Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਪੰਜਾਬ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾ ਅਲਾਟ

ਅਦਾਇਗੀ ਅਤੇ ਲੈਣ-ਦੇਣ ਸਬੰਧੀ ਰਾਜਨੀਤਕ ਪਾਰਟੀਆਂ ਨੂੰ ਜਾਣੂ ਕਰਵਾਇਆ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ੍ਹ , 31 Jan 2022

ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਅੱਜ ਪੰਜਾਬ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾ ਅਲਾਟ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਡੀਸ਼ਨਲ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਬੀ.ਸ਼੍ਰੀਨਿਵਾਸਨ  ਐਡੀਸ਼ਨਲ ਮੁੱਖ ਚੋਣ ਅਫ਼ਸਰ ਪੰਜਾਬ  ਹਾਜ਼ਰ ਸਨ।ਪੰਜਾਬ ਦੀਆਂ ਅਤੇ ਕੌਮੀ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾ ਅਲਾਟ ਕੀਤਾ ਗਿਆ ਜਿਸ ਅਨੁਸਾਰ ਇਹ ਪਾਰਟੀਆਂ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਕੇਂਦਰ ਤੋਂ ਆਪਣੀ ਪਾਰਟੀਆਂ ਸਬੰਧੀ ਚੋਣ ਪ੍ਰਚਾਰ ਕਰ ਸਕਣਗੀਆਂ।  ਆਮ ਆਦਮੀ ਪਾਰਟੀ ਨੂੰ ਦੂਰਦਰਸ਼ਨ ਅਤੇ ਆਲ ਇੰਡੀਆ ਰੇਡੀਓ `ਤੇ ਪ੍ਰਚਾਰ ਲਈ 315 ਮਿੰਟ, ਬਹੁਜਨ ਸਮਾਜ ਪਾਰਟੀ ਨੂੰ 104 ਮਿੰਟ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੂੰ 91 ਮਿੰਟ ਅਤੇ ਸ਼ੋਮਣੀ ਅਕਾਲੀ ਦਲ ਨੂੰ 330 ਮਿੰਟ ਇਸੇ ਤਰ੍ਹਾਂ ਕਾਂਗਰਸ ਪਾਰਟੀ ਨੂੰ 456 ਮਿੰਟ ਅਤੇ ਭਾਰਤੀ ਜਨਤਾ ਪਾਰਟੀ ਨੂੰ 141ਮਿੰਟ , ਸੀ.ਪੀ.ਆਈ. ਨੂੰ 92  ਮਿੰਟ, ਐਨ.ਸੀ.ਪੀ.90 ਮਿੰਟ,ਏ.ਆਈ.ਟੀ.ਸੀ. ਨੂੰ 91ਮਿੰਟ ਅਤੇ ਐਨ.ਪੀ.ਪੀ. ਨੂੰ 90 ਮਿੰਟ ਮਿਲੇ ਹਨ।ਮੀਟਿੰਗ ਵਿੱਚ ਰਜਿਸਟਰਡ ਪਾਰਟੀਆਂ ਦੇ  ਨੁਮਾਇੰਦੇ ਹਾਜ਼ਰ ਸਨ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD