Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਆਮ ਆਦਮੀ ਪਾਰਟੀ ਨੂੰ ਲੱਗਾ ਜੋਰ ਦਾ ਝਟਕਾ, ਆਪ ਦੇ ਸੀਨੀਅਰ ਆਗੂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਲ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 11 Feb 2022

Last updated on: Feb 11, 2022, 00:00 IST

ਅੱਜ ਬਟਾਲਾ ਵਿਖੇ ਆਮ ਆਦਮੀ ਪਾਰਟੀ ਨੂੰ  ਉਸ ਵੇਲੇ ਜ਼ੋਰ ਦਾ ਝਟਕਾ ਲੱਗਾ ਜਦ ਵਾਰਡ ਨੰ. 6 ਤੋਂ ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣ ਲੜ ਚੁੱਕੇ ਪਰਗਟ ਸਿੰਘ ਗੋਲਡੀ ਆਪਣੇ ਸਾਥੀਆਂ ਜਿਨ੍ਹਾਂ 'ਚ ਮਨੋਹਰ ਸਿੰਘ, ਮੱਖਣ ਸਿੰਘ, ਵਿਨੋਦ ਕੁਮਾਰ, ਲੱਕੀ, ਕੁਲਦੀਪ ਸਿੰਘ ਆਦਿ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਲ ਹੋ ਗਏ | ਇਸ ਮੌਕੇ ਫਤਹਿਜੰਗ ਸਿੰਘ ਬਾਜਵਾ ਨੇ ਭਾਜਪਾ 'ਚ ਸ਼ਾਮਲ ਹੋਏ ਪਰਗਟ ਸਿੰਘ ਗੋਲਡੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ  ਸਿਰੋਪਾ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਪਰਗਟ ਸਿੰਘ ਗੋਲਡੀ ਭਾਜਪਾ ਨਾਲ ਜੁੜੇ ਹਨ | ਉਨ੍ਹਾਂ ਕਿਹਾ ਕਿ ਪਾਰਟੀ 'ਚ ਸ਼ਾਮਲ ਹੋਣ ਵਾਲੇ ਹਰ ਆਗੂ ਨੂੰ  ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ |

ਫਤਹਿਜੰਗ ਸਿੰਘ ਬਾਜਵਾ ਨੇ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਹਰ ਵਰਗ ਨੂੰ  ਬਿਨਾਂ ਕਿਸੇ ਪੱਖਪਾਤ ਤੋਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ  ਪਹਿਲ ਦੇ ਆਧਾਰ 'ਤੇ ਹੱਲ ਕਰਦੀ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਨੂੰ  ਲੋਕਾਂ ਵਲੋਂ ਸਮਰਥਨ ਮਿਲ ਰਿਹਾ ਹੈ, ਉਸ ਨਾਲ ਵਿਰੋਧੀ ਪਾਰਟੀਆਂ ਦੀਆਂ ਨੀਂਦਾਂ ਉਡ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਭਾਜਪਾ ਨੂੰ  ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਭਾਜਪਾ ਦੀ ਸਰਕਾਰ ਬਣਨ ਉਪਰੰਤ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਐਡ. ਰਵਿੰਦਰ ਸ਼ਰਮਾ, ਨਰੇਸ਼ ਮਹਾਜਨ, ਹੀਰਾ ਵਾਲੀਆ, ਰਾਘਵ ਮਹਾਜਨ, ਵਿਨੋਦ ਆਦਿ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD