Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਸੁੱਕੜ ਚੱਕ ਵਿਖੇ ਚਲਾਇਆ ਗਿਆ ਵਿਸ਼ੇਸ਼ ਵੈਕਸੀਨੇਸ਼ਨ ਅਭਿਆਨ : ਬਬੀਤਾ ਕਲੇਰ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਦੇ ਹਰੇਕ ਘਰ ਵਿਚ ਡੋਰ ਟੂ ਡੋਰ ਪਹੁੰਚ ਕੇ ਕੀਤਾ ਗਿਆ ਟੀਕਾਕਰਨ

Omicron Variant, Delta Plus Covid variant, Delta Covid-19 variant, Coronavirus, Health, Research, Study, Researchers, COVID 19, Novel Coronavirus, Fight Against Corona,   Covaxin, Covishield, Oxygen, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Liquid Medical Oxygen, Oximeter

Web Admin

Web Admin

5 Dariya News

ਫਾਜ਼ਿਲਕਾ/ਜਲਾਲਾਬਾਦ , 08 Feb 2022

Last updated on: Feb 08, 2022, 00:00 IST

ਡਿਪਟੀ ਕਮਿਸ਼ਨਰ ਬਬੀਤਾ ਕਲੇਰ  ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ ਕੋਰੋਨਾ ਦੇ ਖ਼ਾਤਮੇ ਲਈ  ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਸੁੱਕੜ ਚੱਕ ਵਿਖੇ ਵੈਕਸੀਨੇਸ਼ਨ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਕਰੋਨਾਂ ਤੋਂ ਬਚਣ ਲਈ  ਸਾਵਧਾਨੀਆਂ ਦੀ ਪਾਲਣਾ ਜ਼ਰੂਰੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ. ਤੇਜਵੰਤ ਸਿੰਘ ਢਿੱਲੋਂ   ਨੇ ਦੱਸਿਆ ਕਿ  ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਸੁੱਕੜ ਚੱਕ ਵਿਖੇ ਸਿਹਤ ਵਿਭਾਗ ਦੀਆਂ 25 ਟੀਮਾਂ ਵੱਲੋਂ ਡੋਰ ਟੂ ਡੋਰ ਜਾ ਕੇ ਲੋਕਾਂ ਦੇ ਵੈਕਸੀਨ ਲਗਾਈ ਗਈ। 

ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਸ ਟੀਕੇ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਇਸ ਵੈਕਸੀਨ ਦਾ ਕੋਈ ਵੀ ਨੁਕਸਾਨ ਨਹੀਂ ਹੈ ਅਤੇ ਕੋਰੋਨਾ ਨੂੰ ਹਰਾਉਣ ਲਈ ਹਰੇਕ ਵਿਅਕਤੀ ਨੂੰ ਟੀਕਾ ਲਗਾਉਣਾ  ਜ਼ਰੂਰੀ ਹੈ। ਪਿੰਡ ਸੁੱਕੜ ਚੱਕ ਵਿਖੇ ਵੈਕਸੀਨ ਲਗਾਉਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਕਮਰੇ ਵਾਲਾ ਜਾ ਕੇ ਘਰ ਘਰ ਪਹੁੰਚ ਕਰ ਕੇ ਲੋਕਾਂ ਦੇ ਵੈਕਸੀਨ ਲਗਾਈ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਗਏ ਜਾ ਰਹੇ ਹਨ ਅਤੇ ਲੋਕ ਆਪੋ ਆਪਣਾ ਫਰਜ਼ ਸਮਝਦੇ ਹੋਏ ਵੈਕਸਿਨ ਜ਼ਰੂਰ ਲਵਾਉਣ ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਅਮਾਨਤ ਬਜਾਜ ਪੀ ਐੱਚ ਸੀ ਜੰਡਵਾਲਾ ਭੀਮੇਸ਼ਾਹ  ਮੈਡੀਕਲ ਅਫਸਰ ਡਾ. ਗੁਰਲੀਨ ਕੌਰ, ਬੀ ਈ ਈ ਹਰਮੀਤ ਸਿੰਘ, ਐਸਆਈ  ਸੁਮਨ ਕੁਮਾਰ, ਏ ਐੱਨ ਐੱਮ ਅਤੇ ਆਸ਼ਾ ਵਰਕਰ ਹਾਜ਼ਰ ਸਨ।

 

Tags: Omicron Variant , Delta Plus Covid variant , Delta Covid-19 variant , Coronavirus , Health , Research , Study , Researchers , COVID 19 , Novel Coronavirus , Fight Against Corona , Covaxin , Covishield , Oxygen , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD