Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਨਰਲ ਆਬਜ਼ਰਵਰਾਂ ਦੀ ਨਿਗਰਾਨੀ ਵਿੱਚ ਮਾਈਕਰੋ ਆਬਜਰਵਰਾਂ ਅਤੇ ਪੋਲਿੰਗ ਪ੍ਰੋਜੈਂਨਡਿੰਗ ਸਟਾਫ ਦੀ ਕੀਤੀ ਰੈਂਡੋਮਾਈਜੇਸਨ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 09 Feb 2022

Last updated on: Feb 09, 2022, 00:00 IST

ਜਿਲ੍ਹਾ ਪਠਾਨਕੋਟ ਵਿੱਚ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅਤੇ 002-ਭੋਆ (ਅ.ਜ.)ਦੇ ਜਨਰਲ ਅਬਜਰਵਰ Mr. Andra Vamsi, AIS, ਵਿਧਾਨ ਸਭਾ ਚੋਣ ਹਲਕਾ 003- ਪਠਾਨਕੋਟ ਲਈ ਨਿਯੁਕਤ ਜਨਰਲ ਅਬਜਰਵਰ Mr. Pravin Chindhu Darade, IAS , ਦੀ ਨਿਗਰਾਨੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮਾਈਕਰੋ ਅਬਜਰਵਰਾਂ ਦੀ ਪਹਿਲੇ ਪੜਾਅ ਦੀ ਰੈਂਡੋਮਾਈਜੇਸਨ ਅਤੇ ਪੋਲਿੰਗ ਪ੍ਰੋਜੈਨਡਿੰਗ ਸਟਾਫ ਦੀ ਦੂਸਰੀ ਰੈਂਡੋਮਾਈਜੇਸਨ ਕੀਤੀ ਗਈ। ਇਸ ਮੌਕੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ, ਸ. ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ , ਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ 002-ਭੋਆ (ਅ.ਜ.), ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ-ਕਮ- ਰਿਟਰਨਿੰਗ ਅਫਸਰ 003 ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ-ਕਮ-ਨੋਡਲ ਅਫਸਰ ਐਮ.ਸੀ.ਐਮ.ਸੀ. ਪਠਾਨਕੋਟ, ਜੂਗਲ ਕਿਸੋਰ ਇੰਚਾਰਜ ਐਨ.ਆਈ.ਸੀ. ਪਠਾਨਕੋਟ ਆਦਿ ਹਾਜਰ ਸਨ।

ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ, ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ.) ਅਤੇ ਵਿਧਾਨ ਸਭਾ ਚੋਣ ਹਲਕਾ 003- ਪਠਾਨਕੋਟ ਦੇ 367 ਮਾਈਕਰੋ ਅਬਜਰਵਰ ਤੈਨਾਤ ਕੀਤੇ ਗਏ ਹਨ ਅਤੇ 30 ਪ੍ਰਤੀਸਤ ਮਾਈਕਰੋ ਅਬਜਰਵਰ ਰਿਜਰਬ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਵਿਧਾਨ ਸਭਾ ਚੋਣਾਂ-2022 ਨੂੰ ਕਰਵਾਉਂਣ ਲਈ ਕਰੀਬ 2900 ਪੋਲਿੰਗ ਸਟਾਫ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਈਕਰੋ ਅਬਜਰਵਰਾਂ ਦੀ ਦੂਸਰੀ ਸਿਖਲਾਈ 12 ਫਰਵਰੀ ਪੰਡਿਤ ਦੀਨਦਿਆਲ ਉਪਾਦਿਆਏ ਆਡੀਟੋਰਿਅਮ ਪਠਾਨਕੋਟ ਵਿਖੇ ਅਤੇ ਤੀਸਰੀ ਸਿਖਲਾਈ 19 ਫਰਵਰੀ ਐਸ.ਡੀ.ਕਾਲਜ ਪਠਾਨਕੋਟ ਵਿਖੇ ਰੱਖੀ ਗਈ ਹੈ।  ਇਸੇ ਹੀ ਤਰ੍ਹਾਂ ਅੱਜ  ਪੋਲਿੰਗ  ਪੋ੍ਰਜੈਂਨਡਿੰਗ ਸਟਾਫ ਦੀ ਵੀ ਰੈਂਡੋਮਾਈਜੇਸਨ ਕੀਤੀ ਗਈ ਅਤੇ ਪੋਲਿੰਗ ਪਾਰਟੀਆਂ ਬਣਾਈਆਂ ਗਈਆਂ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD