Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਟੀਕਾਕਰਨ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਵਾਹਨ ਰਵਾਨਾ

Health, Civil Surgeon Moga

Web Admin

Web Admin

5 Dariya News

ਮੋਗਾ , 17 Jan 2022

Last updated on: Jan 17, 2022, 00:00 IST

ਸਿਹਤ ਵਿਭਾਗ ਵੱਲੋਂ ਨਈ ਉਡਾਨ ਸੋਸ਼ਲ ਅਤੇ ਵੈਲਫੇਅਰ ਸੋਸਾਇਟੀ ਰਜਿਸਟਰਾਰ ਮੋਗਾ ਦੇ ਸਹਿਯੋਗ ਨਾਲ ਜਿਲੇ ਅੰਦਰ ਕਰੋਨਾ ਮਹਾਂਮਾਰੀ ਅਤੇ ਓਮਿਕਰੋਂਨ ਵਾਇਰਸ ਤੋ ਬਚਾਅ ਲਈ ਟੀਕਾਕਰਨ ਕਰਵਾਉਣ ਲਈ ਜਾਗਰੂਕਤਾ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ।ਇਸ ਮੌਕੇ ਸਿਵਲ ਸਰਜਨ ਮੋਗਾ ਡਾਕਟਰ ਹਿਤਿੰਦੇਰ ਕੌਰ ਨੇ ਜਾਗਰੂਕਤਾ ਵਾਲੀ ਗੱਡੀ ਨੂੰ ਸਿਵਲ ਹਸਪਤਾਲ ਮੋਗਾ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਜਿਨਾ ਲੋਕਾ ਨੇ ਆਪਣਾ ਸੰਪੂਰਨ ਟੀਕਾਕਰਨ ਨਹੀਂ ਕਰਵਾਇਆ ਓਹਨਾ ਨੂੰ ਜਨਤਕ ਥਾਵਾਂ ਤੇ ਜਾਣ ਦੀ ਸਖਤ ਮਨਾਹੀ ਹੈ ਇਸ ਲਈ ਹਰ ਨਾਗਰਿਕ ਅਪਣਾ coved19 ਟੀਕਾਕਰਨ ਕਰਵਾਉਣਾ ਯਕੀਨੀ ਬਣਾਓ। 

ਓਹਨਾ ਦੇ ਨਾਲ ਡਾਕਟਰ ਦੀਪਿਕਾ ਗੋਇਲ ਸਹਾਇਕ ਸਿਵਿਲ ਸਰਜਨ ਮੋਗਾ, ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਅਫ਼ਸਰ ਅਤੇ ਡਾਕਟਰ ਮਨੀਸ਼ ਅਰੋੜਾ ਜ਼ਿਲਾ ਪ੍ਰੋਗਰਾਮ ਅਫ਼ਸਰ ਤੋ ਇਲਾਵਾ ਹੋਰ ਸਟਾਫ਼ ਵੀ ਮੌਜੂਦ ਸਨ। ਇਸ ਮੌਕੇ ਨਈ ਉਡਾਨ ਸੋਸ਼ਲ ਅਤੇ ਵੈਲਫੇਅਰ ਸੋਸਾਇਟੀ ਦੇ ਚੇਅਰਪਰਸਨ ਸ੍ਰੀਮਤੀ ਅੰਜੂ ਸਿੰਗਲਾ ਨੇ ਕਿਹਾ ਕਿ  ਕਰੋਨਾ ਮਹਾਂਮਾਰੀ ਤੋ ਬਚਾਅ ਲਈ  ਇਹ ਫਲੇਕਸ ਬੋਰਡਾਂ ਨਾਲ ਲੈਸ ਜਾਗਰੂਕਤਾ  ਗੱਡੀ ਮੋਗਾ ਅਰਬਨ ਦੇ ਕੋਨੇ ਕੋਨੇ ਤੱਕ ਲੋਕਾ ਨੂੰ ਜਾਗਰੂਕਤਾ ਕਰੇਗੀਂ ਤਾਂ ਜੋਂ ਹਰ ਨਾਗਰਿਕ ਅਪਣਾ ਸੰਪੂਰਨ ਟੀਕਾਕਰਨ ਕਰਵਾ ਕੇ ਕਰੋਨਾ ਨੂੰ ਦੇਸ਼ ਚੋ ਖਤਮ ਕਰਨ ਵਿਚ ਆਪਣਾ ਯੋਗਦਾਨ ਪਾਉਣ।ਇਸ ਮੌਕੇ ਸਿਹਤ ਵਿਭਾਗ ਦੇ ਅੰਮ੍ਰਿਤ ਸ਼ਰਮਾ ਤੋ ਇਲਾਵਾ ਸਟਾਫ਼  ਦੇ ਹੋਰ  ਕਰਮਚਾਰੀ ਤੇ ਅਧਿਕਾਰੀ ਵੀ ਹਾਜ਼ਿਰ ਸਨ।

 

Tags: Health , Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD