Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਵਾਰਡ ਨੰਬਰ 2 ਵਿਚ ਵਿਸ਼ਾਲ ਚੋਣ ਮੀਟਿੰਗ

ਲੋਕ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਫੈਸਲਿਆਂ ਨੂੰ ਪਸੰਦ ਕਰ ਰਹੇ- ਬਾਜਵਾ

Tript Rajinder Singh Bajwa, Tripat Rajinder Singh Bajwa, Punjab Pradesh Congress Committee, Congress, Punjab Congress, Batala

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ , 11 Feb 2022

Last updated on: Feb 11, 2022, 00:00 IST

ਕੈਬਿਨਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਆਪਣੀ ਚੋਣ ਮੁਹਿੰਮ ਤਹਿਤ ਫਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ 2 ਵਿਚ ਦੇਰ ਸ਼ਾਮ ਵਿਸ਼ਾਲ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਇਸ ਮੀਟਿੰਗ ਵਿਚ ਸ਼ਹਿਰ ਦੇ ਕਾਂਗਰਸੀ ਆਗੂਆਂ ਤੋਂ ਇਲਾਵਾ ਮਸੀਹ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਮੌਜੂਦ ਸਨ। ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਤੋਂ ਇਲਾਵਾ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੇ ਭਾਸ਼ਣ ਦੌਰਾਨ ਲੋਕਾਂ ਨੂੰ 20 ਫਰਵਰੀ ਵਾਲੇ ਦਿਨ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਿ੍ਰਪਤ ਰਜਿੰਦਰ ਬਾਜਵਾ ਨੇ ਕਿਹਾ ਲੋਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਫੈਸਲਿਆਂ ਨੂੰ ਬਹੁਤ ਪਸੰਦ ਕਰ ਰਹੇ ਹਨ ਅਤੇ ਚੰਨੀ ਨੂੰ ਮੁੜ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ।

ਉਨ੍ਹਾਂ ਆਸ ਕੀਤੀ ਕਿ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹੋਣਗੇ। ਨਵਜੋਤ ਸਿੰਘ ਸਿੱਧੂ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਬਾਜਵਾ ਨੇ ਕਿਹਾ ਕਿ ਉਹ ਇਨ੍ਹਾਂ ਗੱਲਾਂ ’ਤੇ ਯਕੀਨ ਨਹੀਂ ਕਰਦੇ ਹਨ ਅਤੇ ਨਾ ਹੀ ਉਨ੍ਹਾਂ ਨੇ ਉਹ ਵੀਡੀਓ ਵੇਖੀ ਹੈ ਅਤੇ ਉਹ ਰੱਬ ’ਤੇ ਯਕੀਨ ਕਰਨ ਵਾਲੇ ਇਨਸਾਨ ਹਨ। ਇਸ ਮੌਕੇ ਐਡਵੋਕੇਟ ਨਵਤੇਜ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਲਾਲੀ, ਸੁਰੇਸ਼ ਬੱਬਲੂ, ਰਜਿੰਦਰ ਸਿੰਘ ਬਿੰਦੂ, ਬਲਵਿੰਦਰ ਸਿੰਘ ਭਾਲੋਵਾਲੀ, ਭਾਈ ਤਰਸੇਮ ਮਸੀਹ, ਰਣਯੋਧ ਸਿੰਘ ਦਿਓ, ਨਵੀਸ਼ ਨੰਦਾ, ਨਿਤਿਨ ਨੰਦਾ, ਸੰਚਿਤ ਵਰਮਾ, ਲਾਲੀ ਮਸੀਹ, ਸੁਨੀਲ ਮਸੀਹ, ਭਾਈ ਤਰਸੇਮ ਮਸੀਹ, ਅਮਿਤ ਵਰਮਾ, ਭਾਈ ਸੁੱਚਾ ਮਸੀਹ, ਮਲੂਕ ਸਿੰਘ, ਨਿਰਮਲ ਸਿੰਘ ਹਵੇਲੀਆਂ, ਸਤਨਾਮ ਸਿੰਘ ਗਿੱਲ, ਸਸ਼ੀ ਡੋਗਰਾ, ਰਾਜੀਵ ਸੋਨੀ, ਬਾਬਾ ਅੰਗਰੇਜ਼ ਸਿੰਘ ਤੋਤਾ, ਸੋਨੂੰ ਰੰਧਾਵਾ ਹਵੇਲੀਆਂ, ਜਗਦੀਪ ਸਿੰਘ ਸੋਨੂੰ ਰੰਧਾਵਾ ਆਦਿ ਹਾਜ਼ਰ ਸਨ।  

 

Tags: Tript Rajinder Singh Bajwa , Tripat Rajinder Singh Bajwa , Punjab Pradesh Congress Committee , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD