Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਉਮੀਦਵਾਰ ਸੰਜੀਵ ਵਿਸ਼ਿਸ਼ਟ ਦੇ ਪਰਿਵਾਰ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Sukhwinder Singh Goldy, Lakhwinder Kaur Garcha

Web Admin

Web Admin

5 Dariya News

ਮੋਹਾਲੀ , 03 Feb 2022

Last updated on: Feb 03, 2022, 00:00 IST

ਭਾਰਤੀ ਜਨਤਾ ਪਾਰਟੀ ਦੇ ਮੋਹਾਲੀ ਤੋਂ ਉਮੀਦਵਾਰ ਸੰਜੀਵ ਵਿਸ਼ਿਸ਼ਟ ਵੱਲੋਂ ਮੀਹ ਵਿਚ ਹੀ ਜਿੱਥੇ ਲਗਾਤਾਰ ਵੱਖ ਵੱਖ ਸੈਕਟਰਾਂ ਅਤੇ ਕਾਲੋਨੀਆਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।  ਉੱਥੇ ਹੀ ਉਨ੍ਹਾਂ ਦਾ ਪਰਿਵਾਰ ਵੀ ਲਗਾਤਾਰ ਚੋਣ ਮੁਹਿੰਮ ਦਾ ਹਿੱਸਾ ਬਣ ਰਿਹਾ ਹੈ। ਸੰਜੀਵ ਵਿਸ਼ਿਸ਼ਟ ਦੀ ਪਤਨੀ ਪੂਜਾ ਵਿਸ਼ਿਸ਼ਟ  ਅਤੇ ਉਨ੍ਹਾਂ ਦੀ ਭੈਣ ਦੀਪਤੀ ਪਰਾਸ਼ਰ ਵੱਲੋਂ ਸੰਜੀਵ ਵਿਸ਼ਿਸ਼ਟ ਦੇ ਹੱਕ ਵਿਚ  ਮੋਹਾਲੀ ਦੇ ਫ਼ੇਜ਼ ਚਾਰ, ਪੰਜ ਅਤੇ ਫ਼ੇਜ਼ ਨੌਂ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ।  ਮਹਿਲਾਵਾਂ ਨੇ ਡੋਰ ਟੂ ਡੋਰ ਪ੍ਰਚਾਰ ਕਰਦੇ ਹੋਏ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਹੁਣ ਤੱਕ ਕੀਤੇ ਕਾਰਜਾਂ ਸਬੰਧੀ ਲੋਕਾਂ ਨੂੰ ਜਾਣੁ ਕਰਵਾਇਆ।ਪੂਜਾ ਵਿਸ਼ਿਸ਼ਟ ਨੇ ਕਿਹਾ ਕਿ ਮੋਹਾਲੀ ਵਾਸੀ ਵੀ ਪਿਛਲੇ ਪੰਜ ਸਾਲ ਦੇ ਸਮੇਂ ਦੌਰਾਨ ਕਾਂਗਰਸੀ ਵਿਧਾਇਕ ਵੱਲੋਂ ਮੋਹਾਲੀ ਦਾ ਵਿਕਾਸ ਨਾ ਕਰਨ ਤੇ ਬਹੁਤ ਦੁਖੀ ਹਨ ਅਤੇ ਉਹ ਵੀ ਬਦਲਾਓ ਚਾਹੁੰਦੇ ਹਨ। 

ਲੋਕਾਂ ਨਾਲ ਗੱਲ ਕਰਦੇ ਹੋਏ ਇਹੀ ਮਹਿਸੂਸ ਹੋਇਆ ਕਿ ਉਹ ਪੰਜਾਬ ਵਿਚ ਕਾਂਗਰਸੀ ਭ੍ਰਿਸ਼ਟਾਚਾਰ ਵਾਲੀ ਸਰਕਾਰ ਨੂੰ ਜੜੋ ਪੁੱਟ ਕੇ ਭਾਜਪਾ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ ਤਾਂ ਕਿ ਆਰਥਿਕ ਪੱਖੋਂ ਪਿਛੜ ਚੁੱਕੇ ਸੂਬੇ ਦਾ ਸਹੀ ਵਿਕਾਸ ਹੋ ਸਕੇ।  ਪੂਜਾ ਨੇ ਕਿਹਾ ਕਿ ਸੰਜੀਵ ਵਿਸ਼ਿਸ਼ਟ ਕਦੀ ਸਮਾਜ ਸੇਵਾ ਤੋਂ ਪਿੱਛੇ ਨਹੀਂ ਹਟੇ ਹਨ। ਮੋਹਾਲੀ ਤੋਂ ਉਮੀਦਵਾਰ ਬਣਨ ਤੋਂ ਪਹਿਲਾਂ ਵੀ ਉਹ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਰਹੇ ਹਨ ਅਤੇ ਸਮਾਜ ਦੀ ਸੇਵਾ ਕਰਦੇ ਰਹੇ ਹਨ।  ਸੰਜੀਵ ਵਿਸ਼ਿਸ਼ਟ ਵੱਲੋਂ ਕੀਤੇ ਗਏ ਚੰਗੇ ਕੰਮਾਂ ਅਤੇ ਲੋਕਾਂ ਵਿਚ ਪਿਆਰ ਸਦਕਾ ਉਨ੍ਹਾਂ ਨੂੰ ਡੋਰ-ਟੂ-ਡੋਰ ਚੋਣ ਮੁਹਿੰਮ ਦੌਰਾਨ ਲੋਕਾ ਵੱਲੋਂ ਅਥਾਹ ਸਨੇਹ ਅਤੇ ਪਿਆਰ ਮਿਲ ਰਿਹਾ ਹੈ।  ਇਸ ਮੌਕੇ ਤੇ ਉਨ੍ਹਾਂ ਨਾਲ ਵੰਦਨਾ, ਪੂਨਮ ਅਤੇ  ਬੀ ਜੇ ਪੀ ਮਹਿਲਾ ਮੰਡਲ ਦੇ ਕਈ ਮੈਂਬਰਾਂ  ਨੇ ਡੋਰ ਟੂ ਡੋਰ ਪ੍ਰਚਾਰ ਕੀਤਾ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Sukhwinder Singh Goldy , Lakhwinder Kaur Garcha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD