Saturday, 11 May 2024

 

 

ਖ਼ਾਸ ਖਬਰਾਂ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’

 

ਹਲਕਾ ਖਰੜ ਤੋਂ ਰਣਜੀਤ ਸਿੰਘ ਦੇ ਹੱਕ ਵਿੱਚ ਨਿੱਤਰੇ ਆਮ ਆਦਮੀ ਪਾਰਟੀ ਦੇ ਵਰਕਰ

Ranjit Singh Gill, Shiromani Akali Dal, SAD, Akali Dal, Kharar, Kharar News

Web Admin

Web Admin

5 Dariya News

ਖਰੜ , 09 Feb 2022

ਜਿਵੇਂ-ਜਿਵੇਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਇਸੇ ਤਰ੍ਹਾਂ ਚੋਣ ਪ੍ਰਚਾਰ ਸਰਗਰਮੀਆਂ ਭਖ ਰਹੀਆਂ ਹਨ। ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਰਣਜੀਤ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਪਿੰਡ ਮੀਆਂਪੁਰ ਦੇ ਵਰਕਰ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਸ.ਗਿੱਲ ਨੇ ਇਹਨਾਂ ਵਰਕਰਾਂ ਦਾ ਪਾਰਟੀ ਵੱਲੋਂ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਇਹਨਾਂ ਵਰਕਰਾਂ ਨਾਲ ਬਿਨਾਂ ਕਿਸੇ ਭੇਦ ਭਾਵ ਦੇ ਪੂਰੇ ਮਾਣ ਸਤਿਕਾਰ ਨਾਲ ਅੱਗੇ ਵਧਾਂਗੇ। ਸਾਡਾ ਕਿਸੇ ਨਾਲ ਕੋਈ ਵੀ ਮੁਕਾਬਲਾ ਨਹੀਂ, ਸਾਡਾ ਮੁੱਖ ਮਕਸਦ ਹਲਕੇ ਦਾ ਵਿਕਾਸ ਕਰਕੇ ਹਲਕੇ ਨੂੰ ਇੱਕ ਮਾਡਲ ਦੇ ਰੂਪ ਵਿੱਚ ਪੇਸ਼ ਕਰਨਾ ਹੈ। ਇਸ ਮੌਕੇ 'ਤੇ ਮੀਆਂਪੁਰ ਦੇ ਪਿੰਡ ਵਾਸੀਆਂ ਵਿੱਚ ਮਹਿੰਦਰ ਕੌਰ ਧਰਮ ਕੌਰ, ਸੀਤੋ ਕੁਮਾਰੀ, ਮਨਜੀਤ ਕੌਰ, ਇੰਦਰ ਕੌਰ, ਮਨਜੀਤ ਸਿੰਘ, ਭਵਿਦਰ ਕੌਰ, ਭਿੰਦਾ ਸਿੰਘ, ਸੀਤਾ ਸਿੰਘ ਮੌਜੂਦ ਸਨ। ਇਸ ਮੌਕੇ 'ਤੇ ਸ. ਰਣਜੀਤ ਸਿੰਘ ਗਿੱਲ ਨਾਲ ਐੱਸ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਮੋਹਾਲੀ ਦਿਲਬਾਗ ਸਿੰਘ ਮੀਆਂਪੁਰ, ਸੰਮਤੀ ਮੈਂਬਰ ਸੱਜਣ ਸਿੰਘ, ਗੁਰਮੁਖ ਸਿੰਘ, ਲਾਲੀ ਜੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

 

Tags: Ranjit Singh Gill , Shiromani Akali Dal , SAD , Akali Dal , Kharar , Kharar News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD