Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੜਸ਼ੰਕਰ ਚ ਅਬਿੰਕਾ ਸੋਨੀ ਦਾ ਭਰਵਾ ਸਵਾਗਤ

Web Admin

Web Admin

5 ਦਰਿਆ ਨਿਊਜ਼ (ਅਸ਼ਵਨੀ ਸ਼ਰਮਾ)

ਗੜਸ਼ੰਕਰ , 30 Mar 2014

Last updated on: Mar 30, 2014, 00:00 IST

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋ ਕਾਗਰਸ ਪਾਰਟੀ ਦੇ ਉਮੀਦਵਾਰ ਬੀਬੀ ਅਬਿੰਕਾ ਸੋਨੀ ਦਾ ਗੜਸ਼ੰਕਰ ਵਿਖੇ ਪਹੁੰਚਣ ਤੇ ਕਾਗਰਸੀ ਆਗੂਆ ਤੇ ਵਰਕਰਾ ਵਲੋ ਪੂਰੀ ਗਰਮਜੋਸੀ ਨਾਲ ਸਵਾਗਤ ਕੀਤਾ।ਇਥੋ ਸ਼੍ਰੀ ਅਨੰਦਪੁਰ ਸਾਹਿਬ ਰੋਡ ਤੇ ਪੈਟਰੋਲ ਪੰਪ ਵਿਖੇ ਪਹੁੰਚੇ ਸਾਬਕਾ ਕੇਦਰੀ ਮੰਤਰੀ ਸ਼੍ਰੀਮਤੀ ਅਬਿੰਕਾ ਸੋਨੀ ਦਾ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਐਡਵੋਕੇਟ ਪੰਕਜ ਕ੍ਰਿਪਾਲ, ਵਿਧਾਇਕ ਸ਼ਾਮ ਸੁੰਦਰ ਅਰੋੜਾ, ਡਾਂ ਕੁਲਦੀਪ ਨਮਦਾ, ਠਾਕੁਰ ਕ੍ਰਿਸ਼ਨ ਦੇਵ ਸਿੰਘ ਗੁੱਡੀ, ਹਰਪ੍ਰੀਤ ਸਿੰਘ ਸਾਧੋਵਾਲ, ਆਰ.ਪੀ.ਸੋਨੀ, ਸਰਪੰਚ ਹਰਮਨਦੀਪ ਸਿੰਘ ਆਦਿ ਨੇ ਫੁੱਲਾ ਦੇ ਹਾਰ ਪਾਕੇ ਸਵਾਗਤ ਕੀਤਾ।ਇਸ ਮੌਕੇ ਸ਼੍ਰੀਮਤੀ ਅਬਿੰਕਾ ਸੋਨੀ ਨੇ ਵਰਕਰਾ ਵਲੋ ਕੀਤੇ ਭਰਵੇ ਸਵਾਗਤ ਲਈ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਨੇ ਮੈਨੂੰ ਜਿਹੜੀ ਜਿੰੇਵਾਰੀ ਇਸ ਹਲਕੇ ਤੋ ਸੇਵਾ ਕਰਨ ਦੀ ਦਿਤੀ ਹੈ ਮੈ ਉਸ ਉਪਰ ਖਰਾ ਉਤਰ ਕੇ ਇਲਾਕੇ ਦੀ ਸੇਵਾ ਕਰਾਗੀ।ਇਸ ਮੌਕੇ ਸਵਾਗਤ ਕਰਨ ਲਈ ਠਾਕੁਰ ਵਰਿੰਦਰ ਮਿੰਟੂ, ਕੁਲਵਿੰਦਰ ਬਿੱਟੂ, ਪਵਨ ਕੁਮਾਰ, ਬਖਤਾਵਰ ਸਿੰਗ, ਬਿਸੰਬਰ ਬੋੜਾ, ਗਿਆਨ ਚੰਦ, ਭਾਗ ਚੰਦ, ਪਵਨ ਕਟਾਰੀਆ, ਕਮਲ ਕਟਾਰੀਆ, ਸੇਵਕ ਸਿੰਘ ਆਦਿ ਹਾਜਰ ਸਨ।

 

Tags: ambika soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD