Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਦੀ ਗਰਾਊਂਡ ਵਿਖੇ ਮਨਾਇਆ ਗਿਆ

ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਨੇ ਲਹਿਰਾਇਆ ਰਾਸਟਰੀ ਤਿਰੰਗਾ

DC Pathankot, Deputy Commissioner Pathankot, Sanyam Aggarwal, Pathankot, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਪਠਾਨਕੋਟ , 26 Jan 2022

Last updated on: Jan 26, 2022, 00:00 IST

ਅੱਜ ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਮੈਂ ਜਿਲ੍ਹਾ ਪਠਾਨਕੋਟ ਦੇ ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਅੱਜ ਇਸ ਮੁਬਾਰਕ ਮੌਕੇ ਮੈਂ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ ਕਰਦਾ ਹਾਂ, ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਸੂਰਬੀਰਾਂ ਨੇ ਹੀ ਦਿੱਤੀਆਂ ਅਤੇ ਸਾਨੂੰ ਇਸ ਗੱਲ ਦਾ ਮਾਣ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਸਮਾਗਮ ਵਿੱਚ ਸਰਵਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰਾ ਲਾਂਬਾ ਐਸ.ਐਸ.ਪੀ. ਪਠਾਨਕੋਟ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ , ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਆਦਿ ਹਾਜ਼ਰ ਸਨ।

ਸਮਾਰੋਹ ਦੋਰਾਨ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿੱਚ ਅਵਲ ਰਹਿ ਕੇ ਮੱਲਾਂ ਮਾਰੀਆਂ ਹਨ ਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ ਤੇ ਇਨ੍ਹਾਂ ਮਹਾਨ ਸ਼ਹੀਦਾਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਜਿੰਦਗੀ ਬਤੀਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨ ਆਪਣੀ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਵਿੱਚ ਮੋਹਰੀ ਹਨ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਗਣਤੰਤਰਤਾ ਦਿਵਸ ਸਮਾਗਮ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾ ਰਿਹਾ ਹੈ ਤੇ ਮੈਂ ਅੱਜ ਕੋਰੋਨਾ ਮਹਾਂਮਾਰੀ ਦੋਰਾਨ ਅਪਣੀਆਂ ਸੇਵਾਵਾਂ ਦੇਣ ਵਾਲੇ  ਹੈਲਥ ਵਰਕਰਾਂ ਅਤੇ ਮੈਡੀਕਲ ਸਟਾਫ ਨਾਲ ਫਰੰਟਲਾਈਨ ਵਰਕਰਾਂ ਨੂੰ ਵੀ ਸਲਾਮ ਕਰਦਾ ਹਾਂ ਜਿਨ੍ਹਾ ਨੇ ਇਸ ਮਹਾਂਮਾਰੀ ਖਿਲਾਫ ਅਗਲੀ ਕਤਾਰ ਵਿੱਚ ਹੋ ਕੇ ਲੜਾਈ ਲੜੀ ਅਤੇ ਹੁਣ ਜਿਲ੍ਹੇ ਅੰਦਰ ਜੋ ਕਰੋਨਾ ਦੀ ਸਥਿਤੀ ਹੈ ਇਸ ਦੇ ਚਲਦਿਆਂ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨੇਸਨ ਲਗਾਉਂਣ ਲਈ ਜਾਗਰੁਕ ਕਰਨਾ ਹੈ ਤਾਂ ਜੋ ਜਿਲ੍ਹੇ ਨੂੰ ਕਰੋਨਾ ਮੁਕਤ ਕੀਤਾ ਜਾ ਸਕੇ।ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ 14 ਰਾਜਪੁਤਾਨਾ ਰਾਈਫਲਸ ਬੈਂਡ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ।

 

Tags: DC Pathankot , Deputy Commissioner Pathankot , Sanyam Aggarwal , Pathankot , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD