Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਹਲਕਾ ਵਾਸੀ ਫਤਹਿਜੰਗ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਉਣਗੇ : ਸੁਖਮਨੀ ਬਾਜਵਾ

ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਬੇਟੀ ਸੁਮਖਨੀ ਬਾਜਵਾ ਨੇ ਕੀਤਾ ਚੋਣ ਪ੍ਰਚਾਰ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 08 Feb 2022

Last updated on: Feb 08, 2022, 00:00 IST

ਅੱਜ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਬੇਟੀ ਸੁਖਮਨੀ ਬਾਜਵਾ ਵਲੋਂ ਵਾਰਡ ਨੰ. 27 ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁਖਮਨੀ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਕੰਮ ਕਰਦੇ ਹੋਏ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਨਾਲ ਵਿਸ਼ੇਸ਼ ਲਗਾਵ ਹੈ ਅਤੇ ਪ੍ਰਧਾਨ ਮੰਤਰੀ ਵਲੋਂ ਹੀ ਪੰਜਾਬ ਵਾਸੀਆਂ ਦੀ ਚਿਰਾਂ ਤੋਂ ਚੱਲੀ ਆ ਰਹੀ ਸ਼੍ਰੀ ਕਰਤਾਰਪੁਰ ਸਾਹਿਬ ਦਾ ਕਾਰੀਡੋਰ ਖੋਲ੍ਹਣ ਦੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਕੇ ਸੰਗਤਾਂ ਨੂੰ ਬਿਨਾਂ ਵੀਜਾ ਸ਼੍ਰੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਵਲੋਂ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਵੀ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਵੱਡੀ ਗਿਣਤੀ ’ਚ ਲੋਕ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵਲੋਂ ਭਾਜਪਾ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵਲੋਂ ਵਾਰਡ ਨੰ. 27 ’ਚ ਡੋਰ ਟੂ ਡੋਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਇਸ ਵਾਰਡ ਦੇ ਲੋਕਾਂ ਵਲੋਂ ਭਾਜਪਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਪ੍ਰਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਹਲਕਾ ਵਾਸੀ ਫਤਹਿਜੰਗ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਅਤੇ ਭਾਜਪਾ ਦੀ ਸਰਕਾਰ ਬਣਨ ਉਪਰੰਤ ਬਟਾਲਾ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਨਰੇਸ਼ ਮਹਾਜਨ, ਹਰੀਸ਼ ਮਹਾਜਨ, ਵਿਨੇ ਸਲਹੋਤਰਾ, ਅੰਸ਼ੂ ਹਾਂਡਾ, ਕੁਸੁਮ ਸ਼ਰਮਾ, ਸੁਰੇਸ਼ ਮਹਾਜਨ ਆਦਿ ਹਾਜ਼ਰ ਸਨ। 

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD