Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੇ ਇਆਲੀ ਵੱਡੇ ਅਹੁਦੇ ਤੇ ਹੁੰਦੇ ਤਾਂ ਸੋਚੋ ਕੀ ਕਰਦੇ - ਸਿਮਰਜੀਤ ਸਿੰਘ ਬੈਂਸ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 05 Apr 2014

Last updated on: Apr 05, 2014, 00:00 IST

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿਸ਼ਵਕਰਮਾ ਪੁਰੀ ਅਤੇ ਲਾਗਲੇ ਇਲਾਕਿਆਂ ਵਿੱਚ ਚੋਣ ਪ੍ਰਚਾਰ ਦੌਰਾਨ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੂੰ ਨਿਸ਼ਾਨਾ ਬਣਾਇਆ।  ਬੈਂਸ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੋਚ ਕੇ ਵੇਖੋ ਜੋ ਵਿਅਕਤੀ ਸਿਰਫ ਲੋਕ ਸਭਾ ਦੀ ਟਿਕਟ ਮਿਲਨ ਤੇ ਹੀ ਸਰੇਆਮ ਪਬਲਿਕ ਮੀਟਿੰਗ ਵਿੱਚ ਗੁੰਡਾਗਰਦੀ ਭਰਿਆ ਬਿਆਨ ਦੇ ਸਕਦਾ ਹੈ ਉਹ ਲੋਕ ਸਭਾ ਜਿੱਤਣ ਬਾਅਦ ਧੱਕੇਸ਼ਾਹੀ ਵਿੱਚ ਕਿਸ ਹੱਦ ਤੱਕ ਜਾ ਸਕਦਾ ਹੈ। ਸ. ਬੈਂਸ ਨੇ ਕਿਹਾ ਕਿ ਫਿਲਹਾਲ ਇਆਲੀ ਸਿਰਫ ਇੱਕ ਵਿਧਾਇਕ ਹਨ ਅਤੇ ਇਸ ਤਰਾਂ ਦੀ ਸ਼ਬਦਾਵਲੀ ਵਰਤ ਰਹੇ ਹਨ ਸੋਚੋ ਜੇ ਉਹ ਕੈਬਿਨੇਟ ਵਜ਼ੀਰ ਜਾਂ ਲੋਕ ਸਭਾ ਮੈਬਰ ਹੁੰਦੇ ਉਹ ਕਿਸ ਤਰਾਂ੍ਹ ਦੀ ਸ਼ਬਦਾਵਲੀ ਵਰਤਦੇ..? ਉਹਨਾਂ ਕਿਹਾ ਕਿ ਸੂਬੇ ਦੀ ਅਕਾਲੀ ਸਰਕਾਰ ਹਰ ਤਰਾਂ ਨਾਲ ਧੱਕੇਸ਼ਾਹੀ ਕਰਕੇ ਮੇਰੇ ਸਮਰਥਕਾਂ ਨੂੰ ਡਰਾ ਧਮਕਾ ਰਹੀ ਹੈ ਪਰੰਤੂ ਉਹਨਾਂ ਨੂੰ ਇਹ ਨਹੀ ਪਤਾ ਕਿ ਧਮਕੀਆਂ ਨਾਲ ਮੇਰੇ ਸਮਰਥਕ ਡਰਦੇ ਨਹੀ ਸਗੋ ਤਗੜੇ ਹੋ ਕੇ ਹੋਰ ਵੀ ਚੰਗੀ ਤਰਾਂਹ ਚੋਣ ਪ੍ਰਚਾਰ ਕਰਦੇ ਹਨ। ਮੁਸਕੁਰਾਉਦਿਆਂ ਸ. ਬੈਂਸ ਨੇ ਕਿਹਾ ਕਿ ਇਸ ਕੰਮ ਲਈ ਮੈ ਸ. ਇਆਲੀ ਦਾ ਧੰਨਵਾਦ ਕਰਦਾ ਹਾਂ। ਵੱਡੀ ਗਿਣਤੀ 'ਚ ਹਾਜ਼ਿਰ ਇਲਾਕਾ ਨਿਵਾਸੀਆਂ ਨੇ ਸ. ਬੈਂਸ ਨੂੰ ਸਮਰਥਨ ਦੇ ਐਲਾਨ ਬਾਅਦ ਉਹਨਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋ ਇਲਾਵਾ ਕਮਲਜੀਤ ਸਿੰਘ, ਹਰਨੇਕ ਸਿੰਘ, ਰਾਕੇਸ਼ ਕੁਮਾਰ, ਸੁਰਿੰਦਰ ਸਿੰਘ, ਵਿਨੋਦ ਕੁਮਾਰ, ਮਨਜਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ, ਹਿੰਮਤ ਕੁਮਾਰ, ਪ੍ਰਿਤਪਾਲ ਕੌਰ, ਕੁਲਦੀਪ ਕੌਰ, ਚਰਨਜੀਤ ਚੰਨੀ, ਸੁਖਵਿੰਦਰ ਸਿੰਘ, ਪਵਨ ਕੁਮਾਰ, ਲਖਵਿੰਦਰ ਸਿੰਘ, ਤਨਵਿੰਦਰਵੀਰ ਸਿੰਘ, ਪਰਮਜੀਤ ਸਿੰਘ, ਅਮਨ ਗੋਇਲ, ਰਾਹੁਲ ਗੋਇਲ, ਸਰਬਜੀਤ ਸੋਨੂੰ, ਕੁਲਦੀਪ ਸਿੰਘ, ਜਗਜੀਵਨ ਮਣਕੂ, ਹਰਚਰਨ ਸਿੰਘ, ਨਿਰਭੈ ਸਿੰਘ, ਅਮਰਿੰਦਰ ਸਿੰਘ, ਬਲਦੇਵ ਰਾਜ, ਬਲਵੀਰ ਸੰਧੂ, ਸੋਨੂੰ ਅਹੁਜਾ, ਨਰੇਸ਼ ਕੁਮਾਰ, ਹਰਪ੍ਰੀਤ ਟਿੰਕੂ, ਕਿਸ਼ਨ ਸਿੰਘ, ਪ੍ਰਿੰਸ ਵਰਮਾ, ਰਵਿੰਦਰ ਸਿੰਘ, ਅਮਨਜੋਤ ਸਿੰਘ, ਬਸੰਤ ਸਿੰਘ, ਜਸਵੀਰ ਜੱਸੀ, ਹਰਮਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਿਰ ਸਨ।

 

Tags: simarjit singh bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD