Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਬਲਾਕ ਸੀਤੋ ਗੁਨੋ ਦੇ ਪਿੰਡਾਂ ਵਿੱਚ ਡੋਰ ਟੂ ਡੋਰ ਜਾਰੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ : ਡਾ ਬਬੀਤਾ

Omicron Variant, Delta Plus Covid variant, Delta Covid-19 variant, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine,  Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oximeter

Web Admin

Web Admin

5 Dariya News

ਫਾਜ਼ਿਲਕਾ , 08 Feb 2022

Last updated on: Feb 08, 2022, 00:00 IST

ਡਿਪਟੀ ਕਮਿਸ਼ਨਰ ਫਾਜਿਲਕਾ ਬਬੀਤਾ ਕਲੇਰ ਅਤੇ ਸਿਵਲ ਸਰਜਨ ਫਾਜਿਲਕਾ ਡਾ. ਤੇਜ਼ਵੰਤ ਸਿੰਘ ਦੇ ਨਿਸ਼ਾ ਨਿਰਦੇਸ਼ਾ ਅਤੇ ਚੋਣ ਕਮਿਸ਼ਨ ਦੀ ਹਦਾਇਤਾ ਤੇ ਐਸਐਮਓ ਡਾ: ਬਬੀਤਾ ਦੀ ਅਗੁਵਾਈ ਵਿੱਚ ਕਰੋਨਾ ਮਹਾਮਾਰੀ ਨੂੰ ਕੰਟਰੋਲ ਕਰਨ ਲਈ ਸੀਤੋ ਗੁਨੋ ਬਲਾਕ ਦੇ ਪੇਂਡੂ ਇਲਾਕਿਆਂ ਵਿੱਚ ਸੈਂਪਲਿੰਗ ਅਤੇ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਵੈਕਸੀਨੇਟਰਾਂ ਦੁਆਰਾ ਡੋਰ ਟੂ ਡੋਰ ਜਾ ਕੇ ਵੈਕਸੀਨੇਸ਼ਨ ਕੀਤੀ ਗਈ ।ਅੱਜ ਬਲਾਕ ਦੇ ਹੈਲਥ ਐਂਡ ਵੈਲੀਨੇਸ ਸੈਂਟਰਾਂ ਵਿੱਚ ਟੀਕਾਕਰਨ ਤੇ ਸੈਂਪਲਿੰਗ ਦਾ ਕੰਮ ਸਟਾਫ ਵੱਲੋਂ ਕੀਤਾ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਏਜੁਕੇਟਰ ਸੁਨੀਲ ਟੰਡਨ ਨੇ ਦੱਸਿਆ ਕਿ ਇਸ ਲੜੀ ਦੇ ਤਹਿਤ ਅੱਜ ਬਲਾਕ ਪੇਂਡੂ ਇਲਾਕਿਆਂ ਦੇ ਸਾਰੇ ਹੈਲਥ ਐਂਡ ਵੈਲੇਨਜ਼ ਸੈਂਟਰ ਅਤੇ ਪੀ ਐਚ ਸੀ `ਤੇ ਪੰਚਾਇਤਾ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀ ਟੀਮ ਵੱਲੋਂ ਟੀਕਾਕਰਨ ਕੀਤਾ ਗਿਆ।

ਇਸ ਮੌਕੇ `ਤੇ ਨੋਡਲ ਅਫਸਰ ਡਾ. ਨਵੀਨ ਮਿੱਤਲ ਨੇ ਬਲਾਕ ਵਾਸੀਆਂ ਨੂੰ ਅਪੀਲ ਕਰਦੇ ਹੋਏ ਦੱਸਿਆ ਕਿ ਜੇਕਰ ਕਰੋਨਾ ਨੂੰ ਜੜ ਤੋਂ ਖਤਮ ਕਰਨਾ ਹੈ ਤਾਂ ਪ੍ਰਸ਼ਾਸਨ ਵੱਲੋਂ ਕੋਵਿਡ ਦੀ ਦਿੱਤੀ ਜਾ ਰਹੀ ਹਦਾਇਤਾ ਦਾ ਪਾਲਣ ਕਰਨਾ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਕੋਵਿਡ ਦੀ ਪਹਿਲੀ ਡੋਜ਼ ਲੱਗ ਗਈ ਹੈ ਤੇ ਦੂਜੀ ਡੋਜ਼ ਰਹਿੰਦੀ ਹੈ ਉਹ ਜਲਦੀ ਤੋਂ ਜਲਦੀ ਉਸਦੀ ਦੂਜੀ ਡੌਜ਼ ਲਗਵਾਏ ।ਉਨ੍ਹਾਂ ਮਾਂਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਜਲਦ ਤੋਂ ਜਲਦ ਕਰਵਾ ਲੈਣ ਤਾਂ ਜ਼ੋ ਬੱਚਿਆਂ ਵਿੱਚ ਵੱਧ ਰਹੇ ਸਕਰਮਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਟੀਕਾਕਰਨ ਤੋਂ ਬਾਅਦ ਵੀ ਮਾਸਕ ਦਾ ਇਸਤੇਮਾਲ ਜਰੂਰ ਕਰੋ, ਬਿਨਾਂ ਕਿਸੇ ਕੰਮ ਦੇ ਘਰ ਤੋਂ ਬਾਹਰ ਨਾ ਜਾਓ, ਭੀੜ ਭਾੜ ਵਾਲੇ ਇਲਾਕਿਆ ਵਿੱਚ ਜਾਣ ਤੋਂ ਗੁਰੇਜ ਕਰੋ।

 

Tags: Omicron Variant , Delta Plus Covid variant , Delta Covid-19 variant , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD