Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮਿਲੇਗਾ 1 ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ਼ : ਫਤਹਿ ਬਾਜਵਾ

ਫਤਹਿਜੰਗ ਸਿੰਘ ਬਾਜਵਾ ਨੂੰ ਕਰਿਆਣਾ ਐਸੋਸੀਏਸ਼ਨ ਨੇ ਵੀ ਦਿੱਤਾ ਸਮਰਥਨ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 12 Feb 2022

Last updated on: Feb 12, 2022, 00:00 IST

12 ਫਰਵਰੀ ()- ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਉਸ ਸਮੇਂ ਸ਼ਿਖਰ ’ਤੇ ਪਹੰੁਚ ਗਈ, ਜਦੋਂ ਕਰਿਆਣਾ ਐਸੋਸੀਏਸ਼ਨ ਬਟਾਲਾ ਵੱਲੋਂ ਫਤਹਿਜੰਗ ਬਾਜਵਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਆਯੋਜਿਤ ਕੀਤੇ ਗਏ ਪੋ੍ਰਗਰਾਮ ਨੂੰ ਸੰਬੋਧਨ ਕਰਦੇ ਹੋਏ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਬਟਾਲਾ ਵਾਸੀਆਂ ਵੱਲੋਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ ਉਸ ਲਈ ਉਹ ਬਟਾਲਾ ਵਾਸੀਆਂ ਦਾ ਤਹਿ ਦਿੱਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੇਕਰ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਦੇ ਲਈ 1 ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ ਦਿੱਤਾ ਜਾਵੇਗਾ ਜਿਸ ਨਾਲ ਸੂਬੇ ਦੀ ਨੁਹਾਰ ਬਦਲਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਦੇਸ਼ ਦੇ ਸਾਰੇ ਸੂਬਿਆਂ ’ਚ ਤੇਜ ਗਤੀ ਨਾਲ ਵਿਕਾਸ ਕਾਰਜ ਕਰਵਾ ਰਹੀ ਹੈ ਉਸੇ ਤਰ੍ਹਾਂ ਜੇਕਰ ਪੰਜਾਬ ’ਚ ਵੀ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਭਾਜਪਾ ਸਰਕਾਰ ਪੰਜਾਬ ਦੀ ਉਨਤੀ ਵਿਚ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਰਿਆਣਾ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਰਿਆਣਾ ਐਸੋਸੀਏਸ਼ਨ ਦੀਆਂ ਜੋ ਵੀ ਮੰਗਾਂ ਹੋਣਗੀਆਂ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਇੰਦਰ ਸੇਖੜੀ, ਸੁਰੇਸ਼ ਭਾਟੀਆ, ਸੁਨੀਲ ਚਾਚੋਵਾਲੀਆ, ਕੌਂਸਲਰ ਭੱਟੀ, ਭੂਸ਼ਨ ਬਜਾਜ ਸਮੇਤ ਵੱਡੀ ਗਿਣਤੀ ’ਚ ਕਰਿਆਣਾ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ।     

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD