Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

10 ਪਰਿਵਾਰ ਅਰਜੁਨ ਬਾਜਵਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 13 Feb 2022

Last updated on: Feb 13, 2022, 00:00 IST

ਅੱਜ ਹਲਕਾ ਬਟਾਲਾ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਹੁੰਗਾਰਾ ਮਿਲਿਆ ਜਦ ਅੱਚਲੀ ਗੇਟ ਬਟਾਲਾ ਵਿਖੇ ਅਰਜੁਨ ਬਾਜਵਾ ਦੀ ਅਗਵਾਈ ਹੇਠ 10 ਪਰਿਵਾਰ ਭਾਜਪਾ ’ਚ ਸ਼ਾਮਲ ਹੋ ਗਏ। ਇਸ ਮੌਕੇ ਅਰਜੁਨ ਬਾਜਵਾ ਵਲੋਂ ਭਾਜਪਾ ’ਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਅਰਜੁਨ ਬਾਜਵਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ’ਚ ਪਾਰਟੀ ਨਾਲ ਜੁੜ ਰਹੇ ਹਨ ਜਿਸ ਨਾਲ ਹਲਕਾ ਬਟਾਲਾ ’ਚ ਭਾਜਪਾ ਨੂੰ ਵਧੇਰੇ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਅਤੇ ਨਾ ਹੀ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਬਟਾਲਾ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਿਆ ਜਾਵੇਗਾ। ਇਸ ਮੌਕੇ ਕੁਲਮੀਤ ਸਿੰਘ, ਸੰਦੀਪ ਮਹਾਜਨ, ਜਸਪਾਲ ਸਿੰਘ, ਓਮ ਪ੍ਰਕਾਸ਼ ਮਹਾਜਨ, ਸ਼ਿਵਦੇਵ ਸਿੰਘ ਆਦਿ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD