Wednesday, 15 May 2024

 

 

ਖ਼ਾਸ ਖਬਰਾਂ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ

 

'ਆਪ' ਪੰਜਾਬ ਨੂੰ ਕਰਜ਼ਾਈ ਬਣਾਉਣ 'ਚ ਲੱਗੀ ਹੋਈ ਹੈ : ਰਾਣਾ ਗੁਰਮੀਤ ਸਿੰਘ ਸੋਢੀ

ਰਾਣਾ ਗੁਰਮੀਤ ਸਿੰਘ ਸੋਢੀ ਨੇ ਫਿਰੋਜ਼ਪੁਰ ਦੇ ਪਿੰਡਾਂ ਦਾ ਕੀਤਾ ਤੂਫਾਨੀ ਦੌਰਾ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 10 Feb 2022

ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੇ ਰਾਹ 'ਤੇ ਲਿਜਾ ਸਕਦੀ ਹੈ। ਇਸ ਗੱਲ ਦਾ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਹੈ।  ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਸਿੱਖਾਂ ਲਈ ਵੱਡਾ ਐਲਾਨ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਬਿਹਤਰੀ ਲਈ ਕਈ ਕੰਮ ਕੀਤੇ ਗਏ ਹਨ।  ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸਵਦੇਸ਼ ਦਰਸ਼ਨ ਯੋਜਨਾ, ਪ੍ਰਸਾਦ ਯੋਜਨਾ ਤੋਂ ਇਲਾਵਾ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਨੇ ਅਰਬਾਂ ਰੁਪਏ ਦੀ ਲਾਗਤ ਨਾਲ ਪੰਜਾਬ ਦੀ ਤਰੱਕੀ ਵਿੱਚ ਅਹਿਮ ਕੰਮ ਕੀਤੇ ਹਨ।  ਜਿਸ ਕਾਰਨ ਪੰਜਾਬ ਦੇ ਲੋਕ ਇਸ ਵਾਰ ਭਾਜਪਾ ਦੀ ਸਰਕਾਰ ਬਣਾਉਣ ਦੇ ਮੂਡ ਵਿੱਚ ਹਨ।

ਸੋਢੀ ਵੱਲੋਂ ਪਿੰਡ ਮਸਤੇਕੇ, ਬਸਤੀ ਭਾਨੇਵਾਲੀ, ਕਮਾਲਵਾਲਾ, ਪਸਾਰੀਆਨ, ਜਖਰਾਵਾ, ਪ੍ਰੀਤਮ ਸਿੰਘ ਵਾਲਾ, ਦਰਵੇਸ਼ਕੇ, ਦੁਲਚੀਕੇ, ਅਲੀਕੇ, ਕੁਮਹਾਰ ਮੰਡੀ, ਸੁੰਦਰ ਨਗਰ, ਮੱਲਵਾਲ ਰੋਡ ਦਾ ਦੌਰਾ ਕਰਕੇ ਕਈ ਕਾਂਗਰਸੀ ਤੇ ਅਕਾਲੀ ਪਰਿਵਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਜਿਸ ਪਾਰਟੀ ਦੀ ਸਰਕਾਰ ਹੈ, ਜੇਕਰ ਉਸੇ ਪਾਰਟੀ ਨੂੰ ਸੂਬੇ ਵਿੱਚ ਲਿਆਂਦਾ ਜਾਵੇ ਤਾਂ ਸੂਬਾ ਤਰੱਕੀ ਵੱਲ ਵਧਦਾ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਨੂੰ ਮਾਡਲ ਬਣਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ, ਇਸ ਲਈ ਹੁਣ ਪੰਜਾਬ ਵਿੱਚ ਲੋਕਾਂ ਨੂੰ ਮੁਫ਼ਤ ਦੇ ਸੁਪਨੇ ਦਿਖਾ ਕੇ ਗੁੰਮਰਾਹ ਕਰਕੇ ਸੂਬੇ ਨੂੰ ਕਰਜ਼ਈ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਇਸ ਸਮੇਂ ਭਾਜਪਾ ਹੀ ਪੰਜਾਬ ਦਾ ਭਵਿੱਖ ਹੈ ਅਤੇ ਸਾਰਿਆਂ ਨੂੰ ਪੰਜਾਬ ਦੀਆਂ 117 ਸੀਟਾਂ 'ਤੇ ਭਾਜਪਾ ਅਤੇ ਇਸ ਦੇ ਸਹਿਯੋਗੀ ਦਲਾਂ ਨੂੰ ਵੋਟ ਦੇ ਕੇ ਸੂਬੇ 'ਚ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣਾਉਣੀ ਚਾਹੀਦੀ ਹੈ।

 

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD