Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਚੁਣਨ ਦੇ ਲਈ ਜਾਰੀ ਕੀਤਾ ਨੰਬਰ '70748 70748'

17 ਜਨਵਰੀ ਸ਼ਾਮ 5.00 ਵਜੇ ਤੱਕ ਨੰਬਰ ਖੁੱਲ੍ਹਾ ਰਹੇਗਾ, ਪੰਜਾਬ ਦੇ ਲੋਕ ਐਸਐਮਐਸ, ਕਾਲ ਅਤੇ ਵਟਸਐਪ ਰਾਹੀਂ ਦੇ ਸਕਦੇ ਹਨ ਆਪਣੀ ਰਾਏ

Arvind Kejriwal, Raghav Chadha, AAP, Aam Aadmi Party, Aam Aadmi Party Punjab, AAP Punjab, Bhagwant Mann, 7074870748

Web Admin

Web Admin

5 Dariya News

ਚੰਡੀਗੜ੍ਹ , 13 Jan 2022

Last updated on: Jan 13, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨੂੰ ਮੁੱਖ ਮੰਤਰੀ ਚਿਹਰਾ ਚੁਣਨ ਲਈ '70748 70748' ਨੰਬਰ ਜਾਰੀ ਕੀਤਾ ਹੈ। ਇਹ ਨੰਬਰ 17 ਜਨਵਰੀ ਦੀ ਸ਼ਾਮ 5.00 ਵਜੇ ਤੱਕ ਖੁਲ੍ਹਾ ਰਹੇਗਾ। ਲੋਕ ਐਸਐਮਐਸ, ਕਾਲ ਅਤੇ ਵਟਸਐਪ ਰਾਹੀਂ ਇਸ ਨੰਬਰ 'ਤੇ ਆਪਣੀ ਰਾਏ ਦੇ ਸਕਦੇ ਹਨ ਅਤੇ ਆਪਣੀ ਪਸੰਦ ਦਾ ਮੁੱਖ ਮੰਤਰੀ ਚਿਹਰਾ ਚੁਣ ਸਕਦੇ ਹਨ। ਸਾਰਾ ਡਾਟਾ ਇਕੱਠਾ ਕਰਕੇ ਪਾਰਟੀ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ।ਮੁੱਖ ਮੰਤਰੀ ਚੁਣਨ ਲਈ ਨਵੀਂ ਲੋਕਤਾਂਤਰਿਕ ਰਿਵਾਇਤ ਦੀ ਸ਼ੁਰੂਆਤ ਕਰਦੇ ਹੋਏ ਅਰਵਿੰਦ ਕੇਜਰਵਿਲ ਨੇ ਕਿਹਾ,"ਭਾਰਤ ਦੇ ਇਤਿਹਾਸ ਵਿੱਚ ਪਹਿਲੀ ਬਾਰ ਆਮ ਆਮਦੀ ਪਾਰਟੀ ਜਨਤਾ ਤੋਂ ਪੁੱਛ ਕੇ ਮੁੱਖ ਮੰਤਰੀ ਬਣਾ ਰਹੀ ਹੈ। ਇਹ ਤੈਅ ਹੈ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੀ ਪੰਜਾਬ ਦਾ ਅਗਲਾ ਮੁੱਖ ਮੰਤਰੀ ਹੋਵੇਗਾ, ਲੇਕਿਨ ਅਸੀਂ ਇਹ ਤੈਅ ਨਹੀਂ ਕਰਾਂਗੇ। ਇਹ ਪੰਜਾਬ ਦੀ ਜਨਤਾ ਤੈਅ ਕਰੇਗੀ ਕਿ ਉਨ੍ਹਾਂ ਦਾ ਮੁੱਖ ਮੰਤਰੀ ਕੌਣ ਹੋਵੇਗਾ।
ਵੀਰਵਾਰ ਨੂੰ ਮੋਹਾਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਕੇਜਰਵਿਲ ਨੇ ਇਹ ਨੰਬਰ ਜਾਰੀ ਕੀਤਾ ਅਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ,"ਦੇਸ਼ ਦੀਆਂ ਜ਼ਿਆਦਾਤਰ ਪਾਰਟੀਆਂ ਅਕਸਰ ਆਪਣੇ ਬੇਟੇ,ਭਾਈ,ਬਹੁ ਜਾਂ ਪਰਿਵਾਰ ਦੇ ਕਿਸੀ ਮੈਂਬਰ ਨੂੰ ਮੁੱਖ ਮੰਤਰੀ ਬਣਾਉਦੀਆਂ ਹਨ। ਲੇਕਿਨ ਅੱਜ ਆਮ ਆਦਮੀ ਪਾਰਟੀ ਨੇ ਵਿਰਾਸਤ ਅਤੇ ਪਰਿਵਾਰਵਾਦ ਦੀ ਰਾਜਨੀਤੀ ਨੂੰ ਖ਼ਤਮ ਕਰਨ ਲਈ ਪੰਜਾਬ ਦਾ ਮੁੱਖ ਮੰਤਰੀ ਚੁਣਨ ਦਾ ਅਧਿਕਾਰ ਜਨਤਾ ਦੇ ਹੱਥਾਂ ਵਿੱਚ ਦਿੱਤਾ ਹੈ। ਪੰਜਾਬ ਦੀ ਜਨਤਾ ਜਿਸ ਚਿਹਰੇ 'ਤੇ ਮੁਹਰ ਲਗਾਏਗੀ, ਪਾਰਟੀ ਉਸੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰੇਗੀ।"ਮੁੱਖ ਮੰਤਰੀ ਦੇ ਚਿਹਰੇ 'ਤੇ ਭਗਵੰਤ ਮਾਨ ਦਾ ਜ਼ਿਕਰ ਕਰਦੇ ਹੋਏ ਕੇਜਰਵਿਲ ਨੇ ਕਿਹਾ ਕਿ ਭਗਵੰਤ ਮਾਨ ਸਾਡੇ ਬਹੁਤ ਹੀ ਪਿਆਰੇ ਹਨ। ਮੇਰਾ ਛੋਟਾ ਭਾਈ ਹੈ ਅਤੇ ਪੰਜਾਬ ਵਿੱਚ ਪਾਰਟੀ ਦੇ ਸਭ ਤੋਂ ਵੱਡੇ ਨੇਤਾ ਹਨ। ਕੇਜਰਵਿਲ ਨੇ ਭਗਵੰਤ ਮਾਨ ਨੂੰ ਕਿਹਾ ਕਿ ਤੁਹਾਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੰਦੇ ਹਾਂ। ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ," ਨਹੀਂ... ਸਾਨੂੰ ਬੰਦ ਕਮਰੇ ਵਿੱਚ ਸੀਐਮ ਡਿਸਾਈਡ ਕਰਨ ਦੀ ਰਿਵਾਇਤ ਬੰਦ ਕਰਨੀ ਚਾਹੀਦੀ ਹੈ। ਰਿਵਾਇਤੀ ਪਾਰਟੀਆਂ ਬੰਦ ਕਮਰੇ ਵਿੱਚ ਹੀ ਸੀਐਮ ਚਿਹਰਾ ਬਣਾ ਕੇ ਉਸਨੂੰ ਲੋਕਾਂ ਤੇ ਥੋਪਦੀਆਂ ਹਨ। ਸਾਨੂੰ ਅਜਿਹੀ ਰਾਜਨੀਤੀ ਨੂੰ ਖ਼ਤਮ ਕਰਨਾ ਹੈ। ਸਾਨੂੰ ਲੋਕਾਂ ਦੀ ਰਾਏ ਦੇ ਅਨੁਸਾਰ ਆਪਣਾ ਸੀਐਮ ਚਿਹਰਾ ਐਲਾਨ ਕਰਨਾ ਚਾਹੀਦਾ ਹੈ ਤਾਂਕਿ ਲੋਕਾਂ ਨੂੰ ਇਹ ਭਰੋਸਾ ਹੋ ਸਕੇ ਕਿ ਇਹ ਮੁੱਖ ਮੰਤਰੀ ਸਾਡਾ ਹੈ ਅਤੇ ਇਸਨੂੰ ਅਸੀਂ ਚੁਣਿਆ ਹੈ। ਪੰਜਾਬ ਦੀ ਜਨਤਾ ਜੋ ਆਦੇਸ਼ ਦੇਵੇਗੀ ਅਸੀਂ ਕਰਾਂਗੇ।"

 

Tags: Arvind Kejriwal , Raghav Chadha , AAP , Aam Aadmi Party , Aam Aadmi Party Punjab , AAP Punjab , Bhagwant Mann , 7074870748

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD