Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਬਜੀ ਮੰਡੀ ਬਟਾਲਾ ਵਿਖੇ ਫਤਹਿਜੰਗ ਸਿੰਘ ਬਾਜਵਾ ਨੇ ਚੋਣ ਪ੍ਰਚਾਰ ਦੌਰਾਨ ਸੁਣੀਆਂ ਮੰਡੀ ਦੀਆਂ ਮੁਸ਼ਕਲਾਂ

ਆੜਤੀਆਂ ਅਤੇ ਲੇਬਰ ਨੂੰ ਮੁਸ਼ਕਲਾਂ ਦੇ ਹੱਲ ਦਾ ਦਿੱਤਾ ਭਰੋਸਾ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 13 Feb 2022

Last updated on: Feb 13, 2022, 00:00 IST

ਅੱਜ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵਲੋਂ ਸਬਜੀ ਮੰਡੀ ਬਟਾਲਾ ਵਿਖੇ ਪਹੁੰਚ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜਿਸਨੇ ਹਮੇਸ਼ਾ ਗਰੀਬ ਵਰਗ ਦੇ ਲੋਕਾਂ ਦੀ ਬਾਂਹ ਫੜਦੇ ਹੋਏ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਿਆ ਹੈ। ਫਤਹਿ ਬਾਜਵਾ ਨੇ ਜਿਥੇ ਮੰਡੀ ’ਚ ਕੰਮ ਕਰਦੇ ਦਿਹਾੜੀਦਾਰ ਮਜ਼ਦੂਰਾਂ ਅਤੇ ਆੜਤੀਆਂ ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸੰਬੰਧੀ ਗੱਲਬਾਤ ਕੀਤੀ, ਉੱਥੇ ਨਾਲ ਹੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਸਰਕਾਰ ਬਣਨ ’ਤੇ ਸਬਜ਼ੀ ਮੰਡੀ ’ਚ ਕੰਮ ਕਰਨ ਵਾਲੇ ਹਰੇਕ ਵਿਅਕਤੀ ਨੂੰ ਬਣਦੀਆਂ ਸਹੂਲਤਾਂ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆੜਤੀਆਂ ਅਤੇ ਲੇਬਰ ਦੀ ਜੋ ਵੀ ਮੰਗਾਂ ਹੋਣਗੀਆਂ, ਉਨ੍ਹਾਂ ਨੂੰ ਪੂਰਾ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਰਥਿਕ ਰੂਪ ’ਚ ਫਾਇਦਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵਲੋਂ ਮਿਲ ਰਹੇ ਪਿਆਰ ਅਤੇ ਸਨਮਾਨ ਨੂੰ ਕਦੇ ਨਹੀਂ ਭੁਲਣਗੇ। ਇਸ ਮੌਕੇ ਉਨ੍ਹਾਂ ਨਾਲ ਐਡ. ਰਵਿੰਦਰ ਸ਼ਰਮਾ, ਵਿਜੇ, ਵਿਨੇ ਮਹਾਜਨ, ਰਾਕੇਸ਼ ਭਾਟੀਆ, ਅੰਸ਼ੂ ਹਾਂਡਾ, ਰੰਜਨ ਮਲਹੋਤਰਾ, ਰਿਸ਼ੀ ਆਦਿ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD