Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਸਪੈਸ਼ਲ ਨਾਕੇ ਲਗਾ ਕੇ ਬੁਲਟ ਮੋਟਰ ਸਾਈਕਲਾਂ ਦੀ ਚੈਕਿੰਗ ਕੀਤੀ- 30 ਪਟਾਕਾ ਲਾਈਸੰਸਰ ਕਾਬੂ ਕੀਤੇ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 10 Feb 2022

Last updated on: Feb 10, 2022, 00:00 IST

ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ ਅਤੇ ਸੁਖਪਾਲ ਸਿੰਘ ਡੀ.ਐਸ.ਪੀ ਸਿਟੀ ਗੁਰਦਾਸਪੁਰ ਸਾਹਿਬ ਦੀਆ ਹਦਾਇਤਾਂ ਅਨੁਸਾਰ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕੇ ਲਗਾ ਕੇ ਬੁਲਟ ਮੋਟਰ ਸਾਈਕਲਾਂ ਦੀ ਚੈਕਿੰਗ ਕੀਤੀ ਗਈ ।ਮੁੱਖ ਅਫਸਰ ਥਾਣਾ ਸਿਟੀ ਗੁਰਦਾਸਪੁਰ ਇੰਸ: ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੁਲਟ ਮੋਟਰ ਸਾਇਕਲਾਂ ਦੇ ਪਟਾਕਿਆਂ ਦੀ ਅਵਾਜ ਤੋਂ ਪਰੇਸ਼ਾਨ ਸ਼ਹਿਰ ਵਾਸੀਆ ਵੱਲੋ ਅਕਸਰ ਹੀ ਬੁਲਟ ਮੋਟਰ ਸਾਈਕਲਾਂ ਸਵਾਰਾਂ ਵੱਲੋ ਵਜਾਏ ਜਾਂਦੇ ਪਟਾਕਿਆ ਦੇ ਖਿਲਾਫ ਸ਼ਿਕਾਇਤਾਂ ਆਉਂਦੀਆਂ ਹਨ। ਜਿਸ ਕਰਕੇ ਉਨਾਂ ਵਲੋ ਥਾਣਾ ਸਿਟੀ ਗੁਰਦਾਸਪੁਰ ਦੇ ਏਰੀਏ ਵਿੱਚ ਪੈਂਦੇ ਬੁਲਟ ਮੋਟਰ ਸਾਈਕਲਾਂ ਦੇ ਮਕੈਨਿਕਾਂ ਤੇ ਇਹਨਾਂ ਦੇ ਸਪੇਅਰ ਪਾਰਟ ਵੇਚਣ ਵਾਲੇ ਦੁਕਾਨਦਾਰਾਂ ਨੂੰ ਇਕਠਿਆਂ ਕਰਕੇ ਮੀਟਿੰਗ ਕੀਤੀ ਗਈ ਸੀ । ਜੋ ਥਾਣਾ ਸਿਟੀ ਗੁਰਦਾਸਪੁਰ ਪੁਲਿਸ ਵਲੋਂ ਨਾਕਿਆਂ ਦੋਰਾਨ ਪਟਾਕੇ ਮਾਰਨ ਵਾਲੇ ਬੁਲਟ ਸਵਾਰਾ ਦੇ ਚਲਾਣ ਕਰਕੇ ਮੋਕਾ ਪਰ ਮਕੈਨਿਕ ਨੂੰ ਬੁਲਾ ਕੇ ਪਟਾਕਾ ਲਾਈਸੰਸਰ ਬਦਲੀ ਕਰਵਾਏ ਗਏ ਅਤੇ ਹੁਣ ਤੱਕ 30 ਪਟਾਕਾ ਲਾਈਸੰਸਰ ਕਾਬੂ ਕੀਤੇ ਗਏ ਹਨ । ਉਨਾਂ ਨੇ ਦੱਸਿਆ ਇਹ ਮੁਹਿੰਮ ਅੱਗੇ ਵੀ ਇਸੇ ਤਰਾ ਜਾਰੀ ਰਹੇਗੀ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD