Saturday, 11 May 2024

 

 

ਖ਼ਾਸ ਖਬਰਾਂ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ

 

ਖਰੜ ਵਿੱਚ ਵਿਰੋਧੀ ਪਾਰਟੀਆਂ ਨੂੰ ਪਿਆ ਵਕਤ, ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਨਿੱਤਰੇ ਲੋਕ

Ranjit Singh Gill, Shiromani Akali Dal, SAD, Akali Dal, Kharar, Kharar News

Web Admin

Web Admin

5 Dariya News

ਖਰੜ , 09 Feb 2022

ਖਰੜ ਹਲਕੇ ਦੇ ਸ਼ਹੀਦ ਭਗਤ ਸਿੰਘ ਨਗਰ  ਕੁਰਾਲੀ ਵਿਖੇ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਮੀਟਿੰਗ ਕੀਤੀ ਗਈ। ਇੱਥੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਸ.ਗਿੱਲ ਨੇ ਇਹਨਾਂ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਨੂੰ ਇਹਨਾਂ ਦੇ ਇਸ ਫੈਸਲੇ ਤੇ ਮਾਣ ਹੈ ਕਿ ਇਹਨਾਂ ਨੇ ਸਾਡੀ ਪਾਰਟੀ ਨੂੰ ਸਮਰਥਨ ਦਿੱਤਾ ਹੈ।ਲੋਕਾਂ ਦਾ ਸਾਡੀ ਪਾਰਟੀ ਵੱਲ ਰੁਖ਼ ਕਰਨਾ ਪਾਰਟੀ ਦੀ ਜਿੱਤ ਦਾ ਸੰਕੇਤ ਹੈ।ਅਸੀਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਸਰਕਾਰ ਆਉਣ 'ਤੇ ਅਸੀਂ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਨੂੰ ਜਲਦੀ ਤੋਂ ਜਲਦੀ ਲਾਗੂ ਕਰਾਂਗੇ ਤਾਂ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਿਆ ਜਾ ਸਕੇ। ਅਸੀਂ ਸਿੱਖਿਆ,ਸਿਹਤ ਸੰਭਾਲ,ਪਾਣੀ ਦੇ ਪ੍ਰਬੰਧ ਅਤੇ ਹੋਰ ਕਾਰਜਾਂ ਨੂੰ ਤੇਜ਼ੀ ਨਾਲ ਕੀਤਾ ਜਾਵੇਗਾ।ਇਸ ਮੌਕੇ 'ਤੇ ਪਿੰਡ ਵਾਸੀਆਂ ਨੇ ਸ.ਗਿੱਲ ਨੂੰ ਪੂਰੇ ਉਤਸ਼ਾਹ ਨਾਲ ਚੋਣਾਂ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ।ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਰਕਰ ਬਲਵੀਰ ਸਿੰਘ ਪੱਪੂ, ਸਤਨਾਮ ਸਿੰਘ ਸੱਤਾ, ਰਾਜਿੰਦਰ, ਜਸਵਿੰਦਰ, ਬੱਲਾ, ਰਣਜੀਤ ਸਿੰਘ, ਰਘਵੀਰ ਸਿੰਘ, ਬੱਬੂ, ਅਮਨ, ਸੁਰਜੀਤ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ, ਦੀਪੂ, ਸੁਖਰਾਜ, ਗੁਰਪ੍ਰੀਤ ਸਿੰਘ ਸੋਢੀ, ਰਣਜੀਤ ਸਿੰਘ ਸਨ।ਇਸ ਮੌਕੇ 'ਤੇ ਸ. ਰਣਜੀਤ ਸਿੰਘ ਗਿੱਲ ਨਾਲ ਯੂਥ ਅਕਾਲੀ ਆਗੂ ਲੱਕੀ ਵਜ਼ੀਦਪੁਰ ਅਤੇ ਨੋਨਾ ਪਡਿਆਲਾ ਸਮੇਤ ਅਕਾਲੀ ਬਸਪਾ ਲੀਡਰਸ਼ਿਪ ਮੌਜੂਦ ਰਹੀ।

 

Tags: Ranjit Singh Gill , Shiromani Akali Dal , SAD , Akali Dal , Kharar , Kharar News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD