Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

28 ਮਾਰਚ ਨੂੰ ਅੰਬਿਕਾ ਸੋਨੀ ਮੋਹਾਲੀ ਵਿਖੇ ਚੋਣ ਰੈਲੀਆਂ ਕਰਨਗੇਂ : ਸਿੱਧੂ

ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਮੀਟਿੰਗ ਦੋਰਾਨ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਨਾਲ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 27 Mar 2014

Last updated on: Mar 27, 2014, 00:00 IST

ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਬਿਕਾ ਸੋਨੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਹਲਕਾ ਮੋਹਾਲੀ ਦੇ ਲੋਕਾਂ ਵੱਲੋਂ ਭਰਭੂਰ ਸਮਰਥਨ ਦਿੱਤਾ ਜਾ ਰਿਹਾ ਹੈ ਅਜੇ ਤੱਕ ਹਲਕਾ ਮੋਹਾਲੀ ਦੇ ਵਿਧਾਇਕ ਅਤੇ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ. ਬਲਬੀਰ ਸਿੰਘ ਸਿੱਧੂ ਵੱਲੋਂ ਹਲਕੇ ਅੰਦਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਅੰਬਿਕਾ ਸੋਨੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਅਤੇ ਭਲਕੇ 28 ਮਾਰਚ ਨੂੰ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਬਿਕਾ ਸੋਨੀ ਪਿੰਡ ਬੱਲੋਮਾਜਰਾ ਸ਼ਾਮ 4.00 ਵਜੇ, ਬਹਿਲੋਲਪੁਰ ਸ਼ਾਮ 5.00 ਵਜੇ, ਮਟੋਰ ਸ਼ਾਮ 7.00 ਵਜੇ, ਬਾਵਾ ਵਾਈਟ ਹਾਊਸ ਸ਼ਾਮ 7.30 ਵਜੇ, ਤੋਂ ਇਲਾਵਾ ਮੋਹਾਲੀ ਸ਼ਹਿਰ ਵਿਖੇ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਜਨ ਸਕੱਤਰ ਕਮ ਮੀਡੀਆ ਇੰਚਾਰਜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਕਿ ਇਨ੍ਹਾਂ ਚੋਣ ਰੈਲੀਆਂ ਨੂੰ ਕਾਮਯਾਬ ਕਰਨ ਲਈ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਿੰਡ ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਉਦਯੋਗਿਕ ਖੇਤਰ ਫੇਜ 1 ਦੇ ਮੁੱਖ ਦਫਤਰ ਵਿਖੇ ਮੀਟਿੰਗਾਂ ਸੱਦਕੇ ਚੋਣ ਰਣਨੀਤੀ ਘੜੀ ਜਾ ਰਹੀ ਹੈ ਅਤੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਪਤਵੰਤੇ ਸੱਜਣਾ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 

ਸ਼ਰਮਾ ਨੇ ਦੱਸਿਆ ਕਿ ਹਲਕੇ ਅੰਦਰ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਬਿਕਾ ਸੋਨੀ ਦੇ ਹੱਕ ਵਿਚ ਹਨੇਰੀ ਝੁੱਲ ਰਹੀ ਹੈ ਅਤੇ ਲੋਕਾ ਵੱਲੋਂ ਪ੍ਰਗਟਾਏ ਜਾ ਰਹੇ ਸਮਰਥਨ ਨੂੰ ਵੇਖ ਕੇ ਅਕਾਲੀ ਉਮੀਦਵਾਰ ਦੇ ਪੈਰ ਉਖੜ ਚੁੱਕੇ ਹਨ । ਇਸ ਮੌਕੇ ਰਾਜਿੰਦਰ ਸਿੰਘ ਰਾਣਾ ਸਾਬਕਾ ਪ੍ਰਧਾਨ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ, ਚੌਧਰੀ ਹਰੀਪਾਲ ਚੋਲਟਾ ਕਲਾਂ, ਗਿਆਨੀ ਗੁਰਮੇਲ ਸਿੰਘ ਮਨੌਲੀ, ਦਰਬਾਰਾ ਸਿੰਘ ਮਨੌਲੀ, ਗੁਲਾਬ ਸਿੰਘ ਕੁਰੜੀ, ਰਣਜੀਤ ਸਿੰਘ ਗਿੱਲ ਜਗਤਪੁਰਾ, ਪੰ: ਬਾਲ ਕ੍ਰਿਸ਼ਨ ਸਾਬਕਾ ਸਰਪੰਚ ਝਿਉਰਹੇੜੀ, ਜੀ.ਐਸ ਰਿਆੜ, ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ, ਬਾਲਾ ਸਿੰਘ ਖਜਾਨਚੀ ਰਾਮਗੜੀਆਂ ਸਭਾ ਮੋਹਾਲੀ, ਜਗਜੀਤ ਸਿੰਘ ਭੂਰਾ ਰੁੜਕਾ, ਰਾਜਿੰਦਰ ਸਿੰਘ ਧਰਮਗੜ੍ਹ, ਪੁਸ਼ਵਿੰਦਰ ਸਿੰਘ ਕਿੱਟੂ ਨੰਬਰਦਾਰ,  ਅਮਰੀਕ ਸਿੰਘ ਕੰਬਾਲਾ, ਜੋਗਿੰਦਰ ਸਿੰਘ ਜੋਗੀ, ਬਲਜੀਤ ਸਿੰਘ ਠਸਕਾ, ਦਲਜੀਤ ਸਿੰਘ ਸਰਪੰਚ ਮਨਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੋਹਾਲੀ ਸ਼ਹਿਰ ਅਤੇ ਪਿੰਡਾਂ ਦੇ ਪਤਵੰਤੇ ਸੱਜਣ ਹਾਜ਼ਰ ਸਨ। 

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD