Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੌਮੀ ਵੋਟਰ ਦਿਵਸ : “ਸਵੀਪ ਕੇਕ” ਅਤੇ ”ਸਵੀਪ ਬਰਿਆਨੀ” ਰਾਹੀਂ ਵੋਟ ਦੀ ਸਹੀ ਵਰਤੋਂ ਦਾ ਦਿੱਤਾ ਸੁਨੇਹਾ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਧਾਨ ਸਭਾ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 25 Jan 2022

Last updated on: Jan 25, 2022, 00:00 IST

ਕੌਮੀ ਵੋਟਰ ਦਿਵਸ ਮੌਕੇ ਅੱਜ ਕਪੂਰਥਲਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ “ਸਵੀਪ ਕੇਕ” ਅਤੇ ”ਸਵੀਪ ਬਰਿਆਨੀ” ਰਾਹੀਂ ਵਿਧਾਨ ਸਭਾ ਚੋਣਾਂ ਵਿਚ ਵੱਧ ਚੜ੍ਹਕੇ ਹਿੱਸਾ ਲੈਣ ਦਾ ਸੁਨੇਹਾ ਦਿੱਤਾ ਗਿਆ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਅਤੇ ਵਿਸ਼ੇਸ਼ ਕਰਕੇ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟ ਦੇ ਹੱਕ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਪਿਛਲੇ 6 ਮਹੀਨੇ ਤੋਂ ਗਤੀਵਿਧੀਆਂ ਜਾਰੀ ਹਨ।ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸਿਰਜਨਾਤਮਕ ਤਰੀਕੇ ਰਾਹੀਂ ਲੋਕਾਂ ਨੂੰ ਆਪਣੀ ਵੋਟ ਬਿਨ੍ਹਾਂ ਕਿਸੇ ਡਰ,ਲਾਲਚ ਅਤੇ ਭੈਅ ਜਾਂ ਦਬਾਅ ਤੋਂ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਤਰ੍ਹਾਂ ਪੋਸਟਰ ਮੇਕਿੰਗ,ਭਾਸ਼ਨ ਮੁਕਾਬਲੇ,ਲੇਖ ਮੁਕਾਬਲੇ ਆਦਿ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਅਤੇ ਹੋਰਨਾਂ ਹਾਜ਼ਰੀਨਾਂ ਵਲੋਂ ਆਪਣੀ ਵੋਟ ਦੀ ਸੁਚੱਜੀ ਵਰਤੋਂ ਕਰਨ ਬਾਰੇ ਸਹੁੰ ਵੀ ਚੁੱਕੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਦਲਜੀਤ ਕੌਰ,ਚੋਣ ਤਹਿਸੀਲਦਾਰ ਮਨਜੀਤ ਕੌਰ ਅਤੇ ਚੋਣ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਹਾਜ਼ਰ ਸਨ ।

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD