Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਲਕਾ ਵਾਸੀਆਂ ਵੱਲੋਂ ਮਿਲ ਰਿਹਾ ਪਿਆਰ ਤੇ ਸਮਰਥਨ ਨਾਲ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ : ਪ੍ਰੀਤ ਬਾਜਵਾ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 14 Feb 2022

Last updated on: Feb 14, 2022, 00:00 IST

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਸ਼ਹਿਰ ਵਾਸੀਆਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ, ਜਿਸ ਦੇ ਚਲਦਿਆਂ ਬਾਜਵਾ ਚੋਣਾਂ ਦੀ ਦੌੜ ’ਚ ਕਾਫੀ ਅੱਗੇ ਨਿਕਲ ਚੁੱਕੇ ਹਨ। ਅੱਜ ਜੋਗੀਆ ਮੁਹੱਲਾ ਵਾਰਡ ਨੰਬਰ 41 ਵਿਚ ਕੌਂਸਲਰ ਵਿਨੈ ਮਹਾਜਨ ਵੱਲੋਂ ਫਤਹਿਜੰਗ ਸਿੰਘ ਬਾਜਵਾ ਦੇ ਹੱਕ ’ਚ ਇਕ ਭਰਵੀ ਮੀਟਿੰਗ ਕਰਵਾਈ ਗਈ ਜਿਸ ਵਿਚ ਫਤਹਿਜੰਗ ਸਿੰਘ ਬਾਜਵਾ ਦੀ ਪਤਨੀ ਪ੍ਰੀਤ ਬਾਜਵਾ ਵੱਲੋਂ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰੀਤ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਪਾਰਟੀ ਹੈ ਜਿਸ ਨੇ ਲੋਕਾਂ ਤੇ ਦੇਸ਼ ਦੇ ਭਵਿੱਖ ਦੀ ਚਿੰਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨ ਰੱਦ ਕਰਕੇ ਦੇਸ਼ ਦੀ ਭਲਾਈ ਲਈ ਫੈਸਲੇ ਲਏ ਗਏ ਹਨ ਉਸ ਨਾਲ ਲੋਕਾਂ ਪ੍ਰਤੀ ਵਿਸ਼ਵਾਸ ਹੋਰ ਵੱਧਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਜੋ ਪਿਆਰ ਅਤੇ ਸਮਰਥਨ ਭਾਜਪਾ ਨੂੰ ਦਿੱਤਾ ਜਾ ਰਿਹਾ ਹੈ, ਉਸ ਨਾਲ ਇਹ ਸਾਫ ਜਾਹਿਰ ਹੁੰਦਾ ਹੈ ਕਿ ਭਾਜਪਾ ਭਾਰੀ ਸਮਰਥਨ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। 

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD