Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸਾਬਕਾ ਮੰਤਰੀ ਅਤੇ ਦਿੱਗਜ ਦਲਿਤ ਕਾਂਗਰਸੀ ਨੇਤਾ ਜੋਗਿੰਦਰ ਸਿੰਘ ਮਾਨ 'ਆਪ' ਵਿੱਚ ਸ਼ਾਮਲ

'ਆਪ' ਸੁਪਰੀਮੋ ਅਰਵਿੰਦ ਕੇਜਰਵਿਲ ਦੀ ਮੌਜੂਦਗੀ ਵਿੱਚ 'ਆਪ' ਦੇ ਹੋਏ ਜੋਗਿੰਦਰ ਸਿੰਘ

Arvind Kejriwal, Raghav Chadha, AAP, Aam Aadmi Party, Aam Aadmi Party Punjab, AAP Punjab, Joginder Singh Mann

Web Admin

Web Admin

5 Dariya News

ਚੰਡੀਗੜ੍ਹ , 15 Jan 2022

Last updated on: Jan 15, 2022, 00:00 IST

ਚੋਣਾਂ ਦੇ ਐਲਾਨ ਹੁੰਦੇ ਹੀ ਪੰਜਾਬ ਕਾਂਗਰਸ ਨੂੰ ਇਕ ਵੱਡਾ ਝੱਟਕਾ ਲੱਗਿਆ ਹੈ। ਕਾਂਗਰਸ ਵਿੱਚ ਵੱਡੇ ਦਲਿਤ ਨੇਤਾ, ਸਾਬਕਾ ਮੰਤਰੀ ਅਤੇ ਤਿੰਨ ਬਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਸਿੰਘ ਮਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਨੀਵਾਰ ਨੂੰ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਮਾਨ 'ਆਪ' ਵਿੱਚ ਸ਼ਾਮਲ ਹੋਏ। ਜੋਗਿੰਦਰ ਸਿੰਘ ਮਾਨ ਫ਼ਗਵਾੜਾ ਵਿਧਾਨ ਸਭਾ ਖ਼ੇਤਰ ਤੋਂ ਤਿੰਨ ਬਾਅਦ ਵਿਧਾਇਕ ਅਤੇ ਕਾਂਗਰਸ ਦੀ ਬੇਅੰਤ ਸਿੰਘ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦੀ ਪਛਾਣ ਪੰਜਾਬ ਦੇ ਵੱਡੇ ਦਲਿਤ ਤੇ ਤੌਰ 'ਤੇ ਹੁੰਦੀ ਹੈ। ਮਾਨ ਕਾਂਗਰਸ ਵਿੱਚ ਵੱਡੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਰਹੇ ਬੂਟਾ ਸਿੰਘ ਦੇ ਭਾਣਜੇ ਹਨ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਦੀ ਇੱਛਾ ਸੀ ਕਿ ਮੌਤ ਤੋਂ ਬਾਅਦ ਉਹਨਾਂ ਦਾ ਸ਼ਰੀਰ ਕਾਂਗਰਸ ਦੇ ਝੰਡੇ ਵਿੱਚ ਲਿਪਟੇ, ਲੇਕਿਨ ਕਾਂਗਰਸ ਅਮੀਰ ਅਤੇ ਮੌਕਾ ਪ੍ਰਸਤ ਲੋਕਾਂ ਦੀ ਪਾਰਟੀ ਬਣ ਗਈ ਹੈ। ਗਰੀਬਾਂ ਅਤੇ ਆਮ ਲੋਕਾਂ ਦੇ ਲਈ ਕਾਂਗਰਸ ਵਿੱਚ ਕੋਈ ਥਾਂ ਨਹੀਂ ਹੈ। ਕਾਂਗਰਸ ਪੂਰੀ ਤਰ੍ਹਾਂ ਆਪਣੇ ਆਦਰਸ਼ਾਂ ਅਤੇ ਸਿਧਾਂਤਾਂ ਵਿੱਚ ਭਟਕ ਚੁੱਕੀ ਹੈ। ਦਲਿਤ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਵੀ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਫੇਲ ਰਹੀ ਹੈ। ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਵਜੀਫ਼ਾ ਰਾਸ਼ੀ ਘੋਟਾਲੇ ਦੀ ਨਾ ਢੰਗ ਨਾਲ ਜਾਂਚ ਹੋਈ ਅਤੇ ਨਾ ਹੀ ਕਿਸੀ ਨੂੰ ਸਜਾ ਮਿਲੀ। ਇਸ ਲਈ ਸਾਡਾ ਜ਼ਮੀਰ ਹੁਣ ਕਾਂਗਰਸ ਵਿੱਚ ਰਹਿਣ ਦੀ ਇਜ਼ਾਜਤ ਨਹੀਂ ਦਿੰਦਾ।

 

Tags: Arvind Kejriwal , Raghav Chadha , AAP , Aam Aadmi Party , Aam Aadmi Party Punjab , AAP Punjab , Joginder Singh Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD