Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਰਾਣਾ ਸੋਢੀ ਨੇ ਲਿਆ ਬ੍ਰਾਹਮਣਾਂ ਦਾ ਆਸ਼ੀਰਵਾਦ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 13 Feb 2022

Last updated on: Feb 13, 2022, 00:00 IST

ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਬ੍ਰਾਹਮਣਾਂ ਨੂੰ ਇਕੱਠਾ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।  ਸੋਢੀ ਨੇ ਬ੍ਰਾਹਮਣ ਮਹਾਸਭਾ ਦੇ ਮੈਂਬਰਾਂ ਨੂੰ ਬੁਲਾ ਕੇ ਸਾਰਿਆਂ ਨਾਲ ਸਲਾਹ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।  ਉਨ੍ਹਾਂ ਕਿਹਾ ਕਿ ਬ੍ਰਾਹਮਣ ਸਮਾਜ ਦਾ ਸਤਿਕਾਰਤ ਵਰਗ ਹੈ ਅਤੇ ਇਨ੍ਹਾਂ ਦਾ ਆਸ਼ੀਰਵਾਦ ਲੈਣਾ ਬਹੁਤ ਜ਼ਰੂਰੀ ਹੈ।  ਸੋਢੀ ਨੇ ਕਿਹਾ ਕਿ ਅਯੁੱਧਿਆ 'ਚ ਭਗਵਾਨ ਰਾਮ ਦਾ ਮੰਦਰ ਬਣਾਉਣ 'ਚ ਕੇਂਦਰ ਦੀ ਮੋਦੀ ਸਰਕਾਰ ਦਾ ਮੁੱਖ ਯੋਗਦਾਨ ਹੈ ਅਤੇ ਇਹ ਕੇਂਦਰ ਸਰਕਾਰ ਦੀ ਬਦੌਲਤ ਹੀ 495 ਸਾਲ ਬਾਅਦ ਅਯੁੱਧਿਆ 'ਚ ਭਗਵਾਨ ਰਾਮ ਦਾ ਵਿਸ਼ਾਲ ਮੰਦਰ ਬਣਾਉਣ ਤੋਂ ਇਲਾਵਾ ਰਾਮਲਲਾ ਨੂੰ ਉਨ੍ਹਾਂ ਦਾ ਸਹੀ ਸਥਾਨ ਮਿਲਣਾ ਹੈ।  ਸਾਰੇ ਬ੍ਰਾਹਮਣਾਂ ਨੇ ਰਾਣਾ ਸੋਢੀ ਦੀ ਜਿੱਤ ਦੀ ਕਾਮਨਾ ਕੀਤੀ।

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD