Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਿਲ੍ਹਾ ਸਵੀਪ ਆਇਕਨਜ਼ ਨਾਲ ਕੀਤੀ ਗਈ ਮੀਟਿੰਗ: ਸੋਨਾਲੀ ਗਿਰਿ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 01 Feb 2022

Last updated on: Feb 01, 2022, 00:00 IST

ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਰੂਪਨਗਰ ਵਲੋਂ ਅੱਜ ਜ਼ਿਲ੍ਹੇ ਸਵੀਪ ਆਇਕਨਜ਼ ਵਲੋਂ ਵੋਟਰਾਂ ਦੀ ਜਾਗਰੂਕਤਾ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਹੋਇਆਂ ਉਨ੍ਹਾਂ ਨੂੰ ਹੋਰ ਵਧੇਰੇ ਅਗ੍ਹਾਂ ਵੱਧ ਕੇ ਆਪਣੀਆਂ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਵਲੋਂ ਦੱਸਿਆ ਗਿਆ ਕਿ ਪੰਜਾਬ ਰਾਜ, ਚੋਣ ਕਮਿਸ਼ਨ ਵਲੋਂ ਜੈਸਮੀਨ ਕੌਰ ਅਤੇ ਖੁਸ਼ੀ ਸੈਣੀ ਦੌਵੇਂ ਅੰਤਰਰਾਸ਼ਟਰੀ ਰਾਇਫ਼ਲ ਸ਼ੂਟਰਜ਼, ਸ਼੍ਰੀ ਪੰਮਾ ਡੁਮੇਵਾਲ(ਲੋਕ ਗਾਇਕ) ਨੂੰ ਜ਼ਿਲ੍ਹਾ ਸਵੀਪ ਆਇਕਨ ਨਾਮਜ਼ਦ ਕੀਤਾ ਗਿਆ ਹੈ, ਇਸ ਤੋਂ ਇਲਾਵਾ ਪ੍ਰੋ. ਜਤਿੰਦਰ ਕੁਮਾਰ(ਸਰਕਾਰੀ ਕਾਲਜ਼, ਰੂਪਨਗਰ), ਜ਼ਿਲ੍ਹਾ ਦਿਵਿਆਂਗਜਨ ਸਵੀਪ ਆਇਕਨ ਅਤੇ ਮਹੰਤ ਤਮੰਨਾ, ਜਿਲ੍ਹੇ ਲਈ ਟ੍ਰਾਂਸਜੈਂਡਰ ਸਵੀਪ ਆਇਕਨਜ਼ ਨਾਮਜ਼ਦ ਕੀਤੇ ਗਏ ਹਨ।

ਇਸ ਮੌਕੇ ਉਨ੍ਹਾਂ ਵਲੋਂ ਸਵੀਪ ਨੋਡਲ ਇੰਚਾਰਜ਼, ਵਿਧਾਨ ਸਭਾ ਹਲਕਾ, ਸ਼੍ਰੀ ਅਨੰਦਪੁਰ ਸਾਹਿਬ ਵੱਲੋਂ ਲਿਖਿਆ ਗਿਆ ਅਤੇ ਆਪਣੀ ਹੀ ਆਵਾਜ਼ ਵਿਚ ਗਾਇਆ ਗਿਆ ਵੋਟਾਂ ਸਬੰਧੀ ਪ੍ਰੇਰਿਤ ਕਰਦਾ ਗੀਤ-ਵੋਟ ਹੈ ਬਣਾਉਣੀ, ਤੇ ਹੈ ਪਾਉਣੀ ਜੀ ਵੀ ਲਾਂਚ ਕੀਤਾ ਗਿਆ। ਉਨ੍ਹਾਂ ਵਲੋਂ ਸ੍ਰੀ ਰਣਜੀਤ ਸਿੰਘ ਨੂੰ ਅਜਿਹੇ ਹੀ ਹੋਰ ਉਪਰਾਲੇ ਆਪਣੀ ਆਵਾਜ਼ ਵਿਚ ਕਰਨ ਲਈ ਕਿਹਾ ਗਿਆ।ਇਸ ਮੌਕੇ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ(ਜ), ਰੂਪਨਗਰ, ਸਹਾਇਕ ਕਮਿਸ਼ਨਰ(ਜ), ਰੂਪਨਗਰ, ਜਿਲ੍ਹਾ ਖੇਡ ਅਫ਼ਸਰ, ਅਸਿਸਟੈਂਟ ਡਾਇਰੈਕਟਰ ਯੂਥ ਸਰਵਿਸੀਜ਼, ਜਿਲਾ ਸਿਸਟਮ ਮੈਨੇਜਰ, ਪੰਜਾਬ ਲੈਂਡ ਰਿਕਾਰਡ ਸੋਸਾਇਟੀ, ਰੂਪਨਗਰ, ਜਿਲ੍ਹਾ ਵਿਕਾਸ ਫੈਲੋ, ਜਿਲ੍ਹਾ ਪ੍ਰੋਗਰਾਮ ਅਫ਼ੳਮਪ;ਸਰ, ਰੂਪਨਗਰ, ਸਵੀਪ ਇੰਚਾਰਜ਼ ਹਲਕਾ ਅਨੰਦਪੁਰ ਸਾਹਿਬ, ਜਿਲ੍ਹਾ ਸਵੀਪ ਆਈਕਨ-ਖੁਸ਼ੀ ਸੈਣੀ ਅਤੇ ਜੈਸਮੀਨ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫ਼ੳਮਪ;ਸਰ, ਅਨੰਦਪੁਰ ਸਾਹਿਬ, ਨੂਰਪੁਰਬੇਦੀ, ਰੋਪੜ ਅਤੇ ਸਮੂਹ ਸਰਕਲ ਸੁਪਰਵਾਈਜ਼ਰ ਹਾਜ਼ਰ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD