ ਗਿਆ ਹੈ। ਹਰ ਇੰਡਸਟਰੀਲਿਸਟ ਪੰਜਾਬ 'ਚ ਇੰਸਟਰੀ ਲਾਉਣਾ ਚਾਹੁੰਦਾ ਹੈ। ਬੀਬਾ ਬਾਦਲ ਨੇ ਕਿਹਾ ਕਿ ਲੋਕ ਉਸ ਨੂੰ ਵੋਟ ਦੇਣ ਜੋ ਹਲਕੇ ਦਾ ਵਿਕਾਸ ਕਰਦਾ ਹੈ। ਇਸ ਮੌਕੇ 'ਤੇ ਵੱਖ ਵੱਖ ਪਿੰਡਾਂ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਲੱਡੂਆਂ ਨਾਲ ਤੋਲਿਆ ਗਿਆ ਤੇ ਉਹਨਾਂ ਦਾ ਪਿੰਡਾਂ ਦੀਆਂ ਬੀਬੀਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਪ੍ਰੇਮ ਮਿੱਤਲ, ਸੁਖਵਿੰਦਰ ਸਿੰਘ ਔਲਖ ਚੇਅਰਮੈਨ ਪਨਸੀਡ ਪੰਜਾਬ, ਗੁਰਪ੍ਰੀਤ ਸਿੰਘ ਝੱਬਰ, ਗੁਰਦੇਵ ਸਿੰਘ ਲਾਲੀ, ਸੁਖਪਾਲ ਸਿੰਘ, ਮਿੱਠੂ ਸਿੰਘ ਤੇ ਹੋਰ ਸੀਨੀਅਰ ਆਗੂ ਹਾਜਰ ਸਨ।

 

Tags: harsimrat kaur badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD