Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਚੋਣ ਦਫ਼ਤਰ ਦਾ ਹੋਇਆ ਉਦਘਾਟਨ

ਰਾਣਾ ਬੋਲੇ: ਗੁੰਡਾਗਰਦੀ ਕਰਨ ਵਾਲੇ ਨਹੀਂ ਕਿਤੇ ਜਾਂਣਗੇ ਬਰਦਾਸ਼ਤ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 24 Jan 2022

Last updated on: Jan 24, 2022, 00:00 IST

ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਚ ਭਾਰਤੀ ਜਨਤਾ ਪਾਰਟੀ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਹਲਕੇ ਚ ਭਾਜਪਾ ਦਾ ਆਧਾਰ ਲਗਾਤਾਰ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਸ਼ਹਿਰੀ ਵਿਧਾਨ ਸਭਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਚੋਣ ਦਫ਼ਤਰ ਦਾ ਉਦਘਾਟਨ ਸ਼ਹਿਰ ਦੇ ਬਗਦਾਦੀ ਗੇਟ ਚੌਕ ਵਿਖੇ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦੀ ਪ੍ਰਧਾਨਗੀ ਹੇਠ ਦਫਤਰ ਚ ਪਾਰਟੀ ਮੀਟਿੰਗ ਦਾ ਵੀ ਆਯੋਜਨ ਹੋਇਆ, ਜਿਸ ਚ ਵੱਡੀ ਗਿਣਤੀ ਚ ਭਾਜਪਾ ਵਰਕਰਾਂ ਅਤੇ ਹੋਰਨਾਂ ਲੋਕਾਂ ਨੇ ਹਿੱਸਾ ਲਿਆ।ਬੀਤੇ ਪੰਜ ਵਰ੍ਹਿਆਂ ਤੋਂ ਦਹਿਸ਼ਤ ਚ ਚੱਲ ਰਹੇ ਲੋਕਾਂ ਨੇ ਖੁੱਲ੍ਹ ਕੇ ਰਾਣਾ ਸੋਢੀ ਦੇ ਸਮਰਥਨ ਦਾ ਐਲਾਨ ਕੀਤਾ ਹੈ। ਰਾਣਾ ਸੋਢੀ ਨੇ ਕਿਹਾ ਕਿ ਹਲਕੇ ਚ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਬਿਨਾਂ ਕਿਸੇ ਡਰ ਤੋਂ ਘਰ ਤੋਂ ਬਾਹਰ ਨਿਕਲ ਕੇ ਭਾਜਪਾ ਦੇ ਹਿੱਤ ਵਿੱਚ ਪ੍ਰਚਾਰ ਕਰਨ ਅਤੇ ਚੋਣਾਂ ਚ ਭਾਜਪਾ ਨੂੰ ਵੋਟ ਦੇਣ ਤਾਂ ਜੋ ਜ਼ਿਲ੍ਹੇ ਚ ਵਿਕਾਸ ਦੀ ਲਹਿਰ ਨੂੰ ਵਧਾਇਆ ਜਾ ਸਕੇ। ਉਨ੍ਹਾਂ ਦਾ ਉਦੇਸ਼ ਚ ਫਿਰੋਜ਼ਪੁਰ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣਾ, ਸਕਿੱਲ ਡਿਵੈਲਪਮੈਂਟ ਸੈਂਟਰ ਖੁਲਵਾਉਣਾ, ਜਿੱਥੇ ਨੌਜਵਾਨ ਵਰਗ ਹੁਨਰ ਹਾਸਿਲ ਕਰ ਸਕੇ। ਉਨ੍ਹਾਂ ਨੇ ਕਿਹਾ ਕਿ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਬੇਵਕੂਫ਼ ਬਣਾਉਣ ਵਾਲੇ ਦਸ ਸਾਲਾਂ ਤੋਂ ਜਿੱਤਦੇ ਆ ਰਹੇ ਹਨ, ਪਰ ਇਸ ਬਾਅਦ ਲੋਕਾਂ ਦੀ ਉਮੀਦ ਤੋਂ ਜ਼ਿਆਦਾ ਵਿਕਾਸ ਕੀਤੇ ਜਾਣਗੇ। ਫਿਰੋਜ਼ਪੁਰ ਨੂੰ ਮਾਡਲ ਸਿਟੀ ਬਣਾਉਣਾ, ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕਰਨਾ, ਗੁੰਡਾਗਰਦੀ ਦਾ ਖ਼ਾਤਮਾ, ਸ਼ਾਂਤੀ ਪਸੰਦ ਸ਼ਾਸਨ ਮੁਹੱਈਆ ਕਰਵਾਉਣਾ, ਉਨ੍ਹਾਂ ਦੀ ਪਹਿਲ ਦਾ ਹਿੱਸਾ ਰਹੇਗਾ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ, ਡੀਪੀ ਚੰਦਨ, ਦਵਿੰਦਰ ਬਜਾਜ, ਦਵਿੰਦਰ ਕਪੂਰ, ਰਜੇਸ਼, ਮੋਹਿਤ ਢੱਲ ਸੁਸ਼ੀਲ ਗੁਪਤਾ, ਜੁਗਰਾਜ ਕਟੋਰਾ, ਐਡਵੋਕੇਟ ਪ੍ਰਿਥਵੀ ਰਾਜ ਪੁੱਗਲ ਸਣੇ ਸੈਂਕੜਿਆਂ ਦੀ ਗਿਣਤੀ ਚ ਭਾਜਪਾ ਵਰਕਰ ਮੌਜੂਦ ਰਹੇ। 

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD