Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਫਲੌਪ ਰੋਡ ਸ਼ੋ ਨੇ ਕੈਪਟਨ ਨੂੰ ਦੇ ਦਿੱਤਾ ਗੋ ਬੈਕ ਦਾ ਫਤਵਾ – ਕਮਲ ਸ਼ਰਮਾ

ਆਰਾਜ਼ ਹੀ ਫਿੱਕਾ ਤੇ ਅੰਜਾਮ ਕੀ ਹੋਵੇਗਾ, ਕੈਪਟਨ ਦਾ ਰੋਡ ਸ਼ੋ ਖੋਦਿਆ ਪਹਾੜ ਨਿਕਲਿਆ ਚੂਹਾ

ਕਮਲ ਸ਼ਰਮਾ
ਕਮਲ ਸ਼ਰਮਾ

Web Admin

Web Admin

5 ਦਰਿਆ ਨਿਊਜ਼

ਅੰਮ੍ਰਿਤਸਰ , 28 Mar 2014

Last updated on: Mar 28, 2014, 00:00 IST

ਅੰਮ੍ਰਿਤਸਰ ਦੇ ਕਾਂਗ੍ਰੇਸ ਤੇ ਉਮੀੱਦਵਾਰ ਘੋਸ਼ਿਤ ਹੋਣ ਤੋ ਬਾਅਦ ਪਹਲੀ ਵਾਰ ਗੁਰੂ ਨਗਰੀ ਆਉਣ ਤੇ ਕੈਪਟਨ ਅਮਰਿੰਦਰ ਸਿੰਘ ਵੱਲੋ ਕੱਢੇ ਗਏ ਰੋਡ ਸ਼ੋ ਨੂੰ ਭਾਜਪਾ ਨੇ ਫਲਾਪ ਸ਼ੋ ਕਰਾਰ ਦਿੱਤਾ ਹੈ। ਬੀਜੇਪੀ ਦੇ ਪ੍ਰਦੇਸ਼ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਸ਼ੁਕਰਵਾਰ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਦੇ ਰੋਡ ਸ਼ੋ ਚ ਹਾਜਰੀ ਕਾਫੀ ਘੱਟ ਰਹੀ ਅਤੇ ਜੋ ਹਾਜ਼ਰੀ ਸੀ, ਉਸ ਵਿੱਚ ਵੀ ਅੰਮ੍ਰਿਤਸਰ ਦੀ ਜਨਤਾ ਨਹੀਂ ਬਲਿਕ ਦੂਸਰੇ ਰਾਜਾਂ ਤੋ ਆਏ ਕਾਂਗ੍ਰੇਸ ਵਰਕਰ ਸ਼ਾਮਿਲ ਸੀ। ਇੱਸ ਫਿੱਕੇ ਪਏ ਰੋਡ ਸ਼ੋ ਤੋਂ ਗੁਰੂ ਦੀ ਨਗਰੀ ਦੇ ਲੋਕਾਂ ਵੱਲੋ ਬਣਾਈ ਗਈ ਦੂਰੀ ਨੇ ਸਾਬਿਤ ਕਰ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਚ ਕਾਂਗ੍ਰੇਸ ਉਮੀਦਵਾਰ ਨੂੰ ਗੁਰੂ ਨਗਰੀ ਦੇ ਵੋਟਰਾਂ ਵੱਲੋ ਕੀ ਜਵਾਬ ਮਿਲੇਗਾ। ਸ਼੍ਰੀ ਸ਼ਰਮਾ ਨੇ ਕਿਹਾ ਕਿ ਉਮੀਦਵਾਰ ਘੋਸ਼ਿਤ ਹੋਣ ਤੋ ਬਾਅਦ ਕੈਪਟਨ ਸਾਹਿਬ ਗੁਰੂ ਨਗਰੀ ਚ ਕਾਫੀ ਦਿਨਾਂ ਬਾਅਦ ਆਏ, ਸ਼ਾਇਦ ਇੰਨੇ ਦਿਨਾਂ ਤੋ ਰੋਡ ਸ਼ੋ ਦੀ ਤਿਆਰੀਆਂ ਵਿੱਚ ਲੱਗੇ ਹੋਏ ਸੀ। ਕਾਂਗ੍ਰੇਸ ਵੀ ਦਾਵੇ ਕਰ ਰਹੀ ਸੀ ਕਿ ਰੋਡ ਸ਼ੋ ਏਤਿਹਾਸਿਕ ਹੋਵੇਗਾ, ਲੇਕਿਨ ਰੋਡ ਸ਼ੋ ਖੋਦਿਆ ਪਹਾੜ ਨਿਕਲਿਆ ਚੂਹਾ ਦੀ ਕਹਾਨੀ ਬਿਆਨ ਕਰ ਗਿਆ। ਸ਼੍ਰੀ ਸ਼ਰਮਾ ਨੇ ਕਿਹਾ ਕਿ ਪਿਛਲੇ ਹਫਤੇ ਜਦੋਂ ਸ਼੍ਰੀ ਅਰੂਣ ਜੇਤਲੀ ਜੀ ਨੇ ਰੋਡ ਸ਼ੋ ਕੱਢਿਆ ਸੀ ਤਾਂ ਉਹ ਕੈਪਟਨ ਸਾਹਿਬ ਦੇ ਰੋਡ ਸ਼ੋ ਤੋਂ ਕਈ ਗੁਣਾ ਵੱਡਾ ਸੀ ਅਤੇ ਅੰਮ੍ਰਿਤਸਰ ਦੀ ਜਨਤਾ ਨੇ ਬੜੇ ਉਤਸ਼ਾਹ ਨਾਲ ਇਸ ਵਿੱਚ ਵੱਧ-ਚੜ ਕੇ ਹਿੱਸਾ ਲਿਆ ਸੀ। ਸ਼੍ਰੀ ਸ਼ਰਮਾ ਨੇ ਕਿਹਾ ਕਿ ਦਰਅਸਲ ਜਨਤਾ ਇਸ ਵਾਰ ਕਾਂਗ੍ਰੇਸ ਦੇ ਭਰਿਸ਼ਟਾਚਾਰ ਅਤੇ ਮੰਹਗਾਈ ਦੀ ਦੇਨ ਤੋ ਦੁਖੀ ਹੈ ਅਤੇ ਕਾਂਗ੍ਰੇਸ ਨੂੰ ਉਖਾੜਨ ਦਾ ਮਨ ਬਨਾ ਚੁਕੀ ਹੈ।

 

Tags: kamal sharma bjp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD