Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਭਾਜਪਾ ਦੀ ਸਰਕਾਰ ਬਣਨ ’ਤੇ ਲੋਕਾਂ ਦੀ ਸੇਵਾ ਕਰਨਾ ਹੀ ਹੋਵੇਗਾ ਸਾਡਾ ਮੁੱਖ ਏਜੰਡਾ : ਕੰਵਰ ਪ੍ਰਤਾਪ ਬਾਜਵਾ

ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਬਾਜਵਾ ਨੇ ਕੀਤਾ ਚੋਣ ਪ੍ਰਚਾਰ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 10 Feb 2022

Last updated on: Feb 10, 2022, 00:00 IST

ਅੱਜ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਵਲੋਂ ਮੁਰਗੀ ਮੁਹੱਲਾ ਬਟਾਲਾ ਅਤੇ ਯੁਨੀਕ ਕਾਲੋਨੀ ਕਾਹਨੂੰੂਵਾਨ ਰੋਡ ਬਟਾਲਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਕਤ ਇਲਾਕਿਆਂ ਦੇ ਲੋਕਾਂ ਵਲੋਂ ਫਤਹਿਜੰਗ ਸਿੰਘ ਬਾਜਵਾ ਨੂੰ ਸਮਰਥਨ ਦਿੰਦਿਆਂ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਟਾਲਾ ’ਚ ਭਾਜਪਾ ਨੂੰ ਲੋਕਾਂ ਵਲੋਂ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਹੀ ਪੰਜਾਬ ਦੇ ਭਵਿੱਖ ਨੂੰ ਬਦਲ ਸਕਦੀ ਹੈ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿਦਰ ਮੋਦੀ ਨੇ ਜਿਸ ਤਰ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦਾ ਦਿਲ ਜਿੱਤਿਆ ਹੈ, ਉਸ ਨਾਲ ਪਿੰਡਾਂ ’ਚ ਵੀ ਭਾਜਪਾ ਨੂੰ ਕਿਸਾਨਾਂ ਤੇ ਲੋਕਾਂ ਵਲੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦਾ ਗ੍ਰਾਫ ਦਿਨੋ ਦਿਨ ਪੰਜਾਬ ’ਚ ਵੱਧਦਾ ਜਾ ਰਿਹਾ ਹੈ, ਉਸ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉਡ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀਆਂ ਗੱਲਾਂ ’ਚ ਨਹੀਂ ਆਉਣਗੇ ਅਤੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਵੋਟਾਂ ਪਾ ਕੇ ਭਾਜਪਾ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਲੋਕਾਂ ਦੀ ਸੇਵਾ ਕਰਨਾ ਅਤੇ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਹੀ ਸਰਕਾਰ ਦਾ ਮੁੱਖ ਏਜੰਡਾ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ, ਭੂਸ਼ਨ ਬਜਾਜ ਤੇ ਹੋਰ ਭਾਜਪਾ ਆਗੂ ਹਾਜ਼ਰ ਸਨ।

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD