Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਅਸਥਿਰ ਰਾਜਨੀਤਕ ਮਾਹੌਲ ਦੇ ਮੱਦੇਨਜ਼ਰ ਸਹਿਜਧਾਰੀ ਸਿੱਖ ਪਾਰਟੀ ਨੇ ਕੀਤਾ ਭਾਜਪਾ-ਏਨ.ਡੀ.ਏ ਨੂੰ ਸਮਰਥਨ

1.20 ਕਰੋੜ ਅਬਾਦੀ ਹੈ ਪੰਜਾਬ ਚ ਸਹਿਜਧਾਰੀ ਸਿੱਖਾਂ ਦੀ, ਪੰਜਾਬ ਨੂੰ ਹੰਗ ਅਸੰਬਲੀ ਤੋਂ ਬਚਾਉਣ ਦੀ ਹੈ ਲੋੜ-ਡਾ.ਰਾਣੂੰ

Meenakshi Lekhi, BJP, Bharatiya Janata Party, Raikot, Sehajdhari Sikh Party

Web Admin

Web Admin

5 Dariya News

ਰਾਏਕੋਟ , 10 Feb 2022

Last updated on: Feb 10, 2022, 00:00 IST

ਪੰਜਾਬ ਚ ਰਾਜਨੀਤਕ ਅਸਥਿਰਤਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪੰਜਾਬ ਵਰਗੀ ਬਾਡਰ ਸਟੇਟ ਦੀ ਵਾਗਡੋਰ ਗੈਰ ਜਿਮੇਵਾਰ ਨੇਤਾਵਾਂ ਦੇ ਹੱਥ ਦੇਣੀ ਦੇਸ਼ ਹਿੱਤ ਚ ਨਹੀ ਹੈ ਜਿਸ ਕਰਕੇ ਸਹਿਜਧਾਰੀ ਸਿੱਖ ਪਾਰਟੀ ਨੇ ਅਪਨੇ 30 ਉਮੀਦਵਾਰ ਚੋਣਾਂ ਚੋ ਵਾਪਸ ਲਏ ਹਨ, ਅਤੇ ਅੱਜ ਕੇਂਦਰੀ ਵਿਦੇਸ਼ ਮੰਤਰੀ ਅਤੇ ਪੰਜਾਬ ਪ੍ਰਭਾਰੀ ਮਿਨਾਕਸ਼ੀ ਲੇਖੀ ਦੀ ਹਾਜਰੀ ਚ ਪਾਰਟੀ ਪ੍ਰਧਾਨ ਡਾ.ਰਾਣੂੰ ਦੇ ਘਰ ਰਾਏਕੋਟ ਵਿੱਖੇ ਸਮਰਥਨ ਦੇ ਦਿੱਤਾ। ਡਾ ਰਾਣੂੰ ਨੇ ਕਿਹਾ ਕੇ ਪੰਜਾਬ ਦੇ ਹਿਤ ਵਿੱਚ ਅਸੀ ਵੋਟਾਂ ਨੂੰ ਵਿਭਾਜਿਤ ਕਰਨ ਦੀ ਰਾਜਨੀਤੀ ਨਹੀ ਕਰਾਂਗੇ ਅਤੇ ਹੰਗ ਅਸੰਬਲੀ ਪੰਜਾਬ ਲਈ ਬਹੁਤ ਹੀ ਘਾਤਕ ਸਾਬਤ ਹੋ ਸਕਦੀ ਹੈ। ਜਿਸ ਕਾਰਨ ਸਹਿਜਧਾਰੀ ਸਿੱਖ ਪਾਰਟੀ ਨੇ ਲੋਕ ਰਾਏ ਲੈ ਕੇ ਫੈਸਲਾ ਕੀਤਾ ਕੇ ਉਹਨਾ ਨੇ ਅਪਨੇ 30 ਉਮੀਦਵਾਰ ਚੋਣ ਮੈਦਾਨ ਚੋ ਹਟਾ ਲਏ ਹਨ।

ਵਰਨਣਯੋਗ ਹੈ ਪੰਜਾਬ ਚ 1.20 ਕਰੋੜ ਅਬਾਦੀ ਹੈ ਸਹਿਜਧਾਰੀ ਸਿੱਖਾਂ ਦੀ ਅਤੇ ਸਹਿਜਧਾਰੀ ਸਿੱਖ ਪਾਰਟੀ 19 ਸਾਲਾ ਤੋਂ ਕਾਂਗਰਸ ਪਾਰਟੀ ਦੀ ਬਿਨਾਂ ਸ਼ਰਤ ਹਮਾਇਤ ਕਰਦੀ ਰਹੀ ਹੈ ਅਤੇ ਪਾਰਟੀ ਦਾ ਕਿਸਾਨ ਵਿੰਗ ਮੁਢ ਤੋਂ ਹੀ ਕਿਸਾਨ ਅੰਦੋਲਨ ਨਾਲ ਦਿਲੀ ਬਾਡਰ ਤੇ ਸੰਘਰਸ਼ ਚ ਨਾਲ ਰਿਹਾ ਹੈ ਅਤੇ ਸੰਯਕਤ ਕਿਸਾਨ ਮੋਰਚੇ ਦੇ ਹਰ ਹੁਕਮ ਨੂੰ ਮੰਨਿਆ ਹੈ।ਇਸ ਮੌਕੇ ਭਾਜਪਾ- ਏਨ.ਡੀ.ਏ ਦੇ ਸਾਂਝੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਗੁਰਪਾਲ ਗੋਲਡੀ ਅਤੇ ਲੋਕਲ ਭਾਜਪਾ ਅਤੇ ਸੰਘ ਦੇ ਆਹੁਦੇਦਾਰ ਅਤੇ ਸਹਿਜਧਾਰੀ ਸਿੱਖ ਪਾਰਟੀ ਦੇ 30 ਉਮੀਦਵਾਰ ਹਾਜਰ ਸਨ ਜਿਥੇ ਉਚੇਚੇ ਤੋਰ ਤੇ ਸਹਿਜਧਾਰੀਆਂ ਦੇ ਪੰਜਾਬ ਪ੍ਰਧਾਨ ਸਰਪੰਚ ਸੁਰਿੰਦਰਪਾਲ ਸੇਖੋੰ, ਸੀਨੀਅਰ ਮੀਤ ਪ੍ਰਧਾਨ ਇਜ.ਰਘਵਿੰਦਰ ਸਿੰਘ, ਜਥੇਬੰਦਕ ਜਨਰਲ ਸਕੱਤਰ ਬਾਬਾ ਜਸਬੀਰ ਸਿੰਘ ਚਹਿਲ,ਸੂਬਾ ਸਕੱਤਰ ਪਰਮਜੀਤ ਸਿਤਾਰਾ,ਕਿਸਾਨ ਵਿੰਗ ਪ੍ਰਧਾਨ ਜਗਜੀਤ ਸਿੰਘ ਸਮਾਉ, ਕਿਸਾਨ ਵਿੰਗ ਦੇ ਜਨਰਲ ਸਕੱਤਰ ਸਰਪੰਚ ਧਨਜੀਤ ਸਿੰਘ ਮਾਨਸਾ, ਯੂਥ ਵਿੰਗ ਮੀਤ ਪ੍ਰਧਾਨ ਸੁੱਖਪਾਲ ਸਿੰਘ,ਜਿਲਾ ਬਰਨਾਲਾ ਦੇ ਪ੍ਰਧਾਨ ਨਾਹਰ ਸਿੰਘ ਕਿਸਾਨ ਵਿੰਗ ਆਗੂ ਗੁਰਕੀਰਤ ਸਿੰਘ ਉਪਲੀ,  ਵੀ ਹਾਜਰ ਸਨ।

 

Tags: Meenakshi Lekhi , BJP , Bharatiya Janata Party , Raikot , Sehajdhari Sikh Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD