Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਗਜਨਾਂ ਦੇ ਸਨਮਾਨ ਵਜੋਂ ‘ਵਿਲੱਖਣ ਪਛਾਣ ਚਿੰਨ੍ਹ’ ਜਾਰੀ

ਜ਼ਿਲ੍ਹੇ ਦੇ ਸਾਰੇ ਦਿਵਿਆਂਗਜਨ ਵੋਟਰਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਵਿਲੱਖਣ ਪਛਾਣ ਚਿੰਨ੍ਹ: ਰਾਮਵੀਰ

DC Sangrur, Deputy Commissioner Sangrur, Ramvir, Sangrur, National Voters Day

Web Admin

Web Admin

5 Dariya News

ਸੰਗਰੂਰ , 25 Jan 2022

Last updated on: Jan 25, 2022, 00:00 IST

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਵੱਲੋਂ ਅੱਜ 12ਵੇਂ ਕੌਮੀ ਵੋਟਰ ਦਿਵਸ ਮੌਕੇ ਜ਼ਿਲੇ ਦੇ ਦਿਵਿਆਗਜਨ ਵੋਟਰਾਂ (ਪਰਸਨਜ਼ ਵਿਦ ਡਿਸਬਿਲਟੀ) ਲਈ ਵਿਲੱਖਣ ਪਛਾਣ ਚਿੰਨ (ਆਈਡਿੰਟਟੀ ਮਾਰਕ) ਜਾਰੀ ਕੀਤਾ ਗਿਆ। ਇਸ ਮੌਕੇ ਉਨਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੌਜੂਦ ਕੁਝ ਦਿਵਿਆਂਗਜਨ ਵੋਟਰਾਂ ਦੇ ਇਹ ਵਿਲੱਖਣ ਪਛਾਣ ਚਿੰਨ ਲਗਾਏ ਵੀ ਗਏ।ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਦਿਵਿਆਂਗਜਨਾਂ ਦੇ ਸਨਮਾਨ ਵਜੋਂ ਇਹ ਪਛਾਣ ਚਿੰਨ ਜਾਰੀ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹ ਵਿਲੱਖਣ ਪਛਾਣ ਚਿੰਨ ਜ਼ਿਲੇ ਦੇ 6600 ਤੋਂ ਵੀ ਵੱਧ ਦਿਵਿਆਂਗਜਨਾਂ ਨੂੰ ਦਿੱਤਾ ਜਾਵੇਗਾ।

ਉਨਾਂ ਕਿਹਾ ਕਿ ਚੋਣਾਂ ਵਾਲੇ ਦਿਨ ਬੂਥ ’ਤੇ ਦਿਵਿਆਂਗਜਨ ਵੋਟਰਾਂ ਦੀ ਸਹੂਲਤ ਲਈ ਰੈਂਪ, ਵੀਲ ਚੇਅਰ ਦੀ ਸੁਵਿਧਾ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਹੈਲਪਰ ਤੈਨਾਤ ਕੀਤੇ ਜਾਣਗੇ। ਉਨਾਂ ਕਿਹਾ ਕਿ ਬੂਥਾਂ ’ਤੇ  ਵੋਟਰਾਂ  ਲਈ ਪੀਣ ਵਾਲਾ ਪਾਣੀ, ਸ਼ੈਡ, ਪਖਾਨੇ ਤੇ ਕੋਵਿਡ 19 ਦੀਆਂ ਸਾਵਧਾਨੀਆਂ ਦੇ ਮੱਦੇਨਜ਼ਰ ਘੱਟੋ ਘੱਟ ਸਮਾਜਿਕ ਦੂਰੀ ਅਨੁਸਾਰ ਬੈਠਣ, ਮਾਸਕ, ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨਾਂ ਜ਼ਿਲੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਵਧ ਚੜ ਕੇ ਹਿੱਸਾ ਲੈਣ ਤੇ ਆਪਣੀ ਵੋਟ ਦੀ ਵਰਤੋਂ ਕਰ ਕੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਲਤੀਫ ਅਹਿਮਦ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਲਵਲੀਨ ਵੜਿੰਗ, ਤਹਿਸੀਲਦਾਰ ਚੋਣਾਂ ਸ੍ਰੀ ਵਿਜੈ ਕੁਮਾਰ ਵੀ ਹਾਜ਼ਰ ਸਨ।    

 

Tags: DC Sangrur , Deputy Commissioner Sangrur , Ramvir , Sangrur , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD