Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਣਾ ਸੋਢੀ ਨੇ ਮੁਲਤਾਨੀ ਗੇਟ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 12 Feb 2022

Last updated on: Feb 12, 2022, 00:00 IST

ਚੋਣਾਂ ਦੀ ਕਾਉੰਟਡਾਊਨ  ਦੇ ਨਾਲ ਹੀ ਭਾਜਪਾ ਉਮੀਦਵਾਰ ਰਾਣਾ ਸੋਢੀ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।  ਉਨ੍ਹਾਂ ਮੁਲਤਾਨੀ ਗੇਟ ਵਿਖੇ ਪਬਲਿਕ ਮੀਟਿੰਗ ਕੀਤੀ।  ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅਮਰੁਤ ਸਕੀਮ ਤਹਿਤ 200 ਕਰੋੜ ਤੋਂ ਵੱਧ ਦੇ ਕੀਤੇ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ।  ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਲੋਕਾਂ ਨੂੰ ਭੰਬਲਭੂਸੇ ਵਿੱਚ ਪਾ ਕੇ ਅਤੇ ਕੇਂਦਰ ਦੇ ਪ੍ਰਾਜੈਕਟ ਨੂੰ ਆਪਣਾ ਹੋਣ ਦਾ ਦਾਅਵਾ ਕਰਕੇ ਸਿਆਸੀ ਰੋਟੀਆਂ ਸੇਕ ਰਹੇ ਹਨ।  ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਪਾਰਕ, ਪੱਕੀਆਂ ਗਲੀਆਂ, ਸੀਵਰੇਜ ਅਤੇ ਵਾਟਰ ਸਪਲਾਈ ਸਿਸਟਮ ਕੇਂਦਰ ਦੀ ਭਾਜਪਾ ਸਰਕਾਰ ਦਾ ਯੋਗਦਾਨ ਹੈ।  ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਲਿਆਉਣ ਵਿੱਚ ਕਮਲ ਸ਼ਰਮਾ ਦੀ ਵਿਸ਼ੇਸ਼ ਭੂਮਿਕਾ ਰਹੀ ਹੈ।  ਲੋਕਾਂ ਨੇ ਖੁੱਲ੍ਹ ਕੇ ਰਾਣਾ ਸੋਢੀ ਦੇ ਨਾਲ ਚੱਲਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਖੁੱਲ੍ਹ ਕੇ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣਗੇ।

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD