Tuesday, 30 April 2024

 

 

ਖ਼ਾਸ ਖਬਰਾਂ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਪੋਲਿੰਗ ਸਟਾਫ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏ ਜ਼ਿੰਮੇਵਾਰੀ : ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਵਟਸਐਪ ਚੈਨਲ ਦੀ ਸ਼ੁਰੂਆਤ: ਜਤਿੰਦਰ ਜੋਰਵਾਲ ਸਿਵਲ ਹਸਪਤਾਲ ਫਰੀਦਕੋਟ ਨੂੰ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ

 

ਪਿੰਡ ਕੁੰਭੜਾ ਵਿਚ ਕਾਂਗਰਸ ਨੂੰ ਮਿਲੀ ਭਾਰੀ ਤਾਕਤ

ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਨੇ ਬਲਬੀਰ ਸਿੰਘ ਸਿੱਧੂ ਦੀ ਹਮਾਇਤ ਦਾ ਕੀਤਾ ਐਲਾਨ

Balbir Singh Sidhu, Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 03 Feb 2022

ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਤਾਕਤ ਮਿਲੀ ਜਦੋਂ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਨੇ ਖੁੱਲ੍ਹੇ ਰੂਪ  ਵਿੱਚ ਕਾਂਗਰਸ ਪਾਰਟੀ ਦੇ ਮੁਹਾਲੀ ਹਲਕੇ ਤੋਂ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਸਮਰਥਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਅੱਤਿਆਚਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ  ਬਲਵਿੰਦਰ ਸਿੰਘ ਕੁੰਭੜਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਵਿਧਾਇਕ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਸਮੇਤ ਹੋਰਨਾਂ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ  ਕੀ ਫਰੰਟ ਨੇ ਮੋਹਾਲੀ ਵਿਚ ਵਿਕਾਸ ਕੰਮਾਂ ਨੂੰ ਵੇਖਦੇ ਹੋਏ ਉਨ੍ਹਾਂ ਦਾ ਸਮਰਥਨ ਕੀਤਾ ਹੈ ਜਿਸ ਵਾਸਤੇ ਉਹ ਇਸ ਫਰੰਟ ਦੇ ਧੰਨਵਾਦੀ ਹਨ।ਉਨ੍ਹਾਂ ਕਿਹਾ ਕਿ ਫਰੰਟ ਵੱਲੋਂ ਉਨ੍ਹਾਂ ਦੇ ਸਮਰਥਨ ਵਿਚ ਆਉਣ ਨਾਲ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਮੁਹਾਲੀ ਵਿੱਚ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਇਸ ਫਰੰਟ ਨਾਲ ਖੜ੍ਹੇ ਹਨ ਅਤੇ ਫਰੰਟ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।

ਇਸ ਮੌਕੇ  ਬਲਵਿੰਦਰ ਸਿੰਘ ਕੁੰਭੜਾ, ਪ੍ਰਧਾਨ  ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਮੈਂ ਕਿਹਾ ਕਿ ਮੁਹਾਲੀ ਵਿੱਚ ਖੜ੍ਹੇ ਹੋਏ ਚੋਣ ਉਮੀਦਵਾਰਾਂ ਵਿੱਚ ਤੁਲਨਾ ਕਰਨ ਤੇ ਬਲਬੀਰ ਸਿੰਘ ਸਿੱਧੂ ਹੀ ਇਕਲੌਤੇ ਅਜਿਹੇ ਉਮੀਦਵਾਰ ਹਨ ਜੋ ਮੁਹਾਲੀ ਦੇ ਵਿਕਾਸ ਕਾਰਜਾਂ ਵਾਸਤੇ ਲਗਾਤਾਰ ਮਿਹਨਤ ਕਰਦੇ ਰਹੇ ਹਨ ਅਤੇ ਹੁਣ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਕ ਮੀਟਿੰਗ ਪਿਛਲੇ ਦਿਨੀਂ ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ ਸੀਨੀਅਰ ਕਾਂਗਰਸੀ ਆਗੂ ਨਾਲ ਹੋਈ ਸੀ  ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਰਾਏ ਮਸ਼ਵਰਾ ਕਰਕੇ  ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਇਨ੍ਹਾਂ ਚੋਣਾਂ ਵਿੱਚ ਪੂਰਨ ਸਮਰਥਨ ਕਰਨ ਦਾ ਫ਼ੈਸਲਾ ਕੀਤਾ।ਇਸ ਮੌਕੇ ਬਲਵਿੰਦਰ ਸਿੰਘ ਮਾਣਕਪੁਰ ਕੱਲਰ ਜਨਰਲ ਸਕੱਤਰ, ਫਰੰਟ ਪੰਜਾਬ, ਬਲਵੀਰ ਸਿੰਘ ਗੋਬਿੰਦਗੜ ਸਾਬਕਾ ਬਲਾਕ ਸੰਮਤੀ ਮੈਂਬਰ, ਅਜੈਬ ਸਿੰਘ ਬਾਕਰਪੁਰ, ਹਕੀਕਤ ਸਿੰਘ ਬਲਾਕ ਸੰਮਤੀ ਮੈਂਬਰ, ਜੱਸੀ ਬੱਲੋਮਾਜਰਾ, ਬਹਾਦਰ ਸਿੰਘ ਸਰਪੰਚ ਬਲੌਗੀ, ਮੇਵਾ ਸਿੰਘ ਕੁੰਭੜਾ, ਮਨਜੀਤ ਸਿੰਘ ਕੁੰਭੜਾ, ਨਰੇਸ਼ ਕੁਮਾਰ ਕੁੰਭੜਾ, ਜਸਮੇਰ ਸਿੰਘ ਕੁੰਭੜਾ, ਮਨਦੀਪ ਸਿੰਘ ਕੁੰਭੜਾ, ਗੁਰਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਮੀਤ ਕੌਰ ਧਰਮਗੜ, ਰੁਪਿੰਦਰ ਕੌਰ, ਪਰਮਜੀਤ ਕੌਰ ਕੁੰਭੜਾ, ਸੁਮਨ, ਸੁਰਿੰਦਰ ਸਿੰਘ ਕੁੰਭੜਾ, ਤਰਸੇਮ ਮਟੋਰ, ਬਲਜਿੰਦਰ ਸਿੰਘ, ਸੰਤ ਸਿੰਘ ,ਬਚਨ ਸਿੰਘ, ਜਗਦੀਫ ਸਿੰਘ ਕੁੰਭੜਾ, ਗਗਨਦੀਪ ਸਿੰਘ ਕੁੰਭੜਾ ਅਤੇ ਹੋਰ ਮੈਂਬਰ ਹਾਜ਼ਰ ਸਨ।

 

Tags: Balbir Singh Sidhu , Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD