Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਫਤਹਿਜੰਗ ਬਾਜਵਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

ਸ਼ਿਵ ਸੈਨਾ ਭਾਰਤ ਨੇ ਦੇ ਉਮੀਦਵਾਰ ਓਮ ਪ੍ਰਕਾਸ਼ ਸ਼ਰਮਾ ਨੇ ਫਤਹਿ ਬਾਜਵਾ ਨੂੰ ਦਿੱਤਾ ਸਮਰਥਨ

Fateh Jung Singh Bajwa, Congress, Punjab Congress, Batala

Web Admin

Web Admin

5 Dariya News

ਬਟਾਲਾ , 13 Feb 2022

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼ਿਵ ਸੈਨਾ ਭਾਰਤ ਦੇ ਉਮੀਦਵਾਰ ਓਮ ਪ੍ਰਕਾਸ਼ ਸ਼ਰਮਾ ਨੇ ਫਤਹਿਜੰਗ ਸਿੰਘ ਬਾਜਵਾ ਦੇ ਹੱਕ ’ਚ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਆਯੋਜਿਤ ਕੀਤੇ ਗਏ ਇਕ ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਸਮੇਂ ਲੋਕਾਂ ਦੇ ਦਿਲਾਂ ’ਤੇ ਰਾਜ ਕਰ ਰਹੀ ਹੈ ਕਿਉਂਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਦੀ ਆਵਾਜ ਨੂੰ ਬੁਲੰਦ ਕਰਦੇ ਹੋਏ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ। 

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੂੰ ਹਲਕੇ ਦੇ ਲੋਕਾਂ ਵਲੋਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਉਸ ਨਾਲ ਸਾਫ ਜਾਹਿਰ ਹੁੰਦਾ ਹੈ ਕਿ ਲੋਕ ਇਸ ਵਾਰ ਵਿਰੋਧੀ ਪਾਰਟੀਆਂ ਦੇ ਝਾਂਸੇ ’ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਧੋਖੇ ’ਚ ਰੱਖਦੇ ਹੋਏ ਸਿਰਫ ਤੇ ਸਿਰਫ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਭਾਜਪਾ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਭਾਜਪਾ ਦੀ ਸਰਕਾਰ ਬਣਾਉਣਗੇ। ਫਤਹਿਜੰਗ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਸਮਰਥਨ ਦੇਣ ਲਈ ਸ਼ਿਵ ਸੈਨਾ ਭਾਰਤ ਦੇ ਉਮੀਦਵਾਰ ਤੇ ਰਾਸ਼ਟਰੀ ਪ੍ਰਧਾਨ ਓਮ ਪ੍ਰਕਾਸ਼ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਲਾਡੀ, ਐਡ. ਰਵਿੰਦਰ ਸ਼ਰਮਾ, ਇੰਦਰ ਸੇਖੜੀ, ਨਰੇਸ਼ ਮਹਾਜਨ, ਅਜੇ ਰਿਸ਼ੀ ਰਿੰਕੂ, ਸੁਰੇਸ਼ ਮਹਾਜਨ, ਅਵਤਾਰ ਸਿੰਘ, ਰੰਜਨ ਮਲਹੋਤਰਾ ਸਮੇਤ ਵੱਡੀ ਗਿਣਤੀ ’ਚ ਸ਼ਿਵ ਸੈਨਾ ਦੇ ਆਗੂ ਤੇ ਲੋਕ ਹਾਜ਼ਰ ਸਨ।

 

Tags: Fateh Jung Singh Bajwa , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD