Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

73ਵੇਂ ਗਣਤੰਤਰ ਦਿਵਸ ਮੌਕੇ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ

ਕਾਰਜਕਾਰੀ ਇੰਜਨੀਅਰ ਭੁਪਿੰਦਰ ਸਿੰਘ ਵਿਰਾਸਤ ਏ ਖਾਲਸਾ ਤੇ ਦਾਸਤਾਨ ਏ ਸ਼ਹਾਦਤ ਵਿਖੇ ਵਧੀਆ ਸੇਵਾਵਾਂ ਦੇਣ ਲਈ ਸਨਮਾਨਿਤ ਹੋਏ

Sangat Singh Gilzian, Congress, Punjab Congress, DC Ropar, Sonali Giri, Deputy Commissioner Ropar, Rupnagar, Ropar, #RepublicDay, #26january, Republic Day, 73rd Republic Day, 73rd Republic Day of India, 26 january

Web Admin

Web Admin

5 Dariya News

ਰੂਪਨਗਰ , 26 Jan 2022

Last updated on: Jan 26, 2022, 00:00 IST

73ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਵਿਖੇ ਜੰਗਲਾਤ ਅਤੇ ਕਿਰਤ ਮੰਤਰੀ ਸ. ਸੰਗਤ ਸਿੰਘ ਗਿਲਜ਼ੀਆਂ ਵਲੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਕੌਮੀ ਮਹੱਤਵ ਵਾਲੇ ਦਿਹਾੜੇ ਮੌਕੇ ਸ਼੍ਰੀ ਭੁਪਿੰਦਰ ਸਿੰਘ ਕਾਰਜਕਾਰੀ ਇੰਜਨੀਅਰ ਫਾਊਂਡੇਸ਼ਨ ਕਮ ਪੰਜਾਬ ਹੈਰੀਟੇਜ਼ ਅਤੇ ਟੂਰੀਜ਼ਮ ਵਿਭਾਗ ਨੂੰ ਵਿਰਾਸਤ ਏ ਖਾਲਸਾ ਸ਼੍ਰੀ ਅਨੰਦਪੁਰ ਸਾਹਿਬ ਅਤੇ ਦਾਸਤਾਨ ਏ ਸ਼ਹਾਦਤ ਸ਼੍ਰੀ ਚਮਕੌਰ ਸਾਹਿਬ ਆਦਿ ਲਈ ਵਿਕਾਸ ਕਾਰਜਾਂ ਨੂੰ ਸਫਲਤਾਪੂਰਵਕ ਨੇਪੜੇ ਚਾੜਨ ਲਈ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਹੀ ਕੋਵਿਡ ਸਬੰਧੀ ਡਿਊਟੀ ਨਿਭਾਉਣ ਲਈ ਐਸ.ਐਮ.ਓ ਡਾ. ਤਰਸੇਮ ਸਿੰਘ, ਡਾ. ਹਰਲੀਨ ਕੌਰ,  ਡਾ. ਮੋਹਿਤ ਸ਼ਰਮਾ ਅਤੇ ਗੁਰਦੀਪ ਸਿੰਘ ਹੈਲਥ ਵਰਕਰ ਨੂੰ ਸਨਮਾਨਿਤ ਕੀਤਾ ਗਿਆ।

ਇਨ੍ਹਾਂ ਤੋਂ ਇਲਾਵਾ ਸੁਰਜਨ ਸਿੰਘ ਸ਼ੋਸ਼ਲ ਵਰਕਰ, ਗੁਰਵਿੰਦਰ ਸਿੰਘ ਖੋਜ ਅਫਸਰ, ਅਮਰਜੀਤ ਕੌਰ (ਆਂਗਨਵਾੜੀ ਹੈਲਪਰ), ਗੁਰਜੀਤ ਕੌਰ (ਆਂਗਨਵਾੜੀ ਵਰਕਰ), ਮੋਹਿੰਦਰ ਸਿੰਘ, ਪ੍ਰਭਜੋਤ ਸਿੰਘ, ਜੈਸਮੀਨ ਕੌਰ, ਅਰਸ਼ਦੀਪ ਕੌਰ, ਖੁਸ਼ੀ ਸੈਣੀ,  ਚਮਨ ਲਾਲ, ਮਨਦੀਪ ਕੌਰ,  ਬਾਲ ਕ੍ਰਿਸ਼ਨ ਸ਼ਰਮਾ, ਪਰਮਜੀਤ ਕੌਰ, ਸੀਨੀਅਰ ਸਿਪਾਹੀ ਸ਼ਿਵ ਪਾਲ, ਸੀਨੀਅਰ ਸਿਪਾਹੀ ਹਰਮੀਤ ਸਿੰਘ, ਸਿਪਾਹੀ ਕਰਨਵੀਰ ਸਿੰਘ, ਸ:ਥਾ ਨਰਿੰਦਰ ਸਿੰਘ,  ਸਿ: ਮਖਤਿਆਰ ਸਿੰਘ, ਸਿਪਾਹੀ ਦਵਿੰਦਰ ਸਿੰਘ, ਸਿਪਾਹੀ ਸੁਖਜਿੰਦਰ ਸਿੰਘ, ਪੀਐਚਜੀ ਕਰਿਸ਼ਨ ਸਿੰਘ, ਵਿਸ਼ਾਲ ਗਰਗਿਆ, ਮਦਨ ਚੰਦ(ਬੋਟ ਆਪਰੇਟਰ), ਕਾਕਾ ਸਿੰਘ (ਪੀ.ਏ.ਟੂ ਡਿਪਟੀ ਕਮਿਸ਼ਨਰ), ਬੁੱਧ ਸਿੰਘ, ਹਰਵਿੰਦਰ ਸਿੰਘ, ਗੁਰਨਾਮ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਗੁਰਵੀਰ ਸਿੰਘ, ਪ੍ਰਤਾਪ ਸਿੰਘ, ਸਤਪਾਲ ਸਿੰਘ, ਸੁਪਿੰਦਰ ਸਿੰਘ, ਸੁਭਾਸ਼ ਸਿੰਘ, ਸਾਗਰ, ਪ੍ਰਕਾਸ਼ ਰਾਏ, ਸੌਰਵ ਕੁਮਾਰ, ਰਣਧੀਰ ਸਿੰਘ, ਪ੍ਰਿਅੰਕਾ, ਪਰਮਿੰਦਰ ਸਿੰਘ, ਮੁਹੰਮਦ ਅਸਲਮ, ਸ਼੍ਰੀਮਤੀ ਪ੍ਰਵੀਨ ਕੁਮਾਰੀ, ਪਰਮਵੀਰ ਸਿੰਘ (ਹਾਕੀ ਖਿਡਾਰੀ), ਪ੍ਰਭਜੋਤ ਸਿੰਘ (ਹਾਕੀ ਖਿਡਾਰੀ), ਸੁਰਿੰਦਰ ਸਿੰਘ (ਹਾਕੀ ਖਿਡਾਰੀ), ਜਸਪਾਲ ਸਿੰਘ (ਹਾਕੀ ਕੋਚ), ਇੰਦਰਜੀਤ ਸਿੰਘ (ਹਾਕੀ ਕੋਚ), ਡਾ. ਤਰਸੇਮ ਸਿੰਘ (ਸੀਨੀ. ਮੈਡੀਕਲ ਅਧਿਕਾਰੀ) ਨੂੰ ਸਨਮਾਨਿਤ ਕੀਤਾ ਗਿਆ।ਮਾਰਚ ਪਾਸਟ ਵਿੱਚ ਹਿੱਸਾ ਲੈਣ ਵਾਲੇ ਡੀ.ਐਸ.ਪੀ ਸ਼੍ਰੀ ਰਵਿੰਦਰ ਪਾਲ ਸਿੰਘ, ਸਬ-ਇੰਸਪੈਕਟਰ ਰਣਵੀਰ ਸਿੰਘ, ਸਬ-ਇੰਸਪੈਕਟਰ ਸਵਾਤੀ ਧਿਮਾਨ, ਪੀ.ਐਚ.ਜੀ ਰਘੂਵੀਰ ਸਿੰਘ, ਪਲਟੂਨ ਕਮਾਂਡਰ ਹਰਮੀਤ ਸਿੰਘ, ਬੈਂਡ, ਸ਼ਿਵਾਲਿਕ ਸਕੂਲ ਜਤਿਨ ਵਰਮਾ ਨੂੰ ਸਨਮਾਨਿਤ ਕੀਤਾ ਗਿਆ।

 

Tags: Sangat Singh Gilzian , Congress , Punjab Congress , DC Ropar , Sonali Giri , Deputy Commissioner Ropar , Rupnagar , Ropar , #RepublicDay , #26january , Republic Day , 73rd Republic Day , 73rd Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD