Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ 'ਆਪ' ਵਿੱਚ ਹੋਏ ਸ਼ਾਮਲ

ਜਰਨੈਲ ਸਿੰਘ ਅਤੇ ਮਾਲਵਿੰਦਰ ਸਿੰਘ ਕੰਗ ਨੇ ਕੀਤਾ ਸਵਾਗਤ

Jarnail Singh, AAP, Aam Aadmi Party, AAP Punjab, Aam Aadmi Party Punjab, Bhartiya Jan Jagriti Party, Malwinder Singh Kang

Web Admin

Web Admin

5 Dariya News

ਚੰਡੀਗੜ , 02 Feb 2022

Last updated on: Feb 02, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਹੋਰ ਵੱਡਾ ਬਲ਼ ਮਿਲਿਆ, ਜਦੋਂ ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਪ੍ਰਧਾਨ ਸੰਦੀਪ ਧਵਨ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ 'ਆਪ' ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਨੂੰ 'ਆਪ' ਪੰਜਾਬ ਤੇ ਚੰਡੀਗੜ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ 'ਆਪ' ਵਿੱਚ ਸਵਾਗਤ ਕਰਦਿਆਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਹਰ ਦਿਨ ਵਧਦਾ ਜਾ ਰਿਹਾ ਹੈ। ਹੋਰਨਾਂ ਪਾਰਟੀਆਂ ਦੇ ਵੱਡੇ ਆਗੂਆਂ ਤੋਂ ਲੈ ਕੇ ਆਮ ਵਰਕਰ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। 

ਉਨਾਂ ਦੱਸਿਆ ਕਿ ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਸੰਦੀਪ ਧਵਨ ਦੀ ਅਗਵਾਈ ਵਿੱਚ ਗਜਨਦੀਪ ਸਿੰਘ ਮੋਹਾਲੀ, ਕੁਨਾਲ ਹਾਂਡਾ ਖਰੜ, ਕਿਸਾਨ ਮਹਾਂਸੰਘ ਚੰਡੀਗੜ ਦੀ ਪ੍ਰਧਾਨ ਪ੍ਰੀਤੀ ਆਨੰਦ ਸਮੇਤ ਸੁਖ ਸੰਧੂ ਬਰਨਾਲਾ, ਸੁਖਜਿੰਦਰ ਸਿੰਘ ਅਤੇ ਮਨਕਰਨ ਸੰਧੂ ਆਦਿ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਵਿਧਾਇਕ ਜਰਨੈਲ ਸਿੰਘ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਬਹੁਤ ਪਸੰਦ ਕਰਦੇ ਹਨ ਅਤੇ ਉਨਾਂ 'ਤੇ ਪੰਜਾਬ ਨੂੰ ਬਚਾਉਣ ਲਈ ਵਿਸ਼ਵਾਸ਼ ਪ੍ਰਗਟ ਕਰਦੇ ਹਨ।

 

Tags: Jarnail Singh , AAP , Aam Aadmi Party , AAP Punjab , Aam Aadmi Party Punjab , Bhartiya Jan Jagriti Party , Malwinder Singh Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD