Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਰਾਣਾ ਸੋਢੀ ਨੇ ਛਾਉਣੀ ਦਫਤਰ ਦਾ ਉਦਘਾਟਨ ਕੀਤਾ, ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 05 Feb 2022

Last updated on: Feb 05, 2022, 00:00 IST

ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਛਾਉਣੀ ਦੇ ਕਬਾੜੀ ਬਾਜ਼ਾਰ ਵਿੱਚ ਸਥਿਤ ਚੋਣ ਦਫ਼ਤਰ ਦਾ ਉਦਘਾਟਨ ਕੀਤਾ।  ਉਦਘਾਟਨੀ ਸਮਾਰੋਹ ਵਿੱਚ ਫਿਰੋਜ਼ਪੁਰ ਦੇ ਇੰਚਾਰਜ ਆਰ.ਪੀ ਮਿੱਤਲ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।  ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਰਾਣਾ ਸੋਢੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨਾ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ, ਕਿਉਂਕਿ ਭਾਜਪਾ ਹੀ ਸੂਬੇ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਨੂੰ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ 'ਤੇ ਲੈ ਕੇ ਜਾ ਸਕਦੀ ਹੈ।  

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਗੁੰਡਾਗਰਦੀ ਅਤੇ ਮਾਫੀਆ ਰਾਜ ਨੂੰ ਖਤਮ ਕਰਨ ਲਈ ਭਾਜਪਾ ਨੂੰ ਲਿਆਉਣਾ ਜ਼ਰੂਰੀ ਹੋ ਗਿਆ ਹੈ।ਰਾਣਾ ਸੋਢੀ ਨੇ ਸਕਰੈਪ ਮਾਰਕੀਟ ਦੇ ਦੁਕਾਨਦਾਰਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਭਾਜਪਾ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਡਵੋਕੇਟ ਯੋਗੇਸ਼ ਗੁਪਤਾ, ਜੌਹਰੀ ਲਾਲ, ਗੋਬਿੰਦ ਰਾਜ, ਕੁੰਵਰ ਪ੍ਰਤਾਪ, ਇੰਦਰਾ ਗੁਪਤਾ, ਜੌੜਾ ਆਦਿ ਹਾਜ਼ਰ ਸਨ।

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD