Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਵਲ ਸਰਜਨ ਫਾਜ਼ਿਲਕਾ ਖੁਦ ਕਰ ਰਹੇ ਹਨ ਵੈਕਸੀਨੇਸ਼ਨ ਟੀਮਾਂ ਦੀ ਮੋਨੀਟਰਿੰਗ

Omicron Variant, Delta Plus Covid variant, Delta Covid-19 variant, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine,  Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oximeter

Web Admin

Web Admin

5 Dariya News

ਫਾਜ਼ਿਲਕਾ , 08 Feb 2022

Last updated on: Feb 08, 2022, 00:00 IST

ਸਿਹਤ ਵਿਭਾਗ ਵੱਲੋਂ ਕੋਵਿਡ ਵੈਕਸੀਨੇਸ਼ਨ ਨੂੰ ਹਰ ਇਕ ਲਾਭਪਾਤਰੀ ਦੇ ਲਗਾਉਣ ਲਈ ਜੰਗੀ ਪੱਧਰ ਤੇ ਹਰ ਪਿੰਡ ਕਸਬੇ ਮੁਹੱਲੇ ਵਿਚ ਟੀਕਾ ਕਰਨ ਟੀਮਾਂ ਲਗਾਈਆਂ ਗਾਈਆਂ ਹਨ। ਤਾ ਜੋਂ ਕੋਈ ਵੀ ਵੈਕਸੀਨ ਲੱਗਣ ਤੋਂ ਬਿਨਾ ਨਾ ਰਹੇ। ਇਹ ਵਿਚਾਰ ਪ੍ਰਗਾਉਂਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ ਤੇਜਵੰਤ ਸਿੰਘ ਢਿੱਲੋਂ ਜੋ ਕਿ ਖੁਦ ਘਰ ਘਰ ਜਾ ਰਹੀਆਂ ਟੀਮਾਂ ਨੂੰ ਮੌਨੀਟਰਿੰਗ ਕਰਦੇ ਹੋਏ ਪ੍ਰਗਟਾਏ।ਸਿਵਲ ਸਰਜਨ ਨੇ ਦੱਸਿਆ ਕਿ ਟੀਮਾਂ ਵੱਲੋਂ ਘਰ-ਘਰ ਜ਼ਾ ਕੇ ਵੈਕਸੀਨੇਸ਼ਨ  ਲਗਾਈ ਜਾ ਰਹੀ ਹੈ, ਟੀਮ ਵੱਲੋਂ ਇਕ ਬਜ਼ੁਰਗ ਜੋਂ ਕਿ ਚਲੱਣ ਫਿਰਨ ਤੋਂ ਅਸਮਰਥ ਸੀ ਦਾ ਟੀਕਾਕਰਨ ਕਰ ਰਹੀ ਸੀ। ਉਨ੍ਹਾਂ ਨੇ ਟੀਮਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਿਹਤ ਵਿਭਾਗ ਦੀ ਪੂਰੀ ਕੋਸ਼ਿਸ਼ ਹੈ ਹਰ ਇਕ ਲਾਭਪਾਤਰੀ ਦਾ ਟੀਕਾਕਰਨ ਕੀਤਾ ਜਾ ਸਕੇ। ਪਰ ਇਸ ਵਿਚ ਲੋਕਾਂ ਦਾ ਸਹਿਯੋਗ ਸਭ ਤੋਂ ਜ਼ਰੂਰੀ ਹੈ। ਡਾ ਢਿੱਲੋਂ ਨੇ ਕਿਹਾ ਕਿ ਪੰਚ ਸਰਪੰਚ, ਨੰਬਰਦਾਰ ਤੇ ਸਮਾਜਿਕ ਸੰਸਥਾਵਾਂ ਇਸ ਮੁਹਿੰਮ ਵਿਚ ਲੋਕਾਂ ਨੂੰ ਜਾਗਰੂਕ ਕਰ ਕੇ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਤਾਂ ਜੋਂ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ।    

 

Tags: Omicron Variant , Delta Plus Covid variant , Delta Covid-19 variant , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD