Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਫਤਹਿਜੰਗ ਸਿੰਘ ਬਾਜਵਾ ਦੀਆਂ ਤਾਬੜਤੋੜ ਮੀਟਿੰਗਾਂ ਨੇ ਉਡਾਈ ਵਿਰੋਧੀਆਂ ਦੀ ਨੀਂਦ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 09 Feb 2022

Last updated on: Feb 09, 2022, 00:00 IST

ਇਕ ਪਾਸੇ ਜਿੱਥੇ ਸਾਰੇ ਰਾਜਨੀਤਿਕ ਦਲ ਆਪਣੀ-ਆਪਣੀ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੰੁਚਾ ਰਹੇ ਹਨ, ਉਥੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵੱਲੋਂ ਕੀਤੀਆਂ ਜਾ ਰਹੀਆਂ ਤਾਬੜਤੋੜ ਮੀਟਿੰਗਾਂ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ। ਇਨ੍ਹਾਂ ਮੀਟਿੰਗਾਂ ’ਚ ਜਿਥੇ ਲੋਕ ਵੱਡੀ ਗਿਣਤੀ ਵਿਚ ਫਤਹਿਜੰਗ ਸਿੰਘ ਬਾਜਵਾ ਦੇ ਵਿਚਾਰ ਸੁਨਣ ਲਈ ਪਹੁੰਚਦੇ ਹਨ, ਉਥੇ ਉਨ੍ਹਾਂ ਨੂੰ ਜਿੱਤ ਦਿਵਾਉਣ ਦੇ ਲਈ ਤੱਤਪਰ ਹਨ। ਅੱਜ ਜਿਥੇ ਬਟਾਲਾ ਦੇ ਪਿੰਡ ਲੋਹਚੱਪ ਵਿਖੇ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਹੱਕ ਵਿਚ ਜੋ ਕੰਮ ਕੀਤੇ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ ਕਿਉਂਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਵੱਲੋਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਗਿਆ ਹੈ, ਉਥੇ ਕਿਸਾਨਾਂ ਦੇ ਲਈ ਐੱਮ.ਐੱਸ.ਪੀ ਤੇ ਹੋਰ ਕਈ ਵਾਅਦੇ ਵੀ ਕੀਤੇ ਹਨ ਜੋ ਕਿ ਕੇਂਦਰ ਸਰਕਾਰ ਪੂਰੇ ਕਰੇਗੀ। 

ਉਨ੍ਹਾਂ ਕਿਹਾ ਕਿ ਆਉਣ ਵਾਲੀ 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਵਿਖੇ ਭਾਰੀ ਜਨਸਭਾ ਨੂੰ ਸੰਬੋਧਨ ਕਰਨਗੇ ਜਿਸ ਵਿਚ ਕਿਸਾਨਾਂ ਅਤੇ ਸ਼ਹਿਰੀ ਵਰਗ ਦੇ ਲਈ ਅਹਿਮ ਐਲਾਨ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਭਾਜਪਾ ਦੀ ਸਰਕਾਰ ਬਣਾਉਣ ਤਾਂ ਜੋ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਸੁਖ ਸਹੂਲਤ ਮੁਹੱਈਆ ਕਰਵਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਐਡ. ਰਵਿੰਦਰ ਸ਼ਰਮਾ, ਗੁਰਜੰਟ ਸਿੰਘ ਜੰਟਾ, ਅਜੇ ਰਿਸ਼ੀ ਰਿੰਕੂ, ਨਰੇਸ਼ ਮਹਾਜਨ, ਸੁਰੇਸ਼ ਭਾਟੀਆ, ਹੀਰਾ ਵਾਲੀਆ, ਰੰਜਨ ਮਲਹੋਤਰਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ। 

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD