Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਮਾਨਸਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਗਣਤੰਤਰ ਦਿਵਸ ਮੌਕੇ ਮਾਨਸਾ ਵਿਖੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲਹਿਰਾਉਣਗੇ ਤਿਰੰਗਾ ਝੰਡਾ

DC Mansa, Deputy Commissioner Mansa, Mohinder Pal, Mansa, National Voters Day

Web Admin

Web Admin

5 Dariya News

ਮਾਨਸਾ , 25 Jan 2022

Last updated on: Jan 25, 2022, 00:00 IST

ਮਾਨਸਾ ਵਿਖੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁ- ਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਅਤੇ ਐਸ.ਐਸ.ਪੀ. ਦੀਪਕ ਪਾਰਿਕ ਵੱਲੋਂ ਕੀਤਾ ਗਿਆ।ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। 

ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਮਾਨਸਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਚਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਦੱਸਿਆ ਕਿ ਮਾਨਸਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਦਾ ਕਰਨਗੇ। ਉਨਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਕੋਵਿਡ-19 ਦੀਆਂ ਸਾਵਧਾਨੀਆਂ ਦਾ ਵਿਸ਼ੇਸ਼ ਤੌਰ ’ਤੇ ਪਾਲਣ ਕੀਤਾ ਜਾਵੇਗਾ। ਅੱਜ ਦੀ ਫੁੱਲ-ਡਰੈੱਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਪੀ. ਰਾਕੇਸ ਕੁਮਾਰ ਸਮੇਤ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ। 

 

Tags: DC Mansa , Deputy Commissioner Mansa , Mohinder Pal , Mansa , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD