Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕਾਂ ਉਪਰ ਪ੍ਰਾਪਰਟੀ ਟੈਕਸ ਦਾ ਬੋਝ ਪਾ ਕੇ ਸ਼ਹਿਰ ਵਾਸੀਆਂ ਦਾ ਕਚੂਬਰ ਕੱਢ ਕੇ ਰੱਖ ਦਿੱਤਾ : ਸਿੱਧੂ

ਫੇਜ 9 ਵਿਖੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਮੀਟਿੰਗ ਦੋਰਾਨ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 04 Apr 2014

Last updated on: Apr 04, 2014, 00:00 IST

ਸੂਬੇ ਵਿਚ ਪੰਜਾਬ ਸਰਕਾਰ ਦੀ ਸ਼ਹਿ ਤੇ ਅਕਾਲੀ ਆਗੂਆਂ ਵੱਲੋਂ ਰੇਤੇ ਬਜਰੀ ਦੀ ਦਲਾਲੀ, ਸਮੈਕ ਅਤੇ ਹੋਰ ਨਸ਼ਿਆਂ ਦੀ ਤਸਕਰੀ ਅਤੇ ਭ੍ਰਿਸ਼ਟਾਚਾਰ ਵਿਚ ਖੂਬ ਹੱਥ ਰੰਗੇ ਜਾ ਰਹੇ ਹਨ। ਇਹ ਗੱਲ ਫੇਜ 9 ਵਿਖੇ ਹਲਕਾ  ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਹੱਕ ਵਿਚ ਇੱਕ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਆਖੀ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਸਿੱਧੂ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸ਼ਹਿਰ ਦੇ ਲੋਕਾਂ ਉਪਰ ਪ੍ਰਾਪਰਟੀ ਟੈਕਸ ਦਾ ਬੋਝ ਪਾ ਕੇ ਸ਼ਹਿਰ ਵਾਸੀਆਂ ਦਾ ਕਚੂਬਰ ਕੱਢ ਕੇ ਰੱਖ ਦਿੱਤਾ ਹੈ। ਸ਼ਹਿਰ ਵਾਸੀਆਂ ਨੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੇ ਖਿਲਾਫ ਬਹੁਤ ਸਾਰੇ ਰੋਸ ਮੁਜਾਹਰੇ ਵੀ ਕੀਤੇ। ਪਰ ਸ਼ਹਿਰ ਵਾਸੀਆਂ ਦੀ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਇੱਕ ਨਾ ਸੁਣੀ। ਉਨ•ਾਂ ਕਿਹਾ ਕਿ ਅਕਾਲੀ ਸਰਕਾਰ ਕੋਲ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੋਈ ਏਜੰਡਾਂ ਨਹੀਂ।ਅਕਾਲੀਆਂ ਦਾ ਇੱਕੋਂ ਇੱਕ ਮਕਸਦ ਆਪਣੇ ਪਰਿਵਾਰਕ ਮੈਂਬਰਾਂ ਦੀ ਭਲਾਈ ਅਤੇ ਆਪਣੀਆਂ ਜੇਬਾਂ ਭਰਨ ਤੱਕ ਹੀ ਸੀਮਤ ਹੈ ਅਤੇ ਇਨ•ਾ ਨੂੰ ਸੂਬੇ ਦੇ ਲੋਕਾਂ ਨਾਲ ਭੋਰਾ ਵੀ ਹਮਦਰਦੀ ਨਹੀਂ ਜੇਕਰ ਅਕਾਲੀ ਭਾਜਪਾ ਦੇ ਆਗੂਆਂ ਵਿਚ  ਲੋਕ ਸੇਵਾ ਕਰਨ ਦੀ ਜਰਾਂ ਜਿੰਨੀ ਵੀ ਹਮਦਰਦੀ ਹੁੰਦੀ ਤਾਂ ਅੱਜ ਸੂਬੇ ਦੇ ਲੋਕਾਂ ਨੂੰ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਨਾ ਕਰਨੇ ਪੈਂਦੇ। ਉਨ•ਾਂ ਕਿਹਾ ਅਕਾਲੀਆਂ ਵੱਲੋਂ ਸਤਾਏ ਲੋਕ ਇਨ•ਾਂ ਚੋਣਾਂ ਵਿਚ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੂੰਹ ਤੋੜਵਾਂ ਜਵਾਬ ਦੇਣਗੇ । ਸ਼੍ਰੀ ਸਿੱਧੂ ਨੇ ਇੱਕਤਰ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਂਗਰਸੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਲੋਕ ਸਭਾ ਵਿਚ ਭੇਜਣ ਤਾਂ ਕਿ ਉਹ ਸਰਕਾਰ ਕੋਲੋਂ ਹਜ਼ਾਰਾਂ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਲਿਆ ਕੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇ ਸਕਣ। ਇਸ ਮੌਕੇ ਹਰਦੇਵ ਸਿੰਘ ਰਾਣਾ, ਆਰ.ਐਲ. ਸੈਲੀ, ਬੀ.ਆਰ ਮਹਾਜਨ, ਸਿਆਮ ਲਾਲ ਆਨੰਦ, ਐਚ.ਸੀ.ਸੇਤੀਆ, ਕੇਸਰ ਸਿੰਘ, ਮਦਨ ਲਾਲ, ਆਈ.ਡੀ ਗਰਗ, ਅ੍ਰਮਿਤਪਾਲ, ਦਲਜੀਤ ਸਿਘ, ਇੰਦਰ ਸਿੰਘ ਸਾਹਨੀ ਚੇਅਰਮੈਨ ਵੈਲਫੇਅਰ ਐਸੋਸੀਏਸ਼ਨ, ਭਗਤ ਸਿੰਘ ਨਾਮਧਾਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD